ਪੜਚੋਲ ਕਰੋ

ਹਜ਼ਾਰਾਂ ਵਿਦੇਸ਼ੀਆਂ ਨੇ ਦੱਸੇ ਆਪਣੇ ਗਲਤ ਪਤੇ, ਹੁਣ ਕੈਂਸਲ ਹੋਣਗੇ ਪਾਸਪੋਰਟ

ਕਈਆਂ ਨੇ ਆਧਾਰ ਕਾਰਡ ਦਾ ਨੰਬਰ ਗਲਤ ਸੀ ਤੇ ਕਿਸੇ ਦਾ ਪਾਸਪੋਰਟ ਦਾ ਨੰਬਰ। ਪੁਲਿਸ ਨੂੰ ਅਜਿਹੇ ਲੋਕਾਂ ਦੀ ਭਾਲ ‘ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਹੁਣ ਇੰਨ੍ਹਾ ਖਿਲਾਫ ਵੱਡੀ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਦੇ ਦੌਰਾਨ ਵਿਦੇਸ਼ ਤੋਂ ਵਾਪਸ ਆਏ ਹਜ਼ਾਰਾਂ ਲੋਕਾਂ ਨੇ ਸਹੀ ਜਾਣਕਾਰੀ ਨਹੀਂ ਦਿੱਤੀ। ਇਮੀਗ੍ਰੇਸ਼ਨ ਬਿਊਰੋ ‘ਚ ਕਿਸੇ ਨੇ ਆਪਣੇ ਆਧਾਰ ਕਾਰਡ ਨੰਬਰ ਗਲਤ ਦੱਸੇ, ਤਾਂ ਕਿਸੇ ਨੇ ਆਪਣੇ ਪਾਸਪੋਰਟ ਨੰਬਰ ਗਲਤ ਪੇਸ਼ ਕੀਤਾ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਨੂੰ ਲੱਭਣ ‘ਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਅਤੇ ਪੰਜਾਬ ਦੇ ਲਗਪਗ 7000 ਲੋਕਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਨੇ ਗਲਤ ਜਾਣਕਾਰੀ ਦਿੱਤੀ ਸੀ। ਖੇਤਰੀ ਪਾਸਪੋਰਟ ਦਫਤਰ ਚੰਡੀਗੜ੍ਹ ‘ਚ ਦੋਵਾਂ ਸੂਬਿਆਂ ਦੀ ਪੁਲਿਸ ਦੁਆਰਾ ਉਨ੍ਹਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ, ਜਿਸ ‘ਚ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਹੁਣ ਇਨ੍ਹਾਂ ਲੋਕਾਂ ‘ਤੇ ਐਫਆਈਆਰ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਦੇ ਪਾਸਪੋਰਟ ਵੀ ਰੱਦ ਕੀਤੇ ਜਾਣਗੇ। ਦੋ ਦਰਜਨ ਤੋਂ ਵੱਧ ਅਜਿਹੇ ਮਾਮਲਿਆਂ ਦੀ ਜਾਂਚ ਲਈ ਪੁਲਿਸ ਹਰ ਰੋਜ਼ ਪਾਸਪੋਰਟ ਦਫਤਰ ਪਹੁੰਚ ਕਰ ਰਹੀ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ‘ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇੰਜ ਹੋਇਆ ਖੁਲਾਸਾ: ਪੰਜਾਬ-ਹਰਿਆਣਾ ‘ਚ ਅਜਿਹੇ ਕੇਸਾਂ ਦੀ ਗਿਣਤੀ ਹਜ਼ਾਰਾਂ ‘ਚ ਦੱਸੀ ਜਾ ਰਹੀ ਹੈ। ਜਦੋਂ ਉਹ ਵਿਦੇਸ਼ ਤੋਂ ਵਾਪਸ ਆਏ ਅਤੇ ਜਾਂਚ ਤੋਂ ਬਚਣ ਲਈ ਉਨ੍ਹਾਂ ਤੋਂ ਪੂਰੀ ਜਾਣਕਾਰੀ ਦਾ ਪਤਾ ਲਗਾਉਣਾ ਚਾਹਿਆ ਤਾਂ ਬਹੁਤ ਸਾਰੇ ਲੋਕਾਂ ਨੇ ਆਪਣਾ ਪਤਾ, ਆਧਾਰ ਕਾਰਡ ਨੰਬਰ ਤੇ ਪਾਸਪੋਰਟ ਨੰਬਰ ਗਲਤ ਦੱਸਿਆ। ਇਸ ਨਾਲ ਇਨ੍ਹਾਂ ਲੋਕਾਂ ਨੂੰ ਲੱਭਣ ‘ਚ ਬਹੁਤ ਮੁਸ਼ਕਲ ਆਈ। 7000 ਮਾਮਲਿਆਂ ਦੀ ਜਾਂਚ: ਖੇਤਰੀ ਦਫ਼ਤਰ ਚੰਡੀਗੜ੍ਹ ਦੇ ਪਾਸਪੋਰਟ ਅਧਿਕਾਰੀ ਨੇ ਦੱਸਿਆ ਕਿ ਪਾਸਪੋਰਟ ਦਫਤਰ ‘ਚ ਤਕਰੀਬਨ 7000 ਅਜਿਹੇ ਮਾਮਲਿਆਂ ਦੀ ਜਾਂਚ ਕੀਤੀ ਗਈ ਹੈ। ਇਹ ਅੰਕੜਾ 7000 ਤੋਂ ਵਧ ਵੀ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget