ਪੜਚੋਲ ਕਰੋ

ਲੌਕਡਾਊਨ ਖਤਮ ਹੋਣ 'ਚ ਸਿਰਫ 4 ਦਿਨ ਬਾਕੀ, ਅਗਲੀ ਰਣਨੀਤੀ 'ਚ ਜੁਟੀ ਪੰਜਾਬ ਸਰਕਾਰ

ਕੀ 31 ਮਈ ਤੋਂ ਬਾਅਦ ਸੂਬੇ ‘ਚ ਲੌਕਡਾਊਨ ਵਧੇਗਾ, ਇਸ ਦਾ ਫ਼ੈਸਲਾ ਕੇਂਦਰ ਸਰਕਾਰ ਦੇ ਆਦੇਸ਼ਾਂ ਤੇ ਰਾਜ ਦੀ 31 ਮਈ ਤੱਕ ਸਥਿਤੀ 'ਤੇ ਫੈਸਲਾ ਲਿਆ ਜਾਵੇਗਾ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਲੌਕਡਾਊਨ-4 ()Lockdown-4 ਦੇ ਖ਼ਤਮ ਹੋਣ 'ਚ ਸਿਰਫ 4 ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਬਾਅਦ ਲੌਕਡਾਊਨ-5 ਲਾਗੂ ਹੋ ਜਾਵੇਗਾ ਜਾਂ ਅਗਲੇ ਦਿਨ ਕਿਵੇਂ ਰਹਿਣਗੇ, ਪੰਜਾਬ ਸਰਕਾਰ (Punjab government) ਇਸ ਬਾਰੇ ਵਿਚਾਰ-ਚਰਚਾ ਕਰ ਰਹੀ ਹੈ। ਸਿਹਤ ਵਿਭਾਗ (Health Department) ਦੇ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਅਧਿਕਾਰੀਆਂ ਦੀਆਂ ਬੈਠਕਾਂ ਚੱਲ ਰਹੀਆਂ ਹਨ। ਵਿਭਾਗ ਨੇ ਬਲਾਕ ਪੱਧਰ ਤੱਕ ਕੋਰੋਨਾ ਸੰਕਰਮਣ ਦੀ ਸਥਿਤੀ ਤੇ ਰੋਕਥਾਮ ਦੇ ਜ਼ਮੀਨੀ ਪੱਧਰ ‘ਤੇ ਹਾਲਾਤ ਦੀ ਰਿਪੋਰਟ ਮੰਗੀ ਹੈ। ਇਹ ਰਿਪੋਰਟ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਨੂੰ ਸੌਂਪੀ ਜਾਵੇਗੀ। ਰਿਪੋਰਟ ਦੇ ਅਧਾਰ ‘ਤੇ ਸਰਕਾਰ 31 ਮਈ ਤੋਂ ਬਾਅਦ ਰਣਨੀਤੀ ਤਿਆਰ ਕਰੇਗੀ। ਕੈਪਟਨ ਸਰਕਾਰ ਸੂਬੇ ਦੇ 22 ਜ਼ਿਲ੍ਹਿਆਂ ਵਿੱਚੋਂ ਕਿਸੇ ਵਿੱਚ ਵੀ ਫਿਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਨਹੀਂ ਹੋਣ ਦੇਣਾ ਚਾਹੁੰਦੀ। ਹਾਲਾਂਕਿ, ਕੁਝ ਮੰਤਰੀ ਕਹਿੰਦੇ ਹਨ ਕਿ ਸਭ ਕੁਝ ਆਮ ਹੈ। ਇਸ ਲਈ ਕੁਝ ਹਦਾਇਤਾਂ ਨਾਲ ਲੌਕਡਾਊਨ ਵਿੱਚ ਕੁਝ ਹੋਰ ਢਿੱਲ ਦਿੱਤੀ ਜਾਣੀ ਚਾਹੀਦੀ ਹੈ। ਸਿਹਤ ਵਿਭਾਗ ਦੇ ਅਧਿਕਾਰੀ ਲੌਕਡਾਊਨ-4 ਦੀ ਆਖਰੀ ਮਿਤੀ ਖ਼ਤਮ ਹੋਣ ਤੋਂ ਬਾਅਦ ਚਾਰ-ਪੱਧਰੀ ਕਾਰਜ ਯੋਜਨਾ ‘ਤੇ ਕੰਮ ਕਰਨਗੇ। ਪਹਿਲੇ ਵਿੱਚ ਵਿਭਾਗ ਦੇ ਮੈਨ ਟੂ ਮੈਨ ਟ੍ਰਾਂਸਮਿਸ਼ਨ ਰੋਕਣਾ, ਜਾਂਚ ਵਧਾਉਣਾ, ਨਵੇਂ ਮਰੀਜ਼ਾਂ ਦਾ ਪਤਾ ਲਾਉਣਾ ਤੇ ਬਾਹਰੋਂ ਆਉਣ ਵਾਲਿਆਂ ਨੂੰ ਆਈਸੋਲੇਸ਼ਨ ‘ਚ ਰੱਖਣਾ ਸ਼ਾਮਲ ਹੈ। ਜਨਤਕ ਆਵਾਜਾਈ ਦੀ ਸਵੱਛਤਾ ‘ਤੇ ਜ਼ੋਰ ਦਿੱਤਾ ਜਾਵੇਗਾ। ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਕਾਰਜ ਯੋਜਨਾ ਨੂੰ ਲਾਗੂ ਕਰਨ ਨਾਲ ਸੂਬੇ ‘ਚ ਕੋਰੋਨਾਵਾਇਰਸ ਦੇ ਸੰਕਰਮਣ ‘ਤੇ ਤੇਜ਼ੀ ਨਾਲ ਕਾਬੂ ਪਾਇਆ ਜਾ ਸਕੇਗਾ। ਵਿਭਾਗ ਵੱਲੋਂ ਜ਼ਿਲ੍ਹਾ ਤੇ ਦਿਹਾਤੀ ਪੱਧਰ ‘ਤੇ ਟੀਮਾਂ ਗਠਿਤ ਕਰਨ ਬਾਰੇ ਵੀ ਵਿਚਾਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਟੀਮ ਹਰ ਪਿੰਡ ਜਾ ਕੇ ਲੋਕਾਂ ਦੀ ਸਕਰੀਨ ਕਰ ਸਕਣ ਤੇ ਕੋਵਿਡ-19 ਦੇ ਸੰਕਰਮਿਤ ਮਰੀਜ਼ਾਂ ਬਾਰੇ ਪਤਾ ਲਾ ਸਕਣ ਕਿਉਂਕਿ ਵਿਭਾਗ ਦੇ ਸਾਹਮਣੇ ਅਜਿਹੇ ਕੇਸ ਆ ਰਹੇ ਹਨ ਜਿਨ੍ਹਾਂ ‘ਚ ਕੋਵਿਡ ਦੇ ਲੱਛਣ ਨਜ਼ਰ ਨਹੀਂ ਆਉਂਦੇ। ਇਸ ਲਈ ਵਿਭਾਗ ਅਜਿਹੇ ਮਰੀਜ਼ਾਂ ਦਾ ਪਤਾ ਲਾਉਣ ਲਈ ਜ਼ਿਲ੍ਹਾ ਤੇ ਦਿਹਾਤੀ ਪੱਧਰ ‘ਤੇ ਜਾਂਚ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ। ਸਿਹਤ ਵਿਭਾਗ ਦੀ ਰਿਪੋਰਟ ਨੂੰ ਮੁੱਖ ਮੰਤਰੀ ਨਾਲ ਡਿਸਕਸ ਕੀਤਾ ਜਾਵੇਗਾ। ਇਸ ਤੋਂ ਬਾਅਦ ਸੀਐਮ ਆਪਣੀ 20 ਮੈਂਬਰੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਲੈਣਗੇ। ਹਾਲਾਂਕਿ ਮੁੱਖ ਮੰਤਰੀ ਨੇ ਪਹਿਲਾਂ ਕਿਹਾ ਹੈ ਕਿ ਲੌਕਡਾਊਨ ਨੂੰ ਵਧਾਉਣਾ ਮੌਜੂਦਾ ਸਥਿਤੀ ‘ਤੇ ਨਿਰਭਰ ਕਰੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget