ਪੜਚੋਲ ਕਰੋ

ਕੋਰੋਨਾਵਾਈਰਸ ਦੇ ਗੜ੍ਹ 'ਚੋਂ ਕੱਢੇ 330 ਹੋਰ ਭਾਰਤੀ

ਚੀਨ ਦੇ ਵੁਹਾਨ 'ਚ ਫਸੇ 330 ਲੋਕਾਂ ਨੂੰ ਲੈ ਕੇ ਏਅਰ ਇੰਡੀਆ ਦਾ ਦੂਸਰਾ ਜਹਾਜ਼ ਅੱਜ ਐਤਵਾਰ ਦਿੱਲੀ ਪਹੁੰਚਿਆ। ਇਨ੍ਹਾਂ 'ਚੋਂ 323 ਭਾਰਤੀ ਤੇ 7 ਮਾਲਦੀਵ ਦੇ ਨਾਗਰਿਕ ਹਨ।

ਨਵੀਂ ਦਿੱਲੀ: ਚੀਨ ਦੇ ਵੁਹਾਨ 'ਚ ਫਸੇ 330 ਲੋਕਾਂ ਨੂੰ ਲੈ ਕੇ ਏਅਰ ਇੰਡੀਆ ਦਾ ਦੂਸਰਾ ਜਹਾਜ਼ ਅੱਜ ਐਤਵਾਰ ਦਿੱਲੀ ਪਹੁੰਚਿਆ। ਇਨ੍ਹਾਂ 'ਚੋਂ 323 ਭਾਰਤੀ ਤੇ 7 ਮਾਲਦੀਵ ਦੇ ਨਾਗਰਿਕ ਹਨ। ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਨੇ ਕਿਹਾ ਕਿ ਸਾਡੇ ਨਾਗਰਿਕ ਵੀ ਕੁੱਝ ਦਿਨਾਂ ਲਈ ਦਿੱਲੀ ਦੇ ਕੈਂਪਾਂ 'ਚ ਨਿਗਰਾਨੀ 'ਚ ਰੱਖੇ ਜਾਣਗੇ। ਸਾਰੇ ਨਾਗਰਿਕਾਂ ਨੂੰ ਲੈ ਕੇ ਆਈਟੀਬੀਪੀ ਤੇ ਭਾਰਤੀ ਸੈਨਾ ਦੇ ਜਵਾਨ ਉਨ੍ਹਾਂ ਨੂੰ ਨਿਗਰਾਨੀ ਕੇਂਦਰ 'ਚ ਲੈ ਜਾਣਗੇ। ਉੱਧਰ ਕੇਰਲ 'ਚ ਅੱਜ ਕੋਰੋਨਾਵਾਈਰਸ ਦਾ ਦੂਸਰਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਮੁਤਾਬਕ ਨੌਜਵਾਨ ਕੁਝ ਦਿਨ ਪਹਿਲਾਂ ਚੀਨ ਤੋਂ ਪਰਤਿਆ ਹੈ। ਉਸ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ 30 ਜਨਵਰੀ ਨੂੰ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਸੀ। ਉੱਥੇ ਹੀ ਚੀਨ 'ਚ ਸ਼ਨੀਵਾਰ ਤੱਕ 304 ਲੋਕਾਂ ਦੀ ਇਸ ਜਾਨਲੇਵਾ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ 324 ਭਾਰਤੀ ਏਅਰ ਇੰਡੀਆ ਦੀ ਪਹਿਲੀ ਫਲਾਇਟ 'ਤੇ ਦਿੱਲੀ ਲਿਆਂਦੇ ਗਏ। ਅਧਿਕਾਰੀਆਂ ਮੁਤਾਬਕ ਚੀਨ 'ਚ ਸ਼ਨੀਵਾਰ ਤੱਕ ਕੋਰੋਨਾਵਾਇਰਸ ਦੇ ਸੰਕਰਮਣ ਦੇ ਹੁਣ ਤੱਕ 14,380 ਮਾਮਲੇ ਸਾਹਮਣੇ ਆ ਚੁੱਕੇ ਹਨ। ਚੀਨ ਦੇ 31 ਸੂਬੇ ਕੋਰੋਨਾਵਾਈਰਸ ਦੀ ਚਪੇਟ 'ਚ ਹਨ। ਹੁਬੇਈ 'ਚ 24 ਘੰਟੇ 'ਚ 45 ਲੋਕਾਂ ਦੀ ਮੌਤ ਹੋਈ। ਸ਼ਨੀਵਾਰ ਨੂੰ 4,562 ਨਵੇਂ ਮਾਮਲੇ ਸਾਹਮਣੇ ਆਏ। ਵਰਲਡ ਹੈਲਥ ਆਰਗੈਨਾਈਜ਼ੇਸ਼ਨ ਨੇ 31 ਜਨਵਰੀ ਨੂੰ ਕੋਰੋਨਾਵਾਈਰਸ ਨੂੰ ਗਲੋਬਲ ਹੈਲਥ ਐਮਰਜੈਂਸੀ ਐਲਾਨ ਕੀਤਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Twisha Sharma Death Case : CBI ਨੇ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਟਵਿਸ਼ਾ ਸ਼ਰਮਾ ਦੀ ਸੱਸ ਗਿਰੀਬਾਲਾ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Twisha Sharma Death Case : CBI ਨੇ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਟਵਿਸ਼ਾ ਸ਼ਰਮਾ ਦੀ ਸੱਸ ਗਿਰੀਬਾਲਾ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Weather Update : ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਦੀ ਚੇਤਾਵਨੀ , ਮੌਸਮ ਲੈ ਸਕਦਾ ਹੈ ਕਰਵਟ ! IMD ਨੇ ਜਾਰੀ ਕੀਤਾ ਅਲਰਟ
Weather Update : ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਦੀ ਚੇਤਾਵਨੀ , ਮੌਸਮ ਲੈ ਸਕਦਾ ਹੈ ਕਰਵਟ ! IMD ਨੇ ਜਾਰੀ ਕੀਤਾ ਅਲਰਟ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Embed widget