ਪੜਚੋਲ ਕਰੋ

ਸਰਹੱਦ ਰਾਹੀਂ ਭਾਰਤ ਭੇਜਿਆ ਜਾ ਰਿਹਾ ਸੀ ਅਰਬਾਂ ਦਾ ਨਸ਼ਾ, ਬੀਐੱਸਐੱਫ ਨੇ ਦਿਖਾਈ ਹੁਸ਼ਿਆਰੀ

ਨਸ਼ਾ ਤਸਕਰਾਂ ਨੇ ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਪਾਕਿਤਸਾਨ ਤੋਂ ਨਸ਼ੀਲੇ ਪਦਾਰਥ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ । ਜਿਸ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਅਸਫ਼ਲ ਕਰ ਦਿੱਤਾ। ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਤੋ 41 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ।

ਅਟਾਰੀ/ਗੁਰਦਾਸਪੁਰ/ਭਿੱਖੀਵਿੰਡ: ਕੈਪਟਨ ਸਰਕਾਰ ਦੇ ਲੱਖ ਦਾਵਿਆਂ ਤੋਂ ਬਾਅਦ ਪੰਜਾਬ 'ਚ ਨਸ਼ਾ ਧੜਾਧੜ ਵਿੱਕ ਰਿਹਾ ਹੈ। ਹੁਣ ਨਸ਼ਾ ਤਸਕਰ ਮੌਸਮ ਦਾ ਫਾਇਦਾ ਚੱੁਕ ਕੇ ਆਪਣਾ ਧੰਦਾ ਚਲਾਉਣ ਦੇ ਯਤਨ ਕਰ ਰਹੇ ਹਨ। ਤਸਕਰਾਂ ਨੇ ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਪਾਕਿਤਸਾਨ ਤੋਂ ਨਸ਼ੀਲੇ ਪਦਾਰਥ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ । ਜਿਸ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਅਸਫ਼ਲ ਕਰ ਦਿੱਤਾ। ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਤੋ 41 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੀ 58 ਬਟਾਲੀਅਨ ਨੇ ਸਰਹੱਦ ਦੀ ਚੌਂਤਰਾ ਪੋਸਟ 'ਤੇ ਪਾਕਿਸਤਾਨ ਵਲੋਂ ਤਸਕਰੀ ਰਾਹੀਂ ਭੇਜੀ ਗਈ 22 ਕਿਲੋ ਹੈਰੋਇਨ ਫੜੀ ਜਿਸ ਕੀਮਤ ਅੰਤਰਾਸ਼ਟਰੀ ਬਜ਼ਾਰ 'ਚ ਇੱਕ ਅਰਬ 10 ਕਰੌੜ ਰੁਪਏ ਦੱਸੀ ਜਾ ਰਹੀ ਹੈ। ਹੈਰੋਇਨ ਦੀ ਖੇਪ ਦੇ ਨਾਲ ਨੱਬੇ ਕਾਰਤੂਸ, ਦੋ ਮੈਗਜ਼ੀਨ, ਦੋ ਸਮਾਰਟ ਫ਼ੋਨ ਤੇ ਇੱਕ ਵਾਈ-ਫਾਈ ਡੋਂਗਲ ਵੀ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਡੀਆਈਜੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਧੁੰਦ ਕਾਰਨ ਦਿਖਾਈ ਘੱਟ ਦੇ ਰਿਹਾ ਸੀ ਜਿਸ ਕਾਰਨ ਜਵਾਨ ਨੇ ਚਾਰ ਰਾਊਂਡ ਫਾਇਰ ਵੀ ਕੀਤੇ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਵਲੋਂ ਦੋ ਅਤੇ ਭਾਰਤ ਵਲੋਂ ਇੱਕ ਵਿਅਕਤੀ ਮੌਜੂਦ ਸੀ। ਦੂਸਰੇ ਪਾਸੇ ਡੀਆਈਜੀ ਭੁਪਿੰਦਰ ਸਿੰਘ ਮੁਤਾਬਕ ਪਿੰਡ ਰਾਜਾਤਾਲ ਨੇੜੇ ਪਾਕਿਸਤਾਨੀ ਤਸਕਰ ਬੀਐੱਸਐਫ ਦੇ ਜਵਾਨਾਂ ਦੀ ਵੰਗਾਰ ਸੁਣ ਕੇ ਭੱਜ ਗਏ, ਪਰ ਉਹਨਾਂ ਦਾ ਸਾਮਾਨ ਉੱਥੇ ਹੀ ਡਿੱਗ ਗਿਆ। ਇਸ ਦੌਰਾਨ ਹੈਰੋਇਨ ਦੇ 12 ਪੈਕੇਟਾਂ 'ਚੋਂ 12.522 ਕਿਲੋ ਹੈਰੋਇਨ, ਚੀਨ ਦਾ ਬਣਿਆ ਹੋਇਆ 9 ਐੱਮਐੱਮ ਪਿਸਤੌਲ, 1 ਮੈਗਜ਼ੀਨ ਤੇ 9 ਕਾਰਤੂਸ ਬਰਾਮਦ ਹੋਏ। ਨਾਲ ਹੀ ਬੀਐੱੱਸਐਫ ਦੇ ਹੈੱਡਕੁਆਟਰ ਅਮਰਕੋਟ ਦੀ ਚੌਕੀ ਰਾਜੋਕੇ ਵਿਖੇ ਤੜਕਸਰ ਚਲਾਈ ਗਈ ਤਲਾਸ਼ੀ ਮੁਹਿੰਮ 'ਚ 6 ਪੈਕੇਟ ਹੈਰੋਇਨ ਬਰਾਮਦ ਹੋਈ, ਜਿਸਦਾ ਵਜ਼ਨ 6 ਕਿਲੋ 90 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸਤੋਂ ਇਲਾਵਾ 84 ਯੂਐਸ ਡਾਲਰ ਤੇ ਹੋਰ ਕਰੰਸੀ ਵੀ ਮਿਲੀ ਹੈ। ਨਾਲ ਹੀ ਉਰਦੂ 'ਚ ਲਿਖੀ ਇਕ ਪਰਚੀ ਵੀ ਬਰਾਮਦ ਹੋਈ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget