ਪੜਚੋਲ ਕਰੋ

ਅੰਮ੍ਰਿਤਸਰ ‘ਚ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਚੋਂ 53 ਹੋਰ ਪੌਜ਼ੇਟਿਵ ਕੇਸ

ਸੂਬੇ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣ ਦਾ ਨਾਂ ਨਹੀਂ ਲੈ ਰਹੀ। ਹਾਲ ਹੀ ‘ਚ ਜਿਨ੍ਹਾਂ ਸ਼ਰਧਾਲੂਆਂ ਦੀ ਹਜ਼ੂਰ ਸਾਹਿਬ ਤੋਂ ਵਾਪਸੀ ਹੋਈ ਹੈ ਉਨ੍ਹਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ।

ਅੰਮ੍ਰਿਤਸਰ: ਸੂਬੇ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣ ਦਾ ਨਾਂ ਨਹੀਂ ਲੈ ਰਹੀ। ਹਾਲ ਹੀ ‘ਚ ਜਿਨ੍ਹਾਂ ਸ਼ਰਧਾਲੂਆਂ ਦੀ ਹਜ਼ੂਰ ਸਾਹਿਬ ਤੋਂ ਵਾਪਸੀ ਹੋਈ ਹੈ ਉਨ੍ਹਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਹੁਣ ਖ਼ਬਰ ਆਈ ਹੈ ਕਿ ਅੰਮ੍ਰਿਤਸਰ ‘ਚ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਚੋਂ 53 ਹੋਰ ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਓਪੀ ਸੋਨੀ ਵਲੋਂ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ‘ਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 76 ਹੋ ਗਈ ਹੈ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮੁਤਾਬਕ ਸਾਰੇ ਸ਼ਰਧਾਲੂਆਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਅਗਲੇ 24 ਘੰਟਿਆਂ ਦੌਰਾਨ ਇਹ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਸੋਨੀ ਨੇ ਅੱਗੇ ਦੱਸਿਆ ਕਿ ਇਹ ਅੰਕੜਾ ਹੋਰ ਵੀ ਵੱਧ ਸਕਦਾ ਹੈ। ਉਨ੍ਹਾਂ ਨੇ ਕੱਲ੍ਹ ਹੀ ਇਸ ਗੱਲ ਦੇ ਸੰਕੇਤ ਦੇ ਦਿੱਤੇ ਸੀ ਕਿ ਕੋਰੋਨਾਵਾਇਰਸ ਨਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਪੀੜਤ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਇਤਿਹਾਤ ਰੱਖਣ ਲਈ ਕਿਹਾ ਗਿਆ ਸੀ। ਅੰਮ੍ਰਿਤਸਰ ‘ਚ ਅੱਜ ਦੋ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰ ਦੀ ਵਾਪਸੀ ਵੀ ਕੀਤੀ ਹੈ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget