ਪੜਚੋਲ ਕਰੋ

ਭਾਰਤ ’ਚ ਸੜਕ ਹਾਦਸਿਆਂ ’ਚ ਰੋਜ਼ਾਨਾ ਮਰ ਰਹੇ 415 ਵਿਅਕਤੀ

ਭਾਰਤ ’ਚ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਸੜਕ ਹਾਦਸੇ ਘਟਾਉਣ ਦੇ ਮੰਤਵ ਨਾਲ ਅੱਜ ਸੋਮਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸੜਕ ਟ੍ਰਾਂਸਪੋਰਟ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ‘ਰਾਸ਼ਟਰੀ ਸੁਰੱਖਿਆ ਮਹੀਨੇ’ ਦਾ ਉਦਘਾਟਨ ਕੀਤਾ।

ਨਵੀਂ ਦਿੱਲੀ: ਭਾਰਤ ’ਚ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਸੜਕ ਹਾਦਸੇ ਘਟਾਉਣ ਦੇ ਮੰਤਵ ਨਾਲ ਅੱਜ ਸੋਮਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸੜਕ ਟ੍ਰਾਂਸਪੋਰਟ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ‘ਰਾਸ਼ਟਰੀ ਸੁਰੱਖਿਆ ਮਹੀਨੇ’ ਦਾ ਉਦਘਾਟਨ ਕੀਤਾ। ਵਿਗਿਆਨ ਭਵਨ ’ਚ ਇਸ ਮਹੀਨੇ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਗਡਕਰੀ ਨੇ ਦੱਸਿਆ ਕਿ ਭਾਰਤ ’ਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 415 ਵਿਅਕਤੀ ਮਰ ਰਹੇ ਹਨ। ਜੇ ਅਸੀਂ 2030 ਤੱਕ ਰਾਹ ਵੇਖਦੇ ਰਹਾਂਗੇ, ਤਦ ਤੱਕ 6-7 ਲੱਖ ਲੋਕ ਇੰਝ ਹੀ ਮਰ ਜਾਣਗੇ। ਸਾਲ 2025 ਤੱਕ ਅਸੀਂ ਤੁਹਾਡੇ ਸਹਿਯੋਗ ਨਾਲ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਤੇ ਹਾਦਸੇ 50% ਤੋਂ ਹੇਠਾਂ ਲਿਆ ਸਕਾਂਗੇ। ਉਨ੍ਹਾਂ ਕਿਹਾ ਕਿ ਪੱਛੜੇ ਖੇਤਰਾਂ ਵਿੱਚ ਡ੍ਰਾਈਵਿੰਗ ਸਕੂਲ ਖੋਲ੍ਹਣ ਦੀ ਯੋਜਨਾ ਹੈ। ਇਸ ਨਾਲ 22 ਲੱਖ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਨੂੰ ਠੀਕ ਤਰੀਕੇ ਸਿਖਲਾਈ ਮਿਲੇਗੀ, ਤਾਂ ਲੋਕਾਂ ਦੀਆਂ ਜਾਨਾਂ ਵੀ ਬਚਣਗੀਆਂ। ਪੱਛੜੇ ਤੇ ਆਦਿਵਾਸੀ ਇਲਾਕਿਆਂ ਵਿੱਚ ਹੁਨਰ ਵਿਕਾਸ ਮੰਤਰਾਲਾ ਤੇ ਸੜਕ ਟ੍ਰਾਂਸਪੋਰਟ ਮੰਤਰਾਲਾ ਮਿਲ ਕੇ ਡ੍ਰਾਈਵਿੰਗ ਟ੍ਰੇਨਿੰਗ ਸਕੂਲ ਦਾ ਕੰਮ ਕਰ ਰਹੇ ਹਨ। 'ਉੱਡਦਾ ਪੰਜਾਬ' ਬਣਿਆ 'ਬੁੱਕਦਾ ਪੰਜਾਬ', ਹਰ ਪਿੰਡ ਦਿੱਸ ਰਹੇ ਟਰੈਕਟਰਾਂ ਦੇ ਕਾਫਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਕਿਹਾ ਕਿ ਸਾਡੇ ਦੇਸ਼ ਵਿੱਚ ਜਿੰਨੇ ਸੜਕ ਹਾਦਸੇ ਹੋ ਰਹੇ ਹਨ, ਉਸ ਨਾਲ ਦੇਸ਼ ਦੀ ਅਰਥਵਿਵਸਥਾ ਵਿੱਚ ਕੁੱਲ ਘਰੇਲੂ ਉਤਪਾਦਨ ਦਾ ਵੀ 3% ਨੁਕਸਾਨ ਹੁੰਦਾ ਹੈ। ਇਸ ਲਈ ਇਸ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦਾ ਹਰ ਸਾਲ ਆਯੋਜਨ ਅਹਿਮ ਹੈ। ਰਾਜਨਾਥ ਸਿੰਘ ਨੇ ਕਿਹਾਕਿ ਕੋਰੋਨਾ ਮਹਾਮਾਰੀ ਕਾਰਣ 1.5 ਲੱਖ ਤੋਂ ਵੱਧ ਲੋਕਾਂ ਦੀ ਜਾਨ ਗਈ ਹੈ ਪਰ ਅੱਜ ਵੀ ਸੜਕ ਹਾਦਸਿਆਂ ਕਾਰਨ ਇਸ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਰਹੀ ਹੈ; ਇਹ ਵੀ ਸਾਡੇ ਲਈ ਕੋਈ ਆਮ ਚੁਣੌਤੀ ਨਹੀਂ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget