ਪੜਚੋਲ ਕਰੋ

ਜੰਮੂ ਕਸ਼ਮੀਰ ‘ਚ 2 ਜੀ ਇੰਟਰਨੈਟ ਸੇਵਾਵਾਂ ਬਹਾਲ, ਸੋਸ਼ਲ ਸਾਈਟਾਂ ‘ਤੇ ਰਹੇਗੀ ਪਾਬੰਦੀ

ਪੰਜ ਮਹੀਨਿਆਂ ਤੋਂ ਵੱਧ ਸਮੇਂ ਲਈ ਬੰਦ ਰਹਿਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਤੋਂ ਕਸ਼ਮੀਰ ਘਾਟੀ ‘ਚ ਪੋਸਟਪੇਡ ਦੇ ਨਾਲ ਪ੍ਰੀਪੇਡ ਫੋਨਾਂ ‘ਤੇ 2 ਜੀ ਮੋਬਾਈਲ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ।

ਸ੍ਰੀਨਗਰ: ਪੰਜ ਮਹੀਨਿਆਂ ਤੋਂ ਵੱਧ ਸਮੇਂ ਲਈ ਬੰਦ ਰਹਿਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਤੋਂ ਕਸ਼ਮੀਰ ਵਾਦੀ ਵਿਚ ਪ੍ਰੀਪੇਡ ਦੇ ਨਾਲ ਨਾਲ ਪ੍ਰੀਪੇਡ ਫੋਨ 'ਤੇ 2 ਜੀ ਮੋਬਾਈਲ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧ ‘ਚ ਇੱਕ ਅਧਿਕਾਰਤ ਆਦੇਸ਼ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਜੰਮੂ-ਕਸ਼ਮੀਰ ਪ੍ਰਸ਼ਾਸਨ ਦੁਆਰਾ ਮਨਜ਼ੂਰ 301 ਵੈਬਸਾਈਟਾਂ ਤੱਕ ਹੀ ਲੋਕ ਪਹੁੰਚ ਸਕਣਗੇ। ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਦੀ ਇੱਕ ਨੋਟੀਫਿਕੇਸ਼ਨ ਮੁਤਾਬਕ ਮੋਬਾਈਲ ਫੋਨਾਂ 'ਤੇ 2 ਜੀ ਸਪੀਡ ਵਾਲੀ ਇੰਟਰਨੈਟ ਦੀ ਸਹੂਲਤ 25 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਘਾਟੀ ਦੇ ਲੋਕਾਂ ਕੋਲ ਸੋਸ਼ਲ ਮੀਡੀਆ ਸਾਈਟਾਂ ਦੀ ਪਹੁੰਚ ਨਹੀਂ ਹੋਵੇਗੀ ਅਤੇ ਉਨ੍ਹਾਂ ਕੋਲ ਸਿਰਫ ਨਿਸ਼ਚਤ ਵੈਬਸਾਈਟਾਂ ਤੱਕ ਪਹੁੰਚ ਹੋਵੇਗੀ। ਇਹ ਸਹੂਲਤ ਪੋਸਟਪੇਡ ਅਤੇ ਪ੍ਰੀਪੇਡ ਸਿਮ ਕਾਰਡਾਂ 'ਤੇ ਉਪਲਬਧ ਹੋਵੇਗੀ ਇਸ ਤੋਂ ਪਹਿਲਾਂ ਘਾਟੀ 'ਚ ਪ੍ਰੀਪੇਡ ਮੋਬਾਈਲ ਸੇਵਾ ਨੂੰ ਬਹਾਲ ਕਰਨ ਅਤੇ ਜੰਮੂ ਸੈਕਸ਼ਨ '2 ਜੀ ਮੋਬਾਈਲ ਡਾਟਾ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਜੰਮੂ ਦੇ ਦਸ ਜ਼ਿਲ੍ਹਿਆਂ ਅਤੇ ਕਸ਼ਮੀਰ ਦੇ ਦੋ ਜ਼ਿਲ੍ਹਿਆਂ (ਕੁਪਵਾੜਾ ਅਤੇ ਬਾਂਦੀਪੋਰਾ) 'ਚ ਪਹਿਲਾਂ ਹੀ 2ਜੀ ਇੰਟਰਨੈਟ ਸੇਵਾ ਦਿੱਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡਣ ਦੇ ਫੈਸਲੇ ਨਾਲ 5 ਅਗਸਤ ਨੂੰ ਵਾਦੀ 'ਚ ਇੰਟਰਨੈਟ ਅਤੇ ਮੋਬਾਈਲ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਸੀ। ਦੱਸ ਦੇਈਏ ਕਿ ਹਾਲ ਹੀ 'ਚ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚ ਪਾਬੰਦੀਆਂ ਅਤੇ ਨੇਤਾਵਾਂ ਦੀ ਨਜ਼ਰਬੰਦੀ ਲਈ ਦਿੱਤੀ ਗਈ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ। ਅਦਾਲਤ ਨੇ ਕੇਂਦਰ ਸਰਕਾਰ ਨੂੰ ਇੱਕ ਹਫਤੇ 'ਚ ਸਾਰੀਆਂ ਪਾਬੰਦੀਆਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਸੀ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget