ਪੜਚੋਲ ਕਰੋ

ਕੋਰੋਨਾ ਨੂੰ ਰੋਕਣ ਲਈ ਪਵੇਗੀ 50 ਤੋਂ 60 ਫ਼ੀਸਦ ਅਬਾਦੀ ਦੀ ਲੋੜ, WHO ਦੇ ਵਿਗਿਆਨੀ ਦਾ ਦਾਅਵਾ

ਵਿਸ਼ਵ ਸਿਹਤ ਸੰਗਠਨ (WHO) ਦੇ ਚੀਫ ਸਾਇੰਟਿਸਟ ਡਾ. ਸੌਮਿਆ ਸਵਾਮੀਨਾਥਨ ਦਾ ਕਹਿਣਾ ਹੈ ਕਿ ਹਰਡ ਇਮਿਊਨਿਟੀ (Herd Immunity) ਨੂੰ ਕੋਵਿਡ -19 ਦੇ ਵਿਰੁੱਧ ਵਿਕਸਤ ਹੋਣ 'ਚ ਲੰਮਾ ਸਮਾਂ ਲੱਗੇਗਾ।

ਨਵੀਂ ਦਿੱਲੀ: ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ ਕੋਰੋਨਵਾਇਰਸ ਨੂੰ ਰੋਕਣ ਲਈ ਸਿਰਫ ਜਿੰਨੀ ਜਲਦੀ ਹੋ ਸਕੇ ਵੈਕਸੀਨ ਤਿਆਰ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਦੇ ਚੀਫ ਸਾਇੰਟਿਸਟ ਡਾ. ਸੌਮਿਆ ਸਵਾਮੀਨਾਥਨ ਦਾ ਕਹਿਣਾ ਹੈ ਕਿ ਹਰਡ ਇਮਿਊਨਿਟੀ (Herd Immunity) ਨੂੰ ਕੋਵਿਡ -19 ਦੇ ਵਿਰੁੱਧ ਵਿਕਸਤ ਹੋਣ 'ਚ ਲੰਮਾ ਸਮਾਂ ਲੱਗੇਗਾ। ਸੌਮਿਆ ਸਵਾਮੀਨਾਥਨ ਨੇ ਕਿਹਾ ਕਿ ਹਰਡ ਇਮਿਊਨੀਟੀ ਦੇ ਕਨਸੈਪਟ ਲਈ ਤੁਹਾਨੂੰ 50 ਤੋਂ 60 ਪ੍ਰਤੀਸ਼ਤ ਆਬਾਦੀ ਦੀ ਜ਼ਰੂਰਤ ਹੋਏਗੀ, ਤਾਂ ਜੋ ਪ੍ਰਸਾਰਣ ਦੀ ਲੜੀ ਨੂੰ ਤੋੜਿਆ ਜਾ ਸਕੇ। ਵੈਕਸੀਨ ਨਾਲ ਅਜਿਹਾ ਕਰਨਾ ਬਹੁਤ ਅਸਾਨ ਹੈ। ਅਸੀਂ ਇਸ ਨੂੰ ਤੇਜ਼ੀ ਨਾਲ ਪ੍ਰਾਪਤ ਕਰ ਸਕਦੇ ਹਾਂ ਉਹ ਵੀ ਬਿਨਾਂਲੋਕਾਂ ਦੇ ਬੀਮਾਰ ਪਏ ਅਤੇ ਬਿਨ੍ਹਾਂ ਮੌਤ ਤੋਂ। ਇਸ ਲਈ ਕੁਦਰਤੀ ਲਾਗ ਦੁਆਰਾ ਹਰਡ ਇਮਿਊਨੀਟੀਬਿਹਤਰ ਹੈ। ਅਸੀਂ ਤਬਦੀਲੀ ਦੇ ਕਈ ਦੌਰ ਵੇਖਾਂਗੇ ਅਤੇ ਬਦਕਿਸਮਤੀ ਨਾਲ ਬਹੁਤ ਸਾਰੀਆਂ ਜਾਨਾਂ ਵੀ ਗੁਆ ਰਹੇ ਹਾਂ। ਸਿੱਧੂ ਮੂਸੇਵਾਲਾ ਦੇ ਹੱਕ 'ਚ ਆਈ ਪੰਜਾਬ ਦੀ ਸਭ ਤੋਂ ਸੋਹਣੀ ਸਿਆਸਤਦਾਨ, ਖੜ੍ਹੇ ਕੀਤੇ ਕਈ ਸਵਾਲ ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੇ ਨਾਲ ਲੋਕ ਕੁਦਰਤੀ ਇਮਿਊਨੀਟੀ ਡਿਵੈਲਪ ਕਰਨਾ ਸ਼ੁਰੂ ਕਰ ਦੇਣਗੇ। ਜੇ ਅਸੀਂ ਬਹੁਤ ਸਾਰੇ ਪ੍ਰਭਾਵਤ ਦੇਸ਼ਾਂ 'ਚ ਕੀਤੇ ਅਧਿਐਨਾਂ ਵੱਲ ਧਿਆਨ ਦੇਈਏ, ਤਾਂ ਉਹ ਕਹਿੰਦੇ ਹਨ ਕਿ ਆਮ ਤੌਰ 'ਤੇ 5 ਤੋਂ 10 ਪ੍ਰਤੀਸ਼ਤ ਆਬਾਦੀ ਐਂਟੀਬਾਡੀਜ਼ ਦਾ ਵਿਕਾਸ ਕਰਦੀ ਹੈ।  ਕੁਝ ਥਾਵਾਂ 'ਤੇ ਇਹ 20 ਪ੍ਰਤੀਸ਼ਤ ਤੋਂ ਵੱਧ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕੋਰੋਨਾ ਪੌਜ਼ੇਟਿਵ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ

Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Power Cut In Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਕਈ ਘੰਟੇ ਬੱਤੀ ਰਹੇਗੀ ਗੁੱਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 11-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 11-12-2024
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Power Cut In Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਕਈ ਘੰਟੇ ਬੱਤੀ ਰਹੇਗੀ ਗੁੱਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 11-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 11-12-2024
ਬ੍ਰੇਕਫਾਸਟ ਜਾਂ ਡੀਨਰ Skip ਕਰਦੇ ਹੋ? ਤਾਂ ਜਾਣ ਲਓ ਆਪਣੀ ਸਿਹਤ ਨੂੰ ਵਧੀਆ ਰੱਖਣ ਦਾ ਤਰੀਕਾ

ਤੁਸੀਂ ਵੀ ਠੰਡ ਤੋਂ ਬਚਣ ਲਈ ਚਲਾਉਂਦੇ ਰੂਮ ਹੀਟਰ, ਤਾਂ ਅੱਜ ਤੋਂ ਹੀ ਕਰ ਦਿਓ ਬੰਦ, ਸਿਹਤ ਲਈ ਹੋ ਸਕਦਾ ਬੇਹੱਦ ਖਤਰਨਾਕ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Embed widget