ਬੁੰਦੀ: ਰਾਜਸਥਾਨ ਦੇ ਬੂੰਦੀ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਬਰਾਤੀਆਂ ਨਾਲ ਭਰੀ ਬੱਸ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ 24 ਲੋਕਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਸ ਜਲੂਸ ਕੋਟਾ ਤੋਂ ਸਵਾਈਮਾਧੋਪੁਰ ਜਾ ਰਿਹਾ ਸੀ। ਇਸ 'ਚ 30 ਲੋਕ ਸੀ। ਇਹ ਘਟਨਾ ਹਾਈਵੇਅ 'ਤੇ ਪੈਂਦੇ ਪਾਪੜੀ ਪਿੰਡ 'ਚ ਵਾਪਰੀ। ਪ੍ਰਸ਼ਾਸਨ ਨੇ ਮਰਨ ਵਾਲਿਆਂ ਦੀ ਪੁਸ਼ਟੀ ਨਹੀਂ ਕੀਤੀ।
ਚਸ਼ਮਦੀਦਾਂ ਮੁਤਾਬਕ ਹਾਦਸੇ ਸਮੇਂ ਬੱਸ ਦੀ ਰਫਤਾਰ ਬਹੁਤ ਤੇਜ਼ ਸੀ। ਮੇਜ ਨਦੀ ਦੇ ਪੁਲ 'ਤੇ ਬੱਸ ਬੇਕਾਬੂ ਹੋ ਕੇ ਨਦੀ 'ਚ ਜਾ ਡਿੱਗੀ। ਪਿੰਡ ਵਾਸੀਆਂ ਨੇ ਲੋਕਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ 'ਚ ਵਧੇਰੇ ਆਦਮੀ ਹਨ।
ਬਰਾਤੀਆਂ ਨਾਲ ਭਰੀ ਬੱਸ ਪਲਟੀ, 24 ਲੋਕਾਂ ਦੀ ਮੌਤ
ਏਬੀਪੀ ਸਾਂਝਾ
Updated at:
26 Feb 2020 12:47 PM (IST)
ਰਾਜਸਥਾਨ ਦੇ ਬੂੰਦੀ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਬਰਾਤੀਆਂ ਨਾਲ ਭਰੀ ਬੱਸ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ 24 ਲੋਕਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਸ ਜਲੂਸ ਕੋਟਾ ਤੋਂ ਸਵਾਈਮਾਧੋਪੁਰ ਜਾ ਰਿਹਾ ਸੀ।
- - - - - - - - - Advertisement - - - - - - - - -