ਪੜਚੋਲ ਕਰੋ

ਜਾਅਲੀ ਦਸਤਾਵੇਜ਼ਾਂ 'ਤੇ ਹੀ ਬਣਾਏ 30,000 ਅਸਲਾ ਲਾਇਸੈਂਸ, ਡੀਐਸਪੀ ਦਵਿੰਦਰ ਸਿੰਘ ਨਾਲ ਜੁੜੇ ਤਾਰ

ਨਕਲੀ ਦਸਤਾਵੇਜ਼ਾਂ ਤੇ ਤਸਦੀਕ ਕੀਤੇ ਬਗੈਰ 30 ਹਜ਼ਾਰ ਦੇ ਕਰੀਬ ਅਸਲਾ ਲਾਇਸੈਂਸ ਜਾਰੀ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਆਈਏਐਸ ਰਾਜੀਵ ਰੰਜਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੂਤਰਾਂ ਮੁਤਾਬਕ ਰਾਜੀਵ ਰੰਜਨ ਦਾ ਸੰਪਰਕ ਡੀਐਸਪੀ ਦਵਿੰਦਰ ਸਿੰਘ ਨਾਲ ਜੁੜ ਰਿਹਾ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਨਕਲੀ ਦਸਤਾਵੇਜ਼ਾਂ ਤੇ ਤਸਦੀਕ ਕੀਤੇ ਬਗੈਰ 30 ਹਜ਼ਾਰ ਦੇ ਕਰੀਬ ਅਸਲਾ ਲਾਇਸੈਂਸ ਜਾਰੀ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਆਈਏਐਸ ਰਾਜੀਵ ਰੰਜਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੂਤਰਾਂ ਮੁਤਾਬਕ ਰਾਜੀਵ ਰੰਜਨ ਦਾ ਸੰਪਰਕ ਡੀਐਸਪੀ ਦਵਿੰਦਰ ਸਿੰਘ ਨਾਲ ਜੁੜ ਰਿਹਾ ਹੈ ਜਿਸ ਨੂੰ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਸੀਬੀਆਈ ਇਸ ਬਾਰੇ ਰੰਜਨ ਤੋਂ ਪੁੱਛਗਿੱਛ ਕਰ ਰਹੀ ਹੈ। ਸੀਬੀਆਈ ਇਸ ਕੇਸ ਦੇ ਦੂਜੇ ਮੁਲਜ਼ਮ ਹੁਸੈਨ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਸੀਬੀਆਈ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਕੌਮੀ ਜਾਂਚ ਏਜੰਸੀ ਨਾਲ ਵੀ ਸੰਪਰਕ ਕਰੇਗੀ। ਧਿਆਨ ਰਹੇ ਕਿ ਐਨਆਈਏ ਦਵਿੰਦਰ ਸਿੰਘ ਦੇ ਕੇਸ ਦੀ ਜਾਂਚ ਕਰ ਰਹੀ ਹੈ। ਇਲਜ਼ਾਮ ਇਹ ਹੈ ਕਿ ਰਾਜੀਵ ਰੰਜਨ ਤੇ ਇਤਰਾਤ ਹੁਸੈਨ ਕੁਪਵਾੜਾ ਦੇ ਜ਼ਿਲ੍ਹਾ ਮੈਜਿਸਟਰੇਟ (ਡੀਐਮ) ਵਜੋਂ ਸੇਵਾ ਨਿਭਾਅ ਰਹੇ ਸੀ। ਇਸ ਦੌਰਾਨ ਉਨ੍ਹਾਂ ਨੇ ਹਜ਼ਾਰਾਂ ਅਸਲਾ ਲਾਇਸੈਂਸ ਜਾਅਲੀ ਦਸਤਾਵੇਜ਼ਾਂ 'ਤੇ ਜਾਰੀ ਕੀਤੇ ਸੀ। ਸੀਬੀਆਈ ਮੁਤਾਬਕ ਰੰਜਨ ਨੇ ਕੁਪਵਾੜਾ 'ਚ ਸਾਲ 2016 ਤੋਂ 2017 ਦੌਰਾਨ ਆਪਣੀ ਤਾਇਨਾਤੀ ਦੌਰਾਨ ਤਕਰੀਬਨ 30,000 ਅਸਲਾ ਲਾਇਸੈਂਸ ਜਾਰੀ ਕੀਤੇ ਸੀ। ਉਨ੍ਹਾਂ ਨੇ ਅੱਠ ਤੋਂ ਦਸ ਲੱਖ ਰੁਪਏ ਪ੍ਰਤੀ ਲਾਇਸੈਂਸ ਲਏ। ਇਸ ਮਾਮਲੇ ਵਿੱਚ ਰਾਜੀਵ ਰੰਜਨ ਬੈਚ ਦੇ ਦੋ ਆਈਏਐਸ ਤੇ ਉਸ ਦੇ ਸੀਨੀਅਰ ਬੈਚ ਦੇ ਇੱਕ ਆਈਏਐਸ ਤੋਂ ਇਲਾਵਾ ਦੋ ਆਈਪੀਐਸ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ। 2017 'ਚ ਰਾਜਸਥਾਨ ਪੁਲਿਸ ਨੇ ਰਾਜੀਵ ਰੰਜਨ ਦੇ ਭਰਾ ਜੋਤੀ ਰੰਜਨ ਨੂੰ ਫਰਜ਼ੀ ਅਸਲਾ ਲਾਇਸੈਂਸ ਸਮੇਤ ਗ੍ਰਿਫ਼ਤਾਰ ਕੀਤਾ ਸੀ। 2007 ਵਿੱਚ ਸ਼੍ਰੀਗੰਗਾਨਗਰ ਵਿੱਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ ਸਾਹਮਣੇ ਆਉਣ ‘ਤੇ ਕਰੀਬ ਅੱਧੀ ਦਰਜਨ ਕੇਸ ਦਰਜ ਕੀਤੇ ਗਏ ਸੀ। ਜਾਂਚ 'ਚ ਉਸ ਵੇਲੇ ਦੇ ਆਈਏਐਸ ਸੁਪਰਵਿਜ਼ਨ ਕੇਸ ਚੋਂ ਦੋ-ਤਿੰਨ ਲਾਪ੍ਰਵਾਹੀ ਮੰਨੇ ਗਏ। ਇੰਨਾ ਹੀ ਨਹੀਂ, ਦੋ ਕਲਰਕਾਂ ਤੇ ਸਬੰਧਤ ਬ੍ਰਾਂਚ ਦੇ ਇੱਕ ਸਹਾਇਕ ਸਟਾਫ ਖਿਲਾਫ ਵਿਭਾਗੀ ਕਾਰਵਾਈ ਵੀ ਕੀਤੀ ਗਈ ਸੀ। ਇਹ ਵੀ ਪੜ੍ਹੋ: ਕਿਸ ਤੋਂ ਲੱਗ ਰਿਹਾ ਡੀਐਸਪੀ ਦੇਵ ਨੂੰ ਡਰ, ਅਦਾਲਤ ਨੂੰ ਕੀਤੀ ਖਾਸ ਅਪੀਲ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget