ਪੜਚੋਲ ਕਰੋ

ਦਿੱਲੀ ਹਿੰਸਾ ਦੇ ਸੱਤ ਹੋਰ ਜ਼ਖ਼ਮੀਆਂ ਨੇ ਹਸਪਤਾਲ 'ਚ ਤੋੜਿਆ ਦਮ, 34 ਦੀ ਮੌਤ

ਉੱਤਰ ਪੂਰਬੀ ਦਿੱਲੀ ਦੇ ਚਾਂਦਬਾਗ, ਭਜਨਪੁਰਾ, ਗੋਕਲਪੁਰੀ, ਮੌਜਪੁਰ, ਕਰਦਮਪੁਰੀ ਅਤੇ ਜ਼ਫ਼ਰਾਬਾਦ ਵਿਚ ਭਿਆਨਕ ਹਿੰਸਾ ਹੋਈ। ਹਿੰਸਾ ਨੂੰ ਰੋਕਣ ਲਈ, ਸੁਰੱਖਿਆ ਬਲਾਂ ਨੇ ਦਿੱਲੀ ਦੇ ਉੱਤਰ-ਪੂਰਬੀ ਖੇਤਰ 'ਚ ਚਾਰੇ ਪਾਸੇ ਫੈਲ ਗਈ ਹੈ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੀ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ 34 ਹੋ ਗਈ ਹੈ। ਅੱਜ ਸਵੇਰ ਤੱਕ ਮਰਨ ਵਾਲਿਆਂ ਦੀ ਗਿਣਤੀ 27 ਸੀ। ਪਰ ਹਿੰਸਾ 'ਚ ਗੰਭੀਰ ਜ਼ਖ਼ਮੀ ਹੋਏ ਸੱਤ ਲੋਕਾਂ ਦੀ ਮੌਤ ਤੋਂ ਬਾਅਦ ਇਹ ਅੰਕੜਾ 34 ਹੋ ਗਿਆ ਹੈ। ਹਿੰਸਾ '50 ਤੋਂ ਵੱਧ ਪੁਲਿਸ ਸਣੇ 200 ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਉੱਤਰ ਪੂਰਬੀ ਦਿੱਲੀ ਦੇ ਚਾਂਦਬਾਗ, ਭਜਨਪੁਰਾ, ਗੋਕਲਪੁਰੀ, ਮੌਜਪੁਰ, ਕਰਦਮਪੁਰੀ ਅਤੇ ਜ਼ਫ਼ਰਾਬਾਦ 'ਚ ਹਿੰਸਕ ਹਿੰਸਾ ਹੋਈ। ਇਸ ਤੋਂ ਪਹਿਲਾਂ ਐਤਵਾਰ ਅਤੇ ਸੋਮਵਾਰ ਨੂੰ ਵੀ ਹਿੰਸਾ ਦੀਆਂ ਘਟਨਾਵਾਂ ਵਾਪਰੀਆਂ ਸੀ। ਬੁੱਧਵਾਰ ਨੂੰ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਜੀਟੀਬੀ ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਰੀਜ਼ ਵੱਖ-ਵੱਖ ਤਰੀਕਿਆਂ ਨਾਲ ਜ਼ਖ਼ਮੀ ਹੋਏ ਹਨ। ਇਨ੍ਹਾਂ 'ਚ ਗੋਲੀਬਾਰੀ, ਪੱਥਰਾਅ ਅਤੇ ਹੋਰ ਹਥਿਆਰਾਂ ਦਾ ਹਮਲਾ ਸ਼ਾਮਲ ਹੈ। ਹਿੰਸਾ 'ਚ ਪੁਲਿਸ ਨੇ ਹੁਣ ਤੱਕ ਵੱਖ-ਵੱਖ ਥਾਣਿਆਂ '18 ਐਫਆਈਆਰ ਦਰਜ ਕਰ ਚੁੱਕੀ ਹੈ। ਹੁਣ ਤੱਕ ਹਿੰਸਾ ਦੇ ਦੋਸ਼ੀਆਂ ਵਿੱਚ ਸ਼ਨਾਖਤ ਕੀਤੇ ਗਏ 106 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹਿੰਸਾ ਨੂੰ ਰੋਕਣ ਲਈ ਸੁਰੱਖਿਆ ਬਲਾਂ ਨੇ ਦਿੱਲੀ ਦੇ ਉੱਤਰ-ਪੂਰਬੀ ਖੇਤਰ 'ਚ ਚਾਰੇ ਪਾਸੇ ਫੈਲ ਗਈ ਹੈ। ਰਾਜਧਾਨੀ ਵਿਚ ਸਥਿਤੀ ਨੂੰ ਕੰਟਰੋਲ ਕਰਨ ਦਾ ਕੰਮ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-

https://punjabi.abplive.com/news/india/families-of-those-killed-in-delhi-violence-to-get-rs-2-lakh-compensation-526291

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget