ਪੜਚੋਲ ਕਰੋ

ਅਮਰੀਕਾ ਤੋਂ 40000 ਭਾਰਤੀ ਵਾਪਸ ਪਰਤਣ ਲਈ ਕਾਹਲੇ

ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੋਮਵਾਰ ਨੂੰ ਵੰਦੇ ਭਾਰਤ ਮਿਸ਼ਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਕਰੀਬਨ 40 ਹਜ਼ਾਰ ਭਾਰਤੀ ਨਾਗਰਿਕ ਰਜਿਸਟਰ ਹੋ ਚੁੱਕੇ ਹਨ।

ਵਾਸ਼ਿੰਗਟਨ: ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੋਮਵਾਰ ਨੂੰ ਵੰਦੇ ਭਾਰਤ ਮਿਸ਼ਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਕਰੀਬਨ 40 ਹਜ਼ਾਰ ਭਾਰਤੀ ਨਾਗਰਿਕ ਰਜਿਸਟਰ ਹੋ ਚੁੱਕੇ ਹਨ। ਸੰਧੂ ਨੇ ਦੱਸਿਆ,
" ਵੰਦੇ ਭਾਰਤ ਮਿਸ਼ਨ' ਦੀ ਸ਼ੁਰੂਆਤ 7 ਮਈ ਨੂੰ ਅਮਰੀਕਾ ‘ਚ ਹੋਈ ਸੀ। ਹੁਣ ਇਸ ਦਾ ਲਗਪਗ ਮਹੀਨਾ ਪੂਰਾ ਹੋ ਗਿਆ ਹੈ। ਇਸ ਮਿਸ਼ਨ ਤਹਿਤ ਹੁਣ ਤੱਕ 16 ਉਡਾਣਾਂ ਰਵਾਨਾ ਹੋਈਆਂ ਹਨ। ਸਾਡੇ ਕੋਲ ਲਗਪਗ 40 ਹਜ਼ਾਰ ਭਾਰਤੀਆਂ ਨੇ ਰਜਿਸਟਰੇਸ਼ਨ ਕਰਵਾਇਆ ਹੈ। ਹੁਣ ਤੱਕ ਅਸੀਂ 5000 ਲੋਕਾਂ ਨੂੰ ਭਾਰਤ ਪਹੁੰਚਾਉਣ 'ਚ ਸਫਲ ਰਹੇ ਹਾਂ। "
-
Video: ਕੋਰੋਨਾ ਮੁਕਤ ਹੋਇਆ ਨਿਊਜ਼ੀਲੈਂਡ, ਖੁਸ਼ੀ ‘ਚ ਪੀਐਮ ਜੈਸਿੰਡਾ ਆਰਡਰਨ ਨੇ ਕੀਤਾ ਡਾਂਸ ਸੰਧੂ ਨੇ ਦੱਸਿਆ ਕਿ
" ਇਸ ਮਿਸ਼ਨ ਤਹਿਤ ਲੋਕਾਂ ਨੇ ਤੀਜੇ ਪੜਾਅ ਲਈ ਟਿਕਟਾਂ ਬੁੱਕ ਕੀਤੀਆਂ ਹਨ। ਏਅਰ ਇੰਡੀਆ ਵੰਦੇ ਭਾਰਤ ਮਿਸ਼ਨ ਦੇ ਤੀਜੇ ਪੜਾਅ ਦੌਰਾਨ 10 ਜੂਨ ਤੋਂ 1 ਜੁਲਾਈ ਤੱਕ ਯੂਰਪ, ਆਸਟਰੇਲੀਆ, ਕੈਨੇਡਾ, ਅਮਰੀਕਾ, ਯੂਕੇ ਤੇ ਅਫਰੀਕਾ ਲਈ 300 ਦੇ ਕਰੀਬ ਉਡਾਣਾਂ ਦਾ ਸੰਚਾਲਨ ਕਰੇਗੀ। "
-

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget