ਪੜਚੋਲ ਕਰੋ

ਖ਼ਤਮ ਹੋਈ ਇਨ੍ਹਾਂ ਅਹਿਮ ਕੰਮਾਂ ਦੀ ਅੰਤਮ ਤਾਰੀਖ, ਹੁਣ ਹੈ ਵੱਡੀ ਰਾਹਤ ਦੀ ਖ਼ਬਰ

31 ਮਾਰਚ ਕਈ ਅਹਿਮ ਵਿੱਤੀ ਕੰਮਾਂ ਨੂੰ ਪੂਰਾ ਕਰਨ ਲਈ ਦੀ ਆਖਰੀ ਤਾਰੀਖ ਸੀ। ਦੇਸ਼ ਭਰ ਵਿੱਚ ਲੌਕਡਾਊਨ ਕਾਰਨ ਕਈ ਮਹੱਤਵਪੂਰਨ ਡੈਡਲਾਈਨਸ ਨੂੰ ਅੱਗੇ ਵਧਾਇਆ ਗਿਆ ਹੈ।

ਨਵੀਂ ਦਿੱਲੀ: ਹਰ ਸਾਲ, 31 ਮਾਰਚ ਦੀ ਤਾਰੀਖ ਵਿੱਤੀ ਕੰਮਕਾਜ ਦੇ ਲਿਹਾਜ਼ ਨਾਲ ਬਹੁਤ ਅਹਿਮ ਹੁੰਦੀ ਹੈ। ਹਰ ਸਾਲ 31 ਮਾਰਚ ਨੂੰ ਬਹੁਤ ਸਾਰੇ ਅਹਿਮ ਕੰਮਾਂ ਦੀ ਡੈਡਲਾਈਨ ਖ਼ਤਮ ਹੁੰਦੀਆਂ ਹੈ। ਪਰ ਇਸ ਵਾਰ ਦੇਸ਼ ਵਿੱਚ ਲੌਕਡਾਊਨ ਹੈ। ਇਸ ਲਈ ਸਥਿਤੀ ਵੱਖਰੀ ਹੈ। ਅਜਿਹੀ ਸਥਿਤੀ ‘ਚ ਸਰਕਾਰ ਨੇ ਕੁਝ ਤਬਦੀਲੀਆਂ ਕਰਨ ਦਾ ਵੀ ਫੈਸਲਾ ਲਿਆ ਹੈ। ਜਿਸ ਬਾਰੇ ਜਾਣਨਾ ਹਰ ਵਿਅਕਤੀ ਲਈ ਜ਼ਰੂਰੀ ਹੈ। ਵਿੱਤੀ ਕੰਮ ਨਾਲ ਜੁੜੇ ਕਈ ਕੰਮਾਂ ਲਈ ਜ਼ਰੂਰੀ ਅੰਤਮ ਤਾਰੀਖ 31 ਮਾਰਚ ਤੋਂ ਵਧਾ ਕੇ 30 ਜੂਨ ਕੀਤੀ ਗਈ ਹੈ। ਇਹ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਆਓ ਜਾਣੀਏ ਕਿ ਕਿਹੜੀਆਂ ਅਹਿਮ ਅੰਤਮ ਤਾਰੀਖਾਂ ਵਧਾਈਆਂ ਗਈਆਂ ਹਨ। - ਪੈਨ ਕਾਰਡ ਨੂੰ ਆਧਾਰ ਨਾਲ ਜੋੜਨ ਦੀ ਆਖਰੀ ਤਰੀਕ ਨੂੰ ਆਮਦਨ ਟੈਕਸ ਵਿਭਾਗ ਨੇ 30 ਜੂਨ 2020 ਤੱਕ ਵਧਾ ਦਿੱਤਾ ਹੈ। - ਡ੍ਰਾਇਵਿੰਗ ਲਾਇਸੈਂਸ, ਪਰਮਿਟ ਅਤੇ ਰਜਿਸਟ੍ਰੇਸ਼ਨ ਵਰਗੇ ਅਹਿਮ ਦਸਤਾਵੇਜ਼ਾਂ ਦੀ ਵੈਧਤਾ ਵਿੱਚ ਵਾਧਾ ਕੀਤਾ ਗਿਆ ਹੈ। ਇਸਦਾ ਫਾਇਦਾ ਉਨ੍ਹਾਂ ਨੂੰ ਮਿਲੇਗਾ ਜਿਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਦੀ ਵੈਧਤਾ 1 ਫਰਵਰੀ ਨੂੰ ਖ਼ਤਮ ਹੋ ਗਈ ਹੈ। - ਕੇਂਦਰ ਸਰਕਾਰ ਨੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਵਪਾਰੀਆਂ ਨੂੰ ਜੀਐਸਟੀ ਰਿਟਰਨ ਜਮ੍ਹਾ ਕਰਨ ਦੀ ਆਖਰੀ ਮਿਤੀ 30 ਜੂਨ 2020 ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਨੇ ਕੰਪੋਜੀਸ਼ਨ ਸਕੀਮ ਦੇ ਆਪਸ਼ਨ ਦੀ ਚੋਣ ਕਰਨ ਦੀ ਤਰੀਕ ਵੀ ਵਧਾ ਕੇ 30 ਜੂਨ ਕਰ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਕਾਰੋਬਾਰੀਆਂ ਨੇ ਸੁੱਖ ਦਾ ਸਾਹ ਲਿਆ ਹੈ। - ਵਿੱਤੀ ਸਾਲ 2018-19 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਤਰੀਕ ਹੁਣ 30 ਜੂਨ ਕਰ ਦਿੱਤੀ ਗਈ ਹੈ। - 31 ਮਾਰਚ 2020 'ਵਿਵਾਦ ਪ੍ਰਤੀ ਵਿਸ਼ਵਾਸ' ਯੋਜਨਾ ਦੀ ਆਖਰੀ ਤਾਰੀਖ ਸੀ। ਪਰ ਹੁਣ 30 ਜੂਨ 2020 ਤੱਕ ਕੋਈ ਵਾਧੂ ਚਾਰਜ ਨਹੀਂ ਲਏ ਜਾਣਗੇ। - ਡੀਲਰ ਹੁਣ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ 10 ਦਿਨਾਂ ਦੇ ਅੰਦਰ ਬੀਐਸ -4 ਵਾਹਨ ਵੇਚ ਸਕਦੇ ਹਨ। ਯਾਨੀ ਉਨ੍ਹਾਂ ਕੋਲ 25 ਅਪ੍ਰੈਲ ਤੱਕ ਸਮਾਂ ਹੈ। ਸੁਪਰੀਮ ਕੋਰਟ ਨੇ ਬੀਐਸ -4 ਵਾਹਨਾਂ ਦੀ ਵਿਕਰੀ ਅਤੇ ਰਜਿਸਟ੍ਰੇਸ਼ਨ ਲਈ 31 ਮਾਰਚ 2020 ਦੀ ਆਖਰੀ ਤਰੀਕ ਨਿਰਧਾਰਤ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Embed widget