ਪੜਚੋਲ ਕਰੋ

ਸਕੂਲ ਤੋਂ ਉੱਡਦੇ ਜਹਾਜ਼ 'ਚੋਂ ਡਿੱਗਿਆ ਜੈੱਟ ਤੇਲ, 26 ਬੱਚਿਆਂ ਸਣੇ 60 ਜ਼ਖਮੀ

ਅਮਰੀਕਾ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਲਾਸ ਏਂਜਲਸ 'ਚ ਮੰਗਲਵਾਰ ਵਿੱਚ ਇੱਕ ਜਹਾਜ਼ ਦਾ ਜੈੱਟ ਫਿਊਲ ਸਕੂਲ 'ਚ ਡਿੱਗ ਗਿਆ। ਇਸ ਦੀ ਚਪੇਟ 'ਚ ਆਉਣ ਨਾਲ ਘੱਟੋ-ਘੱਟ 60 ਲੋਕ ਜ਼ਖਮੀ ਹੋਏ ਹਨ।

ਲਾਸ ਏਂਜਲਸ: ਅਮਰੀਕਾ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਲਾਸ ਏਂਜਲਸ 'ਚ ਮੰਗਲਵਾਰ ਵਿੱਚ ਇੱਕ ਜਹਾਜ਼ ਦਾ ਜੈੱਟ ਫਿਊਲ ਸਕੂਲ 'ਚ ਡਿੱਗ ਗਿਆ। ਇਸ ਦੀ ਚਪੇਟ 'ਚ ਆਉਣ ਨਾਲ ਘੱਟੋ-ਘੱਟ 60 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਜਹਾਜ਼ ਲਾਸ ਏਂਜਲਸ ਏਅਰਪੋਰਟ ਵਾਪਸ ਪਰਤ ਰਿਹਾ ਸੀ। ਜੈੱਟ ਤੇਲ ਦੇ ਡਿੱਗਣ ਕਰਕੇ 6 ਸਕੂਲ ਇਸ ਹਾਦਸੇ ਦਾ ਸ਼ਿਕਾਰ ਹੋਏ। ਹਾਦਸੇ ਦਾ ਸ਼ਿਕਾਰ ਹੋਏ 6 ਵਿੱਚੋਂ 5 ਸਕੂਲ ਪ੍ਰਾਇਮਰੀ ਸਕੂਲ ਹਨ, ਜਦੋਂਕਿ ਇੱਕ ਹਾਈ ਸਕੂਲ ਹੈ। ਇਸ ਹਾਦਸੇ 'ਚ ਹੁਣ ਤੱਕ ਕਈ ਬੱਚਿਆਂ ਸਣੇ ਕੁੱਲ 60 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਲਾਸ ਏਂਜਲਸ ਕਾਉਂਟੀ ਫਾਇਰ ਵਿਭਾਗ ਦੇ ਇੰਸਪੈਕਟਰ ਸੀਨ ਫਰਗੂਸਨ ਨੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਵਿਭਾਗ ਮੁਤਾਬਕ ਜੈੱਟ ਦਾ ਤੇਲ ਡਿੱਗਣ ਕਾਰਨ ਸਭ ਤੋਂ ਵੱਧ ਨੁਕਸਾਨ ਕੁਡਾਹੀ ਦੇ ਪਾਰਕ ਐਵੀਨਿਉ ਐਲੀਮੈਂਟਰੀ ਸਕੂਲ ਨੂੰ ਹੋਇਆ ਹੈ। ਇਸ ਸਕੂਲ ਦੇ 20 ਬੱਚੇ ਤੇ 11 ਲੋਕਾਂ ਦੇ ਸੱਟਾਂ ਲੱਗੀਆਂ ਹਨ। ਇਹ ਸਕੂਲ ਹਵਾਈ ਅੱਡੇ ਤੋਂ 19 ਮੀਲ ਪਹਿਲਾਂ ਹੈ। ਬੱਚੇ ਸਕੂਲਾਂ 'ਚ ਖੇਡ ਰਹੇ ਸੀ, ਉਸੇ ਸਮੇਂ ਉਨ੍ਹਾਂ 'ਤੇ ਜੈੱਟ ਦਾ ਤੇਲ ਡਿੱਗ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ

Chandigarh BJP Office Blast : BJP ਦਫਤਰ 'ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ 

DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 

Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 

Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...

Embed widget