ਪੜਚੋਲ ਕਰੋ

5 ਸਾਲਾਂ 'ਚ 3.64 ਕਰੋੜ ਲੋਕ ਬੇਰੁਜ਼ਗਾਰ, ਬੇਰੁਜ਼ਗਾਰੀ ਦਰ 7.1% ਤੱਕ ਪਹੁੰਚੀ

ਬਜਟ 'ਚ ਅਰਥ ਵਿਵਸਥਾ ਦੀ ਸੁਸਤੀ ਦੂਰ ਕਰਨ ਤੇ ਨੌਕਰੀਆਂ ਵਧਾਉਣ ਲਈ ਸਰਕਾਰ ਕੀ ਯਤਨ ਕਰਦੀ ਹੈ, ਇਸ 'ਤੇ ਸਭ ਦੀਆਂ ਨਿਗਾਹਾਂ ਹਨ। ਇਸ ਸਭ ਦਰਮਿਆਨ ਹਾਲ ਹੀ 'ਚ ਆਈ ਰਿਪੋਰਟ ਮੁਤਾਬਕ ਦੇਸ਼ 'ਚ ਬੇਰੁਜ਼ਗਾਰੀ ਦਰ 7.1 ਫੀਸਦ ਦੇ ਉੱਚੇ ਪੱਧਰ 'ਤੇ ਪਹੁੰਚ ਗਈ ਹੈ।

ਪਵਨਪ੍ਰੀਤ ਕੌਰ ਨਵੀਂ ਦਿੱਲੀ: ਬਜਟ 'ਚ ਅਰਥ ਵਿਵਸਥਾ ਦੀ ਸੁਸਤੀ ਦੂਰ ਕਰਨ ਤੇ ਨੌਕਰੀਆਂ ਵਧਾਉਣ ਲਈ ਸਰਕਾਰ ਕੀ ਯਤਨ ਕਰਦੀ ਹੈ, ਇਸ 'ਤੇ ਸਭ ਦੀਆਂ ਨਿਗਾਹਾਂ ਹਨ। ਇਸ ਸਭ ਦਰਮਿਆਨ ਹਾਲ ਹੀ 'ਚ ਆਈ ਰਿਪੋਰਟ ਮੁਤਾਬਕ ਦੇਸ਼ 'ਚ ਬੇਰੁਜ਼ਗਾਰੀ ਦਰ 7.1 ਫੀਸਦ ਦੇ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਰਿਸਰਚ 'ਚ ਸਾਹਮਣੇ ਆਇਆ ਕਿ ਦੇਸ਼ 'ਚ ਪਿਛਲੇ ਪੰਜ ਸਾਲਾਂ 'ਚ 3.64 ਕਰੋੜ ਨੌਕਰੀਆਂ ਸਿਰਫ਼ 7 ਪ੍ਰਮੁੱਖ ਸੈਕਟਰਾਂ 'ਚ ਹੀ ਜਾ ਚੁਕੀਆਂ ਹਨ। ਇਨ੍ਹਾਂ 'ਚ ਸਿੱਧੇ ਤੇ ਅਸਿੱਧੇ ਰੁਜ਼ਗਾਰ ਸ਼ਾਮਿਲ ਹਨ। ਸਭ ਤੋਂ ਵੱਧ ਨੌਕਰੀਆਂ 3.5 ਕਰੋੜ ਨੌਕਰੀਆਂ ਟੈਕਸਟਾਈਲ ਸੈਕਟਰ ਦੀਆਂ ਹਨ। ਹਾਲਾਂਕਿ ਖਾਸ ਗੱਲ ਇਹ ਹੈ ਕਿ ਸਰਕਾਰੀ ਯਤਨਾਂ ਤੇ ਜੀਡੀਪੀ ਗ੍ਰੌਥ ਦੀ ਉਮੀਦ ਦੇ ਵਿੱਚ ਕਰੀਬ 5.3 ਕਰੋੜ ਤੋਂ ਵੱਧ ਨਵੀਆਂ ਨੌਕਰੀਆਂ ਅਗਲੇ ਸਾਲਾਂ 'ਚ ਆਉਣਗੀਆਂ। ਕਲੋਦਿੰਗ ਮੈਨਿਊਫੈਕਚਰਸ ਐਸੋਸੀਏਸ਼ਨ ਆਫ ਇੰਡੀਆਂ ਦੇ ਮੁਖੀ ਰਾਹੁਲ ਮਹਿਤਾ ਮੁਤਾਬਕ ਟੈਕਸਟਾਈਲ ਸੈਕਟਰ 'ਚ ਵੱਖ-ਵੱਖ ਕਾਰਨਾਂ ਤੋਂ ਪਿਛਲੇ ਪੰਜ ਸਾਲਾਂ 'ਚ ਕਰੀਬ 3.5 ਕਰੋੜ ਲੋਕ ਬੇਰੁਜ਼ਗਾਰ ਹੋਏ ਹਨ। ਹਾਲਾਂਕਿ ਹੁਣ ਸਥਿਤੀਆਂ ਸੁਧਰ ਰਹੀਆਂ ਹਨ ਤੇ ਅਗਲੇ 5 ਸਾਲਾਂ 'ਚ ਇੰਨੇ ਹੀ ਨਵੇਂ ਰੁਜ਼ਗਾਰ ਆ ਜਾਣਗੇ। ਉੱਥੇ ਹੀ ਨੀਤੀ ਅਯੋਗ ਦੇ ਉੱਪ ਪ੍ਰਧਾਨ ਰਾਜੀਵ ਕੁਮਾਰ ਕਹਿੰਦੇ ਹਨ ਕਿ ਦੇਸ਼ 'ਚ ਜੌਬ ਲਾਸ ਨਹੀਂ ਹੋਇਆ। ਨਵੇਂ ਜੌਬ ਗ੍ਰੋਥ ਦੀ ਗਤੀ ਹੌਲੀ ਜ਼ਰੂਰ ਹੋਈ ਹੈ। ਕੇਂਦਰ ਸਰਕਾਰ ਨੇ ਇਨਫ੍ਰਾਸਟਰਕਚਰ 'ਤੇ ਖਰਚਾ ਵਧਾਇਆ ਹੈ। ਨਿਵੇਸ਼ ਵੀ ਵਧੇਗਾ, ਜਿਸ ਨਾਲ ਨੌਕਰੀਆਂ ਆਉਣਗੀਆਂ।

ਟਾਪ ਹੈਡਲਾਈਨ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget