ਪੜਚੋਲ ਕਰੋ

ਕੇਂਦਰੀ ਕਰਮਚਾਰੀਆਂ ਨੂੰ ਸਰਕਾਰ ਦਾ ਵੱਡਾ ਤੌਹਫ਼ਾ, ਮਹਿੰਗਾਈ ਭੱਤੇ 'ਚ 25 ਫ਼ੀਸਦ ਦਾ ਵਾਧਾ 

7ਵਾਂ ਤਨਖਾਹ ਕਮਿਸ਼ਨ ਹਾਸਿਲ ਕਰ ਰਹੇ ਕੇਂਦਰੀ ਕਰਮਚਾਰੀਆਂ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ ਹੈ ਜੋ 6 ਵਾਂ ਤਨਖਾਹ ਸਕੇਲ ਪ੍ਰਾਪਤ ਕਰ ਰਹੇ ਹਨ।

7 ਵਾਂ ਤਨਖਾਹ ਕਮਿਸ਼ਨ ਹਾਸਿਲ ਕਰ ਰਹੇ ਕੇਂਦਰੀ ਕਰਮਚਾਰੀਆਂ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ ਹੈ ਜੋ 6 ਵਾਂ ਤਨਖਾਹ ਸਕੇਲ ਪ੍ਰਾਪਤ ਕਰ ਰਹੇ ਹਨ। ਸਰਕਾਰ ਨੇ ਉਨ੍ਹਾਂ ਦੀ ਤਨਖਾਹ ਵਿੱਚ ਬੰਪਰ ਵਾਧੇ ਦਾ ਪ੍ਰਬੰਧ ਕੀਤਾ ਹੈ। ਸਰਕਾਰ ਨੇ   Central Government and Central Autonomous Bodies ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ 25 ਪ੍ਰਤੀਸ਼ਤ ਵਾਧਾ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਅਪ੍ਰੈਲ 2020 ਵਿੱਚ ਉਸਦਾ ਮਹਿੰਗਾਈ ਭੱਤਾ ਵੀ ਫ੍ਰੀਜ਼ ਕਰ ਦਿੱਤਾ ਗਿਆ ਸੀ।
 
ਇਨ੍ਹਾਂ ਕਰਮਚਾਰੀਆਂ ਦਾ ਮਹਿੰਗਾਈ ਭੱਤਾ 1 ਜਨਵਰੀ 2020, 1 ਜੁਲਾਈ 2020 ਅਤੇ 1 ਜਨਵਰੀ 2021 ਨੂੰ ਵੀ ਫ੍ਰੀਜ਼ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਇਸ ਸਮੇਂ ਦੌਰਾਨ 164 ਫੀਸਦੀ ਦੀ ਦਰ ਨਾਲ ਡੀਏ ਮਿਲ ਰਿਹਾ ਸੀ। ਸਰਕਾਰ ਨੇ ਹੁਣ ਇਸ ਨੂੰ ਵਧਾ ਕੇ 189 ਫੀਸਦੀ ਕਰ ਦਿੱਤਾ ਹੈ, ਜੋ ਕਿ 1 ਜੁਲਾਈ, 2021 ਤੋਂ ਲਾਗੂ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮਹਿੰਗਾਈ ਭੱਤਾ ਸਿਰਫ 164 ਫੀਸਦੀ ਦੀ ਦਰ ਨਾਲ ਦਿੱਤਾ ਜਾ ਰਿਹਾ ਹੈ ਅਤੇ ਇਸਦੇ ਲਈ ਕੋਈ ਬਕਾਇਆ ਨਹੀਂ ਮਿਲੇਗਾ।
 
ਵਿੱਤ ਮੰਤਰਾਲੇ ਵਿੱਚ ਨਿਰਦੇਸ਼ਕ ਨਿਰਮਲਾ ਦੇਵ ਦੇ ਅਨੁਸਾਰ, ਇਹ ਆਦੇਸ਼ ਕੇਂਦਰ ਸਰਕਾਰ ਦੇ ਉਨ੍ਹਾਂ ਸਾਰੇ ਦਫਤਰਾਂ ਲਈ ਜਾਰੀ ਕੀਤੇ ਗਏ ਹਨ, ਜੋ ਇਸ ਵੇਲੇ ਛੇਵੇਂ ਤਨਖਾਹ ਸਕੇਲ ਦੇ ਤਹਿਤ ਤਨਖਾਹਾਂ ਦੇ ਰਹੇ ਹਨ। ਇਸ ਆਦੇਸ਼ ਦੀ ਇੱਕ ਕਾਪੀ C&AG ਅਤੇ UPSC ਸਮੇਤ ਹੋਰ ਵਿਭਾਗਾਂ ਨੂੰ ਭੇਜੀ ਗਈ ਹੈ।
 
ਆਲ ਇੰਡੀਆ ਅਕਾਊਂਟਸ ਐਂਡ ਆਡਿਟ ਕਮੇਟੀ ਦੇ ਜਨਰਲ ਸਕੱਤਰ ਹਰੀਸ਼ੰਕਰ ਤਿਵਾੜੀ ਨੇ ਕਿਹਾ ਕਿ ਸਰਕਾਰ ਦੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀਏ) 'ਤੇ ਲੱਗੀ ਪਾਬੰਦੀ ਹਟਾਏ ਜਾਣ ਕਾਰਨ ਤਨਖਾਹ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਇਸ ਨਾਲ ਮਕਾਨ ਕਿਰਾਇਆ ਭੱਤਾ ਵੀ ਪ੍ਰਭਾਵਤ ਹੋਵੇਗਾ। ਵਿੱਤ ਮੰਤਰਾਲੇ ਨੇ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਸ਼ਹਿਰ ਦੇ ਹਿਸਾਬ ਨਾਲ ਐਚਆਰਏ ਵਧਾ ਕੇ 27 ਪ੍ਰਤੀਸ਼ਤ, 18 ਪ੍ਰਤੀਸ਼ਤ ਅਤੇ 9 ਪ੍ਰਤੀਸ਼ਤ ਕਰ ਦਿੱਤਾ ਹੈ। ਇਹ ਵਰਗੀਕਰਨ X, Y ਅਤੇ Z ਕਲਾਸ ਸ਼ਹਿਰਾਂ ਦੇ ਅਨੁਸਾਰ ਹੈ। ਯਾਨੀ ਜੋ ਕਿ X ਕਲਾਸ ਸਿਟੀ ਵਿੱਚ ਰਹਿੰਦਾ ਹੈ, ਉਸਨੂੰ ਹੁਣ ਹੋਰ HRA ਮਿਲੇਗਾ। ਇਸ ਤੋਂ ਬਾਅਦ Y ਕਲਾਸ ਅਤੇ ਫਿਰ Z ਕਲਾਸ ਵਾਲੇ ਨੂੰ ਮਿਲੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget