ਪੜਚੋਲ ਕਰੋ

70 ਲੋਕ ਚੀਨ 'ਚ ਹੋਟਲ ਦੇ ਮਲਬੇ ਹੇਠ ਦੱਬੇ, ਕੋਰੋਨਾਵਾਇਰਸ ਦੇ ਸ਼ੱਕੀ ਸੀ ਇਹ ਲੋਕ

ਚੀਨ ਦੇ ਕਵਾਂਗਝੂ ਸ਼ਹਿਰ 'ਚ ਇੱਕ ਹੋਟਲ ਦੀ ਇਮਾਰਤ ਡਿੱਗਣ ਨਾਲ 70 ਲੋਕ ਮਲਬੇ ਹੇਠ ਦੱਬੇ ਹੋਏ ਹਨ। ਉੱਥੇ ਹੀ 33 ਲੋਕਾਂ ਨੂੰ ਹੁਣ ਤੱਕ ਬਚਾ ਲਿਆ ਗਿਆ ਹੈ। 80 ਕਮਰਿਆਂ ਦੀ ਪੰਜ ਮੰਜ਼ਿਲਾ ਇਮਾਰਤ ਸਥਾਨਿਕ ਸ਼ਾਮ 7.30 ਵਜੇ ਡਿੱਗੀ।

ਨਵੀਂ ਦਿੱਲੀ: ਚੀਨ ਦੇ ਕਵਾਂਗਝੂ ਸ਼ਹਿਰ 'ਚ ਇੱਕ ਹੋਟਲ ਦੀ ਇਮਾਰਤ ਡਿੱਗਣ ਨਾਲ 70 ਲੋਕ ਮਲਬੇ ਹੇਠ ਦੱਬੇ ਹੋਏ ਹਨ। ਉੱਥੇ ਹੀ 33 ਲੋਕਾਂ ਨੂੰ ਹੁਣ ਤੱਕ ਬਚਾ ਲਿਆ ਗਿਆ ਹੈ। 80 ਕਮਰਿਆਂ ਦੀ ਪੰਜ ਮੰਜ਼ਿਲਾ ਇਮਾਰਤ ਸਥਾਨਿਕ ਸ਼ਾਮ 7.30 ਵਜੇ ਡਿੱਗੀ। ਤੁਹਾਨੂੰ ਦਸ ਦਈਏ ਕਿ ਹੋਟਲ 'ਚ ਕੋਰੋਨਾਵਾਇਰਸ ਦੇ 70 ਸ਼ੱਕੀ ਮਰੀਜ਼ਾਂ ਨੂੰ ਰੱਖਿਆ ਗਿਆ ਸੀ। ਇਹ ਵੀ ਪੜ੍ਹੋ: ਕੇਰਲ 'ਚ ਮਿਲੇ 5 ਹੋਰ ਕੋਰੋਨਾਵਾਇਰਸ ਦੇ ਮਰੀਜ਼, ਅੰਮ੍ਰਿਤਸਰ 'ਚ ਵੀ ਮਿਲੇ 4 ਫਿਲਹਾਲ ਹੋਟਲ ਦੇ ਬਾਹਰ ਲਗਾਤਾਰ ਬਚਾਅ ਕਾਰਜ ਜਾਰੀ ਹਨ। ਚੀਨ ਦੀ ਇੱਕ ਨਿਊਜ਼ ਏਜੰਸੀ ਮੁਤਾਬਕ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਲਈ ਫੁਜ਼ਿਆਨ ਸੂਬੇ 'ਚ ਇੱਕ ਆਈਸੋਲੇਸ਼ਨ ਸੇਂਟਰ ਇਸ ਹੋਟਲ 'ਚ ਬਣਾਇਆ ਗਿਆ ਸੀ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨੇ ਵਧਾਈ ਪੰਜਾਬ ਸਰਕਾਰ ਦੀ ਚਿੰਤਾ, ਬਾਰਡਰ ਸੀਲ, ਪ੍ਰਭਾਵਿਤ ਦੇਸ਼ਾਂ ਤੋਂ 5814 ਲੋਕ ਆਏ ਪੰਜਾਬ ਕਵਾਂਗਝੂ ਸ਼ਹਿਰ 'ਚ ਸਥਿਤ ਇਸ ਹੋਟਲ 'ਚ 80 ਕਮਰੇ ਸੀ। ਇਨ੍ਹਾਂ 'ਚ ਕੋਰੋਨਾਵਾਇਰਸ ਦੇ 70 ਸ਼ੱਕੀ ਮਰੀਜ਼ਾਂ ਨੂੰ ਰੱਖਿਆ ਗਿਆ ਸੀ। ਫਿਲਹਾਲ ਬਚਾਅ ਕਾਰਜ ਜਾਰੀ ਹਨ।

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget