ਪੜਚੋਲ ਕਰੋ

ਦੇਸ਼ 'ਚ ਕੋਰੋਨਾ ਦੇ 6 ਮਹੀਨੇ ਪੂਰੇ, ਵਧਦਾ ਜਾ ਰਿਹਾ ਦੁੱਖ

ਭਾਰਤ 'ਚ ਕੋਰੋਨਾਵਾਇਰਸ ਦੀ ਦਸਤਕ ਦੇ 6 ਮਹੀਨੇ ਪੂਰੇ ਹੋ ਗਏ ਹਨ। ਛੇ ਮਹੀਨਿਆਂ ਬਾਅਦ ਵੀ ਦੇਸ਼ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 52 ਹਜ਼ਾਰ ਤੋਂ ਵੱਧ ਕੋਰੋਨਾ ਕੇਸਾਂ ਵਿੱਚ ਵਾਧਾ ਹੋਇਆ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾਵਾਇਰਸ ਦੀ ਦਸਤਕ ਦੇ 6 ਮਹੀਨੇ ਪੂਰੇ ਹੋ ਗਏ ਹਨ। ਛੇ ਮਹੀਨਿਆਂ ਬਾਅਦ ਵੀ ਦੇਸ਼ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 52 ਹਜ਼ਾਰ ਤੋਂ ਵੱਧ ਕੋਰੋਨਾ ਕੇਸਾਂ ਵਿੱਚ ਵਾਧਾ ਹੋਇਆ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਕੋਰੋਨਾ ਦੀ ਨਵੀਂ ਰਿਸਰਚ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ! 9 ਦਿਨ ਬਾਅਦ ਕੋਰੋਨਾ ਫੈਲਣ ਦਾ ਖ਼ਤਰਾ ਨਹੀਂ ਇਸ ਤੋਂ ਪਹਿਲਾਂ 27 ਜੁਲਾਈ ਨੂੰ ਸਭ ਤੋਂ ਵੱਧ 49,931 ਕੇਸ ਦਰਜ ਹੋਏ ਸੀ। ਇਸ ਦੇ ਨਾਲ ਹੀ 24 ਘੰਟਿਆਂ 'ਚ 775 ਮੌਤਾਂ ਹੁੰਦੀਆਂ ਹਨ, ਇਹ ਗਿਣਤੀ ਬ੍ਰਾਜ਼ੀਲ, ਅਮਰੀਕਾ ਤੇ ਮੈਕਸੀਕੋ ਤੋਂ ਬਾਅਦ ਦੁਨੀਆ 'ਚ ਸਭ ਤੋਂ ਵੱਧ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪੀੜਤ ਲੋਕਾਂ ਦੀ ਕੁੱਲ ਗਿਣਤੀ 16 ਲੱਖ ਦੇ ਕਰੀਬ ਹੋ ਗਈ ਹੈ। ਉੱਥੇ ਹੀ ਲਗਪਗ 35 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। International Friendship Day 2020: ਕੀ ਤੁਸੀਂ ਜਾਣਦੇ ਹੋ ਫਰੈਂਡਸ਼ਿਪ ਡੇਅ ਦਾ ਇਤਿਹਾਸ? ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਵਿੱਚ ਹੁਣ ਤੱਕ 15 ਲੱਖ 83 ਹਜ਼ਾਰ 792 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ। ਇਨ੍ਹਾਂ 'ਚੋਂ 34,968 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 10 ਲੱਖ 20 ਹਜ਼ਾਰ 582 ਲੋਕ ਵੀ ਠੀਕ ਹੋ ਚੁੱਕੇ ਹਨ। ਹਸਪਤਾਲ 'ਚ ਪੰਜ ਲੱਖ 28 ਹਜ਼ਾਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਯਾਨੀ ਦੇਸ਼ 'ਚ ਇਸ ਸਮੇਂ 33.35% ਐਕਟਿਵ ਕੇਸ ਹਨ, 64.43% ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ ਅਤੇ 2.20% ਆਪਣੀ ਜਾਨ ਗੁਆ ਚੁਕੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget