ਪੜਚੋਲ ਕਰੋ

ਕੋਰੋਨਾਵਾਇਰਸ 'ਤੇ ਸਿਹਤ ਮੰਤਰਾਲੇ ਦੀ ਹੰਗਾਮੀ ਮੀਟਿੰਗ, ਸਿਹਤ ਮੰਤਰੀ ਨੇ ਕਹੀਆਂ ਵੱਡੀਆਂ ਗੱਲਾਂ

ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਕਮਿਸ਼ਨਰ ਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਵੀ ਇਸ ਮੀਟਿੰਗ 'ਚ ਮੌਜੂਦ ਸੀ। ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ ਹੋਲੀ ਮਿਲਣ ਦੇ ਜਸ਼ਨਾਂ 'ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ/ਚੰਡੀਗੜ੍ਹ: ਕੋਰੋਨਾਵਾਇਰਸ ਦੇ ਦਾਖਲੇ ਦੇ ਨਾਲ ਹੀ ਭਾਰਤ ਸਰਕਾਰ ਐਕਸ਼ਨ ਮੋਡ 'ਚ ਦਿਖਾਈ ਦੇ ਰਹੀ ਹੈ। ਦਿੱਲੀ ਵਿੱਚ ਲਗਾਤਾਰ ਉੱਚ ਪੱਧਰੀ ਬੈਠਕਾਂ ਹੋ ਰਹੀਆਂ ਹਨ। ਇਸ ਸਬੰਧ ਵਿੱਚ ਕੇਂਦਰੀ ਸਿਹਤ ਮੰਤਰਾਲੇ ਦੀ ਮੀਟਿੰਗ ਹੋਈ। ਇਸ 'ਚ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਣੇ ਦਿੱਲੀ ਦੇ ਤਿੰਨ ਵੱਡੇ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਮੌਜੂਦ ਸੀ। ਤਿੰਨ ਨਗਰ ਨਿਗਮਾਂ ਦੇ ਕਮਿਸ਼ਨਰ ਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਇਸ ਮੀਟਿੰਗ ਵਿੱਚ ਮੌਜੂਦ ਸੀ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ, “ਅਸੀਂ ਬੈਠਕ 'ਚ ਕੋਰੋਨਾਵਾਇਰਸ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰੇ ਕੀਤੇ ਹਨ। ਅਸੀਂ ਦਿੱਲੀ ਤੋਂ ਸਰਕਾਰ ਨੂੰ ਇਹ ਵੀ ਕਿਹਾ ਕਿ ਜੇ ਭਵਿੱਖ ਵਿੱਚ ਕੇਸਾਂ ਦੀ ਗਿਣਤੀ ਵਧਦੀ ਹੈ ਤਾਂ ਉਸ ਅਨੁਸਾਰ ਸਾਰੇ ਹਸਪਤਾਲਾਂ 'ਚ ਚੰਗੀ ਕੁਆਲਟੀ ਦੇ ਵੱਖ-ਵੱਖ ਵਾਰਡ ਤਿਆਰ ਕਰਨ। ਅਸੀਂ ਦੇਸ਼ ਭਰ ਦੇ ਹਸਪਤਾਲਾਂ ਨੂੰ ਅਜਿਹੇ ਆਦੇਸ਼ ਦਿੱਤੇ ਹਨ। ਅਸੀਂ ਸਿਹਤ ਸਕੱਤਰ ਨੂੰ ਸਾਰੇ ਦੇਸ਼ ਵਿੱਚ ਜਾਂਚ ਲਈ ਭੇਜਿਆ ਹੈ। ਉਨ੍ਹਾਂ ਨੇ ਵੱਖ-ਵੱਖ ਥਾਂਵਾਂ ਦਾ ਦੌਰਾ ਕੀਤਾ ਤੇ ਸੁਧਾਰ ਦਾ ਸੁਝਾਅ ਦਿੱਤਾ। ਹਰਸ਼ਵਰਧਨ ਨੇ ਕਿਹਾ, “ਜਿੱਥੇ ਵੀ ਕੇਸ ਆ ਰਹੇ ਹਨ, ਅਸੀਂ ਸਾਰੇ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਸਵੱਛਤਾ ਦਾ ਕੰਮ ਕਰ ਰਹੇ ਹਾਂ। ਅਸੀਂ ਦਿੱਲੀ ਸਰਕਾਰ ਨੂੰ ਨਿਗਰਾਨੀ ਟੀਮ 'ਚ ਚੰਗੇ ਡਾਕਟਰਾਂ ਤੇ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਕਿਹਾ ਹੈ। ਹਵਾਈ ਅੱਡੇ 'ਤੇ ਪਹੁੰਚਣ ਵਾਲੇ ਯਾਤਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।" ਸਿਹਤ ਮੰਤਰੀ ਨੇ ਕਿਹਾ ਕਿ "ਅਸੀਂ ਈਰਾਨ ਸਰਕਾਰ ਨਾਲ ਗੱਲ ਕਰ ਰਹੇ ਹਾਂ, ਅਸੀਂ ਆਪਣੇ ਵਿਗਿਆਨੀਆਂ ਨੂੰ ਉੱਥੇ ਭੇਜ ਰਹੇ ਹਾਂ। ਇਸਦੇ ਨਾਲ ਅਸੀਂ ਉੱਥੇ ਇੱਕ ਲੈਬ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।" ਉਨ੍ਹਾਂ ਅੱਗੇ ਦੱਸਿਆ ਕਿ “ਇਟਲੀ ਤੋਂ ਆਏ 21 ਵਿਅਕਤੀਆਂ ਦੇ ਗਰੂਪ '16 ਵਿਅਕਤੀਆਂ ਵਿੱਚ ਕੋਰੋਨਾ ਵਾਇਰਸ ਸਕਾਰਾਤਮਕ ਪਾਇਆ ਗਿਆ। ਇਸਦੇ ਨਾਲ ਉਸ ਸਮੂਹ ਨੂੰ ਘੁੰਮਾਉਣ ਵਾਲੇ ਭਾਰਤੀ ਡਰਾਈਵਰ ਦਾ ਟੈਸਟ ਵੀ ਪੋਜ਼ਟਿਵ ਆਇਆ ਹੈ। ਜਦੋਂ ਅਸੀਂ ਪੂਰੇ ਸਮੂਹ ਦੀ ਜਾਂਚ ਕੀਤੀ ਤਾਂ ਉਸ ਦੇ ਗਰੂਪ ਦੇ 16 ਲੋਕ ਅਤੇ ਇੱਕ ਭਾਰਤੀ ਡਰਾਈਵਰ ਵੀ ਸ਼ਾਮਲ ਸੀ।" ਕੋਰੋਨਾ ਬਾਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਜਾਣਕਾਰੀ ਦਿੱਤੀ ਹੈ ਕਿ ਤਿੰਨ ਲੱਖ ਤੋਂ ਵੱਧ ਐਨ 95 ਦੇ ਮਾਸਕ ਦਾ ਪ੍ਰਬੰਧ ਕੀਤਾ ਗਿਆ ਹੈ। ਦਿੱਲੀ ਦੇ 25 ਹਸਪਤਾਲਾਂ '230 ਬੈੱਡਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਮੈਡੀਕਲ ਸਟਾਫ ਨੂੰ ਅੱਠ ਲੱਖ ਮੈਡੀਕਲ ਕਿੱਟਾਂ ਉਪਲਬਧ ਕਰਵਾਈਆਂ ਗਈਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget