ਪੜਚੋਲ ਕਰੋ

ਜੇਐਨਯੂ 'ਚ ਹਿੰਸਾ ਉਕਸਾਉਣ ਵਾਲੇ 37 ਮੁਲਜ਼ਮਾਂ ਦੀ ਪਛਾਣ, ਬਾਹਰੀ ਮੁੰਡਿਆਂ ਦੀ ਵੀ ਮਿਲੀ ਮਦਦ

ਜੇਐਨਯੂ ਹਿੰਸਾ ਮਾਮਲੇ 'ਚ ਜਿਹੜੇ ਵ੍ਹੱਟਸਐਪ ਗਰੁਪ ਰਾਹੀਂ ਹਿੰਸਾ ਫੈਲਾਉਣ ਦਾ ਇਲਜ਼ਾਮ ਲੱਗਿਆ ਉਸ ਦੇ 60 ਚੋਂ 37 ਮੈਂਬਰਾਂ ਦੀ ਪਛਾਣ ਹੋ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਇਨ੍ਹਾਂ 37 ਲੋਕਾਂ ਨੂੰ ਨੋਟਿਸ ਭੇਜਕੇ ਜਲਦੀ ਹੀ ਪੁੱਛਗਿੱਛ ਕੀਤੀ ਜਾਵੇਗੀ।

ਨਵੀਂ ਦਿੱਲੀ: ਜੇਐਨਯੂ ਹਿੰਸਾ ਮਾਮਲੇ 'ਚ ਜਿਹੜੇ ਵ੍ਹੱਟਸਐਪ ਗਰੁਪ ਰਾਹੀਂ ਹਿੰਸਾ ਫੈਲਾਉਣ ਦਾ ਇਲਜ਼ਾਮ ਲੱਗਿਆ ਉਸ ਦੇ 60 ਚੋਂ 37 ਮੈਂਬਰਾਂ ਦੀ ਪਛਾਣ ਹੋ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਇਨ੍ਹਾਂ 37 ਲੋਕਾਂ ਨੂੰ ਨੋਟਿਸ ਭੇਜਕੇ ਜਲਦੀ ਹੀ ਪੁੱਛਗਿੱਛ ਕੀਤੀ ਜਾਵੇਗੀ। ਇਸ ਗਰੁਪ ਦਾ ਐਡਮੀਨ ਯੋਗੇਂਦਰ ਭਾਰਦਵਾਜ ਨਾਂ ਦਾ ਵਿਦੀਆਰਥੀ ਹੈ। ਕੱਲ੍ਹ ਹੀ ਦਿੱਲੀ ਪੁਲਿਸ ਨੇ ਖੁਲਾਸਾ ਕੀਤਾ ਸੀ ਕਿ ਯੋਗੇਂਦਰ ਜੇਐਨਯੂ ਦਾ ਹੀ ਵਿਦੀਆਰਥੀ ਹੈ ਅਤੇ ਏਬੀਵੀਪੀ ਨਾਲ ਜੁੜੀਆ ਹੈ। ਇਸ ਦੇ ਨਾਲ ਹੀ ਇੱਕ ਹੋਰ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਅਜੇ ਤਕ 'ਯੂਨਿਟੀ ਅਗੇਂਸਟ ਲੇਫਟ' ਨਾਂ ਦੇ ਜਿਹੜੇ ਗਰੁਪ ਤੋਂ 37 ਲੋਕਾਂ ਦੀ ਫਛਾਣ ਹੋਈ ਹੈ ਉਸ 'ਚ ਕਰੀਬ 10 ਬਾਹਰੀ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਨੇ ਹਿੰਸਾ ਨੂੰ ਅੰਜ਼ਾਮ ਦਿੱਤਾ। ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਦੋਵਾਂ ਗਰੁਪਾਂ ਯਾਨੀ ਲੇਫਟ ਅਤੇ ਰਾਈਟ ਨੇ ਹਿੰਸਾ 'ਚ ਬਾਹਰੀ ਮੁੰਡਿਆਂ ਦੀ ਮਦਦ ਲਈ। ਜੇਐਨਯੂ ਦੇ ਸਟੂਡੈਂਟਸ ਨੇ ਹੀ ਇਨ੍ਹਾਂ ਬਾਹਰੀ ਮੁੰਡਿਆਂ ਨੂੰ ਕੈਂਪਸ 'ਚ ਐਂਟਰੀ ਕਰਵਾਈ। ਇਸ 'ਚ ਜੇਐਨਯੂ ਦਾ ਸਿਕਊਰਟੀ ਗਾਰਡ ਵੀ ਸ਼ੱਕ ਦੇ ਘੇਰੇ 'ਚ ਹੈ। ਆਈਸ਼ੀ ਘੋਸ਼ ਸਣੇ ਜਿਨ੍ਹਾਂ 9 ਲੋਕਾਂ ਦੀ ਵਾਇਰਲ ਵੀਡੀਓ ਦੇ ਆਧਾਰ 'ਤੇ ਪਛਾਣ ਗੋਈ ਹੈ ਉਨ੍ਹਾਂ ਖਿਲਾਫ ਇਲੈਕਟ੍ਰੋਨਿਕ, ਡਿਜੀਟਲ ਅਤੇ ਫਾਰੇਂਸਿਕ ਐਵੀਡੇਂਸਸ ਇੱਕਠਾ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਇਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget