ਪੜਚੋਲ ਕਰੋ

ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 6387 ਨਵੇਂ ਮਾਮਲੇ, 170 ਦੀ ਮੌਤ, ਪਰ ਅਜੇ ਵੀ ਭਾਰਤ ਦੂਜੇ ਦੇਸ਼ਾਂ ਨਾਲ ਬਿਹਤਰ

ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੇ 6387 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲਿਆਂ ਵਿੱਚ, ਇਹ ਗਿਰਾਵਟ ਅੱਜ ਲਗਾਤਾਰ ਦੂਜੇ ਦਿਨ ਦਰਜ ਕੀਤੀ ਗਈ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੇ 6387 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲਿਆਂ ਵਿੱਚ, ਇਹ ਗਿਰਾਵਟ ਅੱਜ ਲਗਾਤਾਰ ਦੂਜੇ ਦਿਨ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ, 170 ਵਿਅਕਤੀਆਂ ਦੀ ਮੌਤ ਹੋ ਗਈ ਹੈ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 4387 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 64 ਹਜ਼ਾਰ 426 ਲੋਕ ਵੀ ਠੀਕ ਹੋ ਚੁੱਕੇ ਹਨ।

ਦੂਜੇ ਦੇਸ਼ਾਂ ਨਾਲੋਂ ਭਾਰਤ ਦੀ ਸਥਿਤੀ ਬਿਹਤਰ - ਸਿਹਤ ਮੰਤਰਾਲਾ ਮਾਮਲੇ ਵਧ ਰਹੇ ਹਨ, ਪਰ ਕੇਂਦਰ ਸਰਕਾਰ ਅਤੇ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ‘ਚ ਸਥਿਤੀ ਠੀਕ ਹੈ ਅਤੇ ਭਾਰਤ ਦੀ ਸਥਿਤੀ ਦੂਜੇ ਦੇਸ਼ਾਂ ਨਾਲੋਂ ਬਿਹਤਰ ਹੈ। ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿੱਚ ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਮੌਤ ਦਰ ਵੀ ਨਿਰੰਤਰ ਘੱਟ ਰਹੀ ਹੈ। ਬਾਕੀ ਵਿਸ਼ਵ ਦੇ ਮੁਕਾਬਲੇ ਭਾਰਤ ਵਿੱਚ ਸਥਿਤੀ ਠੀਕ ਹੈ। ਭਾਰਤ ‘ਚ ਰਿਕਵਰੀ ਰੇਟ 41.60% ਸਿਹਤ ਮੰਤਰਾਲੇ ਨੇ ਕਿਹਾ ਕਿ
" ਭਾਰਤ ‘ਚ ਰਿਕਵਰੀ ਰੇਟ 41.60% ਹੈ। ਮਾਰਚ ‘ਚ ਰਿਕਵਰੀ ਰੇਟ 7.1% ਸੀ। ਇਹ ਹੌਲੀ ਹੌਲੀ ਠੀਕ ਹੋ ਗਿਆ ਹੈ। 2.87% ਮੌਤ ਦਰ ਹੈ। ਇਹ ਦੁਨੀਆ ‘ਚ ਸਭ ਤੋਂ ਘੱਟ ਹੈ। ਫਰਾਂਸ ‘ਚ ਇਹ 19.9% ਹੈ। ਭਾਰਤ ‘ਚ ਪ੍ਰਤੀ ਲੱਖ ਮੌਤ ਦਰ 0.3% ਹੈ। ਭਾਰਤ ਵਿੱਚ, ਮੌਤ ਦਰ ਘੱਟ ਰੱਖਣ ਅਤੇ ਮਾਮਲਿਆਂ ਦੀ ਗਿਣਤੀ ਘੱਟ ਰੱਖਣ 'ਚ ਵੱਡੀ ਭੂਮਿਕਾ ਲੌਕਡਾਊਨ ਨੇ ਨਿਭਾਈ। ਸਮਾਜਕ ਦੂਰੀਆਂ ਨੂੰ ਸਮਾਜਿਕ ਵੈਕਸੀਨ ਵਜੋਂ ਵਰਤਿਆ ਗਿਆ। "
-
ਲੌਕਡਾਊਨ ਦੀਆਂ ਅਧੂਰੀਆਂ ਨੀਤੀਆਂ ‘ਤੇ ਖੜ੍ਹਾ ਸਵਾਲ! ਦੇਸ਼ ਦੇ ਤਿੰਨ ਜਹਾਜ਼ਾਂ ‘ਚ ਮਿਲੇ 4 ਕੋਰੋਨਾ ਮਰੀਜ਼ ਆਈਸੀਐਮਆਰ ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਕਿਹਾ ਕਿ
" ਇਸ ਸਮੇਂ 612 ਲੈਬਾਂ ਵਿੱਚ ਟੈਸਟ ਕੀਤੇ ਜਾ ਰਹੇ ਹਨ। ਪਿਛਲੇ ਤਿੰਨ ਮਹੀਨਿਆਂ ‘ਚ ਕਈ ਵਾਰ ਟੈਸਟ ਵਧਾਏ ਗਏ ਹਨ। ਨਾਲ ਹੀ ਇਸ ਦਾ ਦਾਇਰਾ ਵੀ ਵਧਾ ਦਿੱਤਾ ਗਿਆ ਹੈ। "
-
ਹੁਣ ਗੂਗਲ ਖੜਿਆ ਟਿਕਟੌਕ ਨਾਲ, ਨੈਗਟਿਵ ਰੇਟਿੰਗ ਘੱਟ ਕਰ ਦਿੱਤਾ ਸਾਥ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget