ਪੜਚੋਲ ਕਰੋ

ਹਵਾ ਪ੍ਰਦੂਸ਼ਣ ਨਾਲ 25 ਫ਼ੀਸਦ ਘਰੇਲੂ ਨਿਕਾਸੀ ਕਾਰਨ ਹੋਈਆਂ ਮੌਤਾਂ, ਇਨ੍ਹਾਂ 'ਚੋਂ ਟਲ ਸਕਦੀਆਂ ਸੀ ਇੱਕ ਚੌਥਾਈ ਮੌਤਾਂ 

ਭਾਰਤ ਵਿੱਚ ਹਵਾ ਪ੍ਰਦੂਸ਼ਣ ਨਾਲ ਸਬੰਧਤ ਮੌਤਾਂ ਦਾ ਇੱਕ ਚੌਥਾਈ ਹਿੱਸਾ ਘਰੇਲੂ ਨਿਕਾਸ ਕਾਰਨ ਹੋਇਆ ਹੈ। ਇਹ ਦਾਅਵਾ ਪਹਿਲੇ ਗਲੋਬਲ ਸੋਰਸ ਮੁਲਾਂਕਣ ਅਧਿਐਨ ਵਿੱਚ ਕੀਤਾ ਗਿਆ ਹੈ। ਨੇਚਰ ਕਮਿਊਨੀਕੇਸ਼ਨਜ਼ ਵਿਚ ਪ੍ਰਕਾਸ਼ਤ ਇਸ ਅਧਿਐਨ ਵਿਚ 2017 ਅਤੇ 2019 ਵਿਚ ਸਪੇਸੀਫਿਕ ਸੋਰਸ ਤੋਂ ਹਵਾ ਪ੍ਰਦੂਸ਼ਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ।

ਨਵੀਂ ਦਿੱਲੀ: ਭਾਰਤ ਵਿੱਚ ਹਵਾ ਪ੍ਰਦੂਸ਼ਣ ਨਾਲ ਸਬੰਧਤ ਮੌਤਾਂ ਦਾ ਇੱਕ ਚੌਥਾਈ ਹਿੱਸਾ ਘਰੇਲੂ ਨਿਕਾਸ ਕਾਰਨ ਹੋਇਆ ਹੈ। ਇਹ ਦਾਅਵਾ ਪਹਿਲੇ ਗਲੋਬਲ ਸੋਰਸ ਮੁਲਾਂਕਣ ਅਧਿਐਨ ਵਿੱਚ ਕੀਤਾ ਗਿਆ ਹੈ। ਨੇਚਰ ਕਮਿਊਨੀਕੇਸ਼ਨਜ਼ ਵਿਚ ਪ੍ਰਕਾਸ਼ਤ ਇਸ ਅਧਿਐਨ ਵਿਚ 2017 ਅਤੇ 2019 ਵਿਚ ਸਪੇਸੀਫਿਕ ਸੋਰਸ ਤੋਂ ਹਵਾ ਪ੍ਰਦੂਸ਼ਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ।

 

ਅਧਿਐਨ ਨੇ ਬਾਇਓਫਿਊਲ (ਖਾਣਾ ਪਕਾਉਣ, ਹੀਟਿੰਗ ਤੋਂ ਨਿਕਾਸੀ ਕਾਰਨ ਘਰੇਲੂ ਹਵਾ ਪ੍ਰਦੂਸ਼ਣ) ਕਰਕੇ ਘਰਾਂ ਦੇ ਨਿਕਾਸ ਦੇ ਪ੍ਰਦੂਸ਼ਿਤ ਸਰੋਤਾਂ ਦੀ ਪਛਾਣ ਕੀਤੀ। ਇਸ ਵਿਚੋਂ, ਸਾਲ 2017 ਅਤੇ 2019 ਵਿਚ ਪਾਰਟਿਊਕੁਲੇਟ ਮੈਟਰ 2.5 (ਪੀਐਮ 2.5) ਦੇ ਲਗਭਗ ਇਕ ਚੌਥਾਈ (25.7%) ਰਿਹਾ। ਇਸ ਤੋਂ ਬਾਅਦ ਉਦਯੋਗ (14.8%) ਅਤੇ ਊਰਜਾ (12.5%), ਖੇਤੀਬਾੜੀ (9.4%), ਆਵਾਜਾਈ (6.7%) ਦਾ ਨੰਬਰ ਰਿਹਾ। 

 

ਦੇਸ਼ ਵਿੱਚ ਪੀਐਮ 2.5 ਦੇ ਕਾਰਨ ਹੋਣ ਵਾਲੀਆਂ ਕੁੱਲ ਮੌਤਾਂ ਦਾ ਅਨੁਮਾਨ 2017 ਅਤੇ 2019 ਵਿੱਚ ਕ੍ਰਮਵਾਰ 866,566 ਅਤੇ 953,857 ਹੈ। ਵਿਸ਼ਲੇਸ਼ਣ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ 'ਚੋਂ ਇੱਕ ਚੌਥਾਈ ਮੌਤਾਂ ਨੂੰ ਠੋਸ ਬਾਇਓਫਿਊਲਜ਼ ਨੂੰ ਖਤਮ ਕਰਕੇ ਦੂਰ ਕੀਤਾ ਜਾ ਸਕਦਾ ਸੀ, ਜਿਹੜੀ ਮੁੱਖ ਤੌਰ 'ਤੇ ਘਰੇਲੂ ਹੀਟਿੰਗ ਅਤੇ ਖਾਣਾ ਬਣਾਉਣ ਲਈ ਵਰਤੀ ਜਾਂਦੀ ਹੈ। 

 

ਅਧਿਐਨ ਦਾ ਦਾਅਵਾ ਕੀਤਾ ਗਿਆ ਹੈ ਕਿ ਵਿਸ਼ਵਵਿਆਪੀ ਪੱਧਰ 'ਤੇ 2017 ਵਿੱਚ, ਜੀਵਸ਼ੱਧ ਬਾਲਣ ਨੂੰ ਖਤਮ ਕਰਕੇ 10 ਲੱਖ ਮੌਤਾਂ ਤੋਂ ਬਚਿਆ ਜਾ ਸਕਦਾ ਸੀ, ਜਿਸ ਵਿੱਚੋਂ ਕੋਲੇ ਦਾ ਅੱਧੇ ਤੋਂ ਵੱਧ ਯੋਗਦਾਨ ਸੀ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਵਿਸ਼ਵ ਪੱਧਰ 'ਤੇ 58%ਪੀਐਮ ਲਈ ਚੀਨ ਅਤੇ ਭਾਰਤ ਜ਼ਿੰਮੇਵਾਰ ਹਨ, ਜਿਸ ਨਾਲ ਵੱਡੀ ਗਿਣਤੀ ਮੌਤਾਂ ਹੁੰਦੀਆਂ ਹਨ।

 

ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ, ਇਹ ਕਿਹਾ ਕਿ ਘਰੇਲੂ ਨਿਕਾਸ ਚੀਨ ਅਤੇ ਭਾਰਤ ਵਿਚ ਔਸਤਨ ਪੀਐਮ 2.5 ਦੇ ਜੋਖਮ ਦਾ ਸਭ ਤੋਂ ਵੱਡਾ ਸਰੋਤ ਹਨ। ਬੀਜਿੰਗ ਅਤੇ ਸਿੰਗਰੌਲੀ (ਮੱਧ ਪ੍ਰਦੇਸ਼) ਦੇ ਆਸ ਪਾਸ ਦੇ ਇਲਾਕਿਆਂ ਵਿਚ ਊਰਜਾ ਅਤੇ ਉਦਯੋਗ ਦੇ ਖੇਤਰਾਂ ਦਾ ਮੁਕਾਬਲਤਨ ਵੱਡਾ ਯੋਗਦਾਨ ਹੈ। 

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget