ਪੜਚੋਲ ਕਰੋ
Advertisement
ਕੋਰੋਨਾ ਨੇ 39 ਕੈਦੀਆਂ ਦੀ ਕਰਾਈ ਛੁੱਟੀ
ਕੋਰੋਨਾਵਾਇਰਸ ਕਰਕੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ‘ਚ ਲੌਕ ਡਾਊਨ ਕੀਤਾ ਗਿਆ ਹੈ। ਪੰਜਾਬ ‘ਚ ਕਰਫਿਊ ਦੇ ਚਲਦਿਆਂ ਲੋਕਾਂ ਨੂੰ ਘਰਾਂ ‘ਚੋਂ ਨਾ ਬਾਹਰ ਨਿਕਲਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਬਰਨਾਲਾ: ਕੋਰੋਨਾਵਾਇਰਸ ਕਰਕੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ‘ਚ ਲੌਕ ਡਾਊਨ ਕੀਤਾ ਗਿਆ ਹੈ। ਪੰਜਾਬ ‘ਚ ਕਰਫਿਊ ਦੇ ਚਲਦਿਆਂ ਲੋਕਾਂ ਨੂੰ ਘਰਾਂ ‘ਚੋਂ ਨਾ ਬਾਹਰ ਨਿਕਲਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਿਆ ਜਾ ਸਕੇ। ਇਸ ਦਰਮਿਆਨ ਸਰਕਾਰ ਵਲੋਂ ਇਹ ਫੈਸਲਾ ਕੀਤਾ ਗਿਆ ਕਿ ਕੈਦੀਆਂ ਨੂੰ ਪੈਰੋਲ ‘ਤੇ ਭੇਜ ਦਿੱਤਾ ਜਾਵੇਗਾ।
ਇਸ ਦੇ ਚਲਦਿਆਂ ਅੱਜ ਬਰਨਾਲਾ ਦੀ ਸਬ ਜੇਲ੍ਹ ਤੋਂ 39 ਕੈਦੀਆਂ ਨੂੰ ਰਿਹਾਅ ਕੀਤਾ ਗਿਆ। 39 ‘ਚੋਂ 26 ਕੈਦੀ ਬਰਨਾਲਾ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਹਨ। ਸਾਰੇ ਕੈਦੀਆਂ ਨੂੰ ਪੁਲਿਸ ਉਨ੍ਹਾਂ ਦੇ ਘਰਾਂ ਤੱਕ ਛੱਡ ਕੇ ਆਵੇਗੀ। ਇਹ ਸਾਰੇ ਕੈਦੀ 7 ਸਾਲ ਤੋਂ ਘੱਟ ਦੀ ਸਜ਼ਾ ਕਟ ਰਹੇ ਹਨ। ਇਨ੍ਹਾਂ ਨੂੰ ਘਰਾਂ ‘ਚ ਹੀ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement