ਪੜਚੋਲ ਕਰੋ

ਚੰਡੀਗੜ੍ਹ ਤੋਂ ਹਿਮਾਚਲ ਲਈ ਰਵਾਨਾ ਹੋਣਗੀਆਂ 5 ਬੱਸਾਂ, ਫਸੇ ਹੋਏ ਲੋਕਾਂ ਨੂੰ ਇਸ ਤਰ੍ਹਾਂ ਪਹੁੰਚਾਇਆ ਜਾਵੇਗਾ ਘਰ

ਦੇਸ਼ ਭਰ ‘ਚ ਕੋਰੋਨਾਵਾਇਰਸ ਦੇ ਚਲਦਿਆਂ ਲੌਕਡਾਊਨ ਜਾਰੀ ਹੈ। ਅਜਿਹੇ ‘ਚ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਦੂਰ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ। ਬਹੁਤਿਆਂ ਦਾ ਰੁਜ਼ਗਾਰ ਵੀ ਖੁੱਸ ਗਿਆ ਹੈ।ਪਿਛਲੇ ਇੱਕ ਮਹੀਨੇ ਤੋਂ ਚੰਡੀਗੜ੍ਹ ਤੇ ਮੁਹਾਲੀ ‘ਚ ਵੀ ਕਾਫੀ ਲੋਕ ਫਸੇ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਚੰਡੀਗੜ੍ਹ: ਦੇਸ਼ ਭਰ ‘ਚ ਕੋਰੋਨਾਵਾਇਰਸ ਦੇ ਚਲਦਿਆਂ ਲੌਕਡਾਊਨ ਜਾਰੀ ਹੈ। ਅਜਿਹੇ ‘ਚ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਦੂਰ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ। ਬਹੁਤਿਆਂ ਦਾ ਰੁਜ਼ਗਾਰ ਵੀ ਖੁੱਸ ਗਿਆ ਹੈ।ਪਿਛਲੇ ਇੱਕ ਮਹੀਨੇ ਤੋਂ ਚੰਡੀਗੜ੍ਹ ਤੇ ਮੁਹਾਲੀ ‘ਚ ਵੀ ਕਾਫੀ ਲੋਕ ਫਸੇ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਿਮਾਚਲ ਦੇ ਵੀ ਕਈ ਲੋਕ ਕੰਮ ਦੇ ਸਿਲਸਿਲੇ ਤੇ ਵਿਦਿਆਰਥੀ ਪੜ੍ਹਾਈ ਦੇ ਚਲਦਿਆਂ ਇੱਥੇ ਫਸੇ ਹੋਏ ਹਨ। ਅਜਿਹੇ ‘ਚ ਹਿਮਾਚਲ ਦੀ ਭਾਜਪਾ ਸਰਕਾਰ ਨੇ ਆਪਣੇ ਸੂਬੇ ਦੇ ਫਸੇ ਹੋਏ ਲੋਕਾਂ ਨੂੰ ਵਾਪਿਸ ਲਿਆਉਣ ਦਾ ਉਪਰਾਲਾ ਕੀਤਾ ਹੈ। ਅੱਜ ਚੰਡੀਗੜ੍ਹ ਤੋਂ 5 ਬੱਸਾਂ ਹਿਮਾਚਲ ਜਾਣਗੀਆਂ। ਉਥੇ ਇਨ੍ਹਾਂ ਦਾ ਮੈਡੀਕਲ ਚੈਕਅਪ ਕੀਤਾ ਜਾਵੇਗਾ। ਚੰਡੀਗੜ੍ਹ ਜਾਂ ਮੁਹਾਲੀ ‘ਚ ਜੇਕਰ ਕੋਈ ਵੀ ਹਿਮਾਚਲ ਦਾ ਵਿਅਕਤੀ ਫੱਸਿਆ ਹੈ ਤਾਂ ਉਹ ਅੱਜ ਚੰਡੀਗੜ੍ਹ ਦੇ ਸੈਕਟਰ 28 ‘ਚ ਸਥਿਤ ਹਿਮਾਚਲ ਭਵਨ ਵਿਖੇ ਸਵੇਰੇ 10 ਵਜੇ ਤੱਕ ਪਹੁੰਚੇ। ਪੂਰੇ 10 ਵਜੇ ਇਹ ਬੱਸਾਂ ਹਿਮਾਚਲ ਭਵਨ ਤੋਂ ਰਵਾਨਾ ਹੋ ਜਾਣਗੀਆਂ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget