ਪੜਚੋਲ ਕਰੋ

ਇਰਾਕ 'ਚ ਅਮਰੀਕੀ ਫੌਜੀ ਅੱਡਿਆਂ 'ਤੇ ਰਾਕੇਟਾਂ ਨਾਲ ਹਮਲਾ, ਇਰਾਕ ਦੇ ਚਾਰ ਜਵਾਨ ਜ਼ਖ਼ਮੀ

ਇਰਾਕ ਦੇ ਏਅਰਬੇਸ 'ਤੇ ਰੋਕੇਟਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ 'ਚ ਇਰਾਕ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ ਹਨ।

ਸਮਾਰਾ(ਇਰਾਕ): ਅਮਰੀਕਾ ਤੇ ਇਰਾਨ ਵਿੱਚਕਾਰ ਤਣਾਅ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਇਸੇ ਦਰਮਿਆਨ ਇਰਾਕ ਦੇ ਏਅਰਬੇਸ 'ਤੇ ਰੋਕੇਟਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ 'ਚ ਇਰਾਕ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ ਹਨ। ਸੁਤਰਾਂ ਮੁਤਾਬਕ ਪਿਛਲੇ ਦੋ ਹਫਤੇ 'ਚ ਅਮਰੀਕਾ ਤੇ ਇਰਾਨ ਦੇ ਵਿੱਚ ਵੱਧ ਰਹੇ ਤਨਾਅ ਦੇ ਮੱਦੇਨਜ਼ਰ ਅਲ-ਬਲਾਦ ਏਅਰਬੇਸ 'ਤੇ ਤਾਇਨਾਤ ਜ਼ਿਆਦਾਤਰ ਅਮਰੀਕੀ ਪਾਇਲਟ ਪਹਿਲਾਂ ਹੀ ਉੱਥੋਂ ਜਾ ਚੁੱਕੇ ਹਨ। ਪਿਛਲੇ ਕੁੱਝ ਮਹੀਨਿਆਂ ਤੋਂ ਅਮਰੀਕੀ ਜਵਾਨਾਂ ਦੀ ਤਾਇਨਾਤੀ ਵਾਲੇ ਅੱਡਿਆਂ 'ਤੇ ਰਾਕੇਟਾਂ ਤੇ ਮੋਰਟਾਰ ਨਾਲ ਲਗਾਤਾਰ ਹਮਲੇ ਹੋ ਰਹੇ ਹਨ। ਹਾਲਾਂਕਿ ਇਹਨਾਂ ਹਮਲਿਆਂ 'ਚ ਜ਼ਿਆਦਾਤਰ ਇਰਾਕੀ ਜਵਾਨ ਹੀ ਜ਼ਖ਼ਮੀ ਹੁੰਦੇ ਹਨ, ਪਰ ਪਿਛਲੇ ਮਹੀਨੇ ਇੱਕ ਅਮਰੀਕੀ ਠੇਕੇਦਾਰ ਵੀ ਮਾਰਿਆ ਗਿਆ। ਇਰਾਕ 'ਚ ਅਮਰੀਕੀ ਫੌਜੀ ਅੱਡਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਅਜਿਹੇ ਵੇਲੇ ਕੀਤਾ ਗਿਆ ਜਦ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਟਵੀਟ ਕਰਕੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ। ਟਰੰਪ ਨੇ ਇਰਾਨ ਵਲੋਂ ਇੱਕ ਯਾਤਰੀ ਵਿਮਾਨ ਨੂੰ ਮਾਰੇ ਜਾਣ ਦੇ ਵਿਰੋਧ 'ਚ ਸੜਕਾਂ 'ਤੇ ਉਤਰੇ ਪ੍ਰਦਰਸ਼ਨਕਾਰੀਆਂ ਦੀ ਹੱਤਿਆ ਕਰਨ ਨੂੰ ਲੈ ਕੇ ਇਰਾਨ ਨੂੰ ਚੇਤਾਵਨੀ ਵੀ ਦਿੱਤੀ ਹੈ। ਗੌਰਤਲਬ ਹੈ ਕਿ 8 ਜਨਵਰੀ ਨੂੰ ਇਰਾਕ ਅਲ ਅਸਦ ਏਅਰਬੇਸ 'ਤੇ ਘੱਟੋਂ-ਘੱਟ 10 ਰੋਕੇਟਾਂ ਨਾਲ ਹਮਲਾ ਕੀਤਾ ਗਿਆ ਸੀ, ਜਿੱਥੇ ਕਈ ਅਮਰੀਕੀ ਜਵਾਨ ਤਾਇਨਾਤ ਸੀ।ਇਸ ਹਮਲੇ ਦੀ ਇਰਾਨ ਨੇ ਜ਼ਿੰਮੇਵਾਰੀ ਲਈ ਸੀ ਤੇ ਦਾਅਵਾ ਕੀਤਾ ਸੀ ਕਿ ਕਈ ਅਮਰੀਕੀ ਜਵਾਨ ਮਾਰੇ ਗਏ ਹਨ, ਜਦਕਿ ਅਮਰੀਕਾ ਨੇ ਇਸ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget