ਪੜਚੋਲ ਕਰੋ

"ਦੇਸ਼ ਦੇ ਗੱਦਾਰਾਂ ਨੂੰ ਗੋਲੀ ਮਾਰੋ... ਨੂੰ" ਨਾਅਰੇ ਲੱਗੇ ਅਮਿਤ ਸ਼ਾਹ ਦੀ ਰੈਲੀ 'ਚ, ਬੀਜੇਪੀ ਦੇ 3 ਵਰਕਰ ਗ੍ਰਿਫਤਾਰ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ 'ਦੇਸ਼ ਦੇ ਗੱਦਾਰਾਂ ਨੂੰ ਗੋਲੀ ਮਾਰੋ...ਨੂੰ' ਨਾਅਰਾ ਲੱਗਣ ਦੇ ਆਰੋਪ 'ਚ ਬੀਜੇਪੀ ਦੇ ਤਿੰਨ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ 'ਦੇਸ਼ ਦੇ ਗੱਦਾਰਾਂ ਨੂੰ ਗੋਲੀ ਮਾਰੋ...ਨੂੰ' ਨਾਅਰਾ ਲੱਗਣ ਦੇ ਆਰੋਪ 'ਚ ਬੀਜੇਪੀ ਦੇ ਤਿੰਨ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੱਲ੍ਹ ਕੋਲਕਾਤਾ ਦੇ ਸ਼ਹੀਦ ਮੀਨਾਰ ਮੈਦਾਨ 'ਚ ਆਯੋਜਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ 'ਚ ਜਾਂਦੇ ਹੋਏ ਬੀਜੇਪੀ ਦੇ ਵਰਕਰਾਂ ਦੇ ਇੱਕ ਸਮੂਹ ਨੇ ਪਾਰਟੀ ਦਾ ਝੰਡਾ ਲਹਿਰਾਉਂਦੇ ਹੋਏ ਇਹ ਨਾਅਰੇਬਾਜ਼ੀ ਕੀਤੀ ਸੀ। ਕਾਂਗਰਸ ਨੇ ਇਹ ਨਾਅਰੇ ਲਾਉਣ ਲਈ ਬੀਜੇਪੀ ਦਾ ਸਖ਼ਤ ਵਿਰੋਧ ਕੀਤਾ ਹੈ। ਨਾਲ ਹੀ ਉਨ੍ਹਾਂ ਮਮਤਾ ਸਰਕਾਰ ਤੋਂ ਨਾਅਰੇ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦਸ ਦਈਏ ਕਿ ਦਿੱਲੀ 'ਚ ਵਿਧਾਨ ਸਭਾ ਚੋਣਾਂ ਦੌਰਾਨ ਇਸ ਭੜਕਾਊ ਨਾਅਰੇ ਦਾ ਇਸਤੇਮਾਲ ਕੇਂਦਰੀ ਮੰਤਰੀ ਤੇ ਬਜੇਪੀ ਆਗੂ ਅਨੁਰਾਗ ਠਾਕੁਰ ਨੇ 27 ਜਨਵਰੀ ਨੂੰ ਦਿੱਲੀ 'ਚ ਹੋਏ ਇੱਕ ਇਕੱਠ ਦੌਰਾਨ ਕੀਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...
ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...
ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Embed widget