ਪੜਚੋਲ ਕਰੋ

ਇੱਕ 70 ਸਾਲਾ ਬੁਜ਼ਰਗ ਨੇ ਕਾਈਮ ਕੀਤੀ ਮਿਸਾਲ, ਪਤਨੀ ਦੀ ਦਵਾਈ ਲਈ ਕੀਤੀ 70 ਕਿਮੀ ਘੋੜਸਵਾਰੀ

70 ਸਾਲਾ ਦਸਤਗੀਰ ਪਠਾਨ ਨੇ ਜੋ ਕੀਤਾ ਉਹ ਤੋਂ ਉਸ ਦੇ ਪੱਕੇ ਇਰਾਦਿਆਂ ਦੇ ਨਾਲ ਪਤੀ-ਪਤਨੀ ਦਾ ਅਟੁੱਟ ਬੰਧਨ ਵੀ ਦਰਸਾਉਂਦਾ ਹੈ। ਲੌਕਡਾਊਨ ਕਾਰਨ ਉਸ ਨੂੰ ਆਪਣੀ ਪਤਨੀ ਦੀ ਦਵਾਈ ਲਈ ਕਾਫ਼ੀ ਸੰਘਰਸ਼ ਕਰਨਾ ਪਿਆ, ਪਰ ਅੰਤ ਵਿੱਚ ਉਹ ਕਾਮਯਾਬ ਹੋ ਵਾਪਸ ਵੀ ਪਰਤਿਆ।

ਸੋਲਾਪੁਰ: ਦੇਸ਼ ਭਰ ‘ਚ ਲੌਕਡਾਊਨ ਹੈ ਤੇ ਸੜਕਾਂ ਸੁਨ ਹਨ। ਇੱਕ ਥਾਂ ਤੋਂ ਦੂਜੀ ਥਾਂ ਜਾਣ ਦਾ ਕੋਈ ਹੋਰ ਸਾਧਨ ਨਹੀਂ ਹੈ। ਜ਼ਰੂਰੀ ਸੇਵਾਵਾਂ ਨਾਲ ਜੁੜੀਆਂ ਦੁਕਾਨਾਂ, ਹਸਪਤਾਲ, ਮੈਡੀਕਲ, ਸਬਜ਼ੀਆਂ ਦੇ ਬਾਜ਼ਾਰ ਖੁੱਲ੍ਹੇ ਹਨ ਪਰ ਕਈ ਲੋਕਾਂ ਨੂੰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਸੰਘਰਸ਼ ਕਰਨਾ ਪੈਂਦਾ ਹੈ।

ਸੋਲਾਪੁਰ ਜ਼ਿਲ੍ਹੇ ਦੇ ਇੱਕ ਬਜ਼ੁਰਗ ਆਦਮੀ ਨੇ ਆਪਣੀ ਬੀਮਾਰ ਪਤਨੀ ਲਈ ਅਜਿਹਾ ਕੀਤਾ, ਜਿਸ ਨੂੰ ਸੁਣ ਕੇ ਤੁਸੀਂ ਵਿਸ਼ਵਾਸ ਨਹੀਂ ਕਰੋਗੇ। ਆਪਣੀ 67 ਸਾਲਾ ਪਤਨੀ ਲਈ ਸੋਲਾਪੁਰ ਜ਼ਿਲ੍ਹੇ ਦੇ ਦਰਸ਼ਨਲ ਪਿੰਡ ਵਿੱਚ ਰਹਿਣ ਵਾਲਾ 70 ਸਾਲਾ ਦਸਤਗੀਰ ਪਠਾਨ ਨੇ ਜੋ ਕੀਤਾ ਉਹ ਪਤੀ ਅਤੇ ਪਤਨੀ ਦਰਮਿਆਨ ਅਟੁੱਟ ਰਿਸ਼ਤੇ ਦੀ ਇੱਕ ਉਦਾਹਰਣ ਹੈ।

70 ਸਾਲਾ ਦਸਤਗੀਰ ਨੂੰ ਆਪਣੀ ਪਤਨੀ ਲਈ ਦਵਾਈ ਲੈਣੀ ਸੀ, ਪਰ ਜੋ ਦਵਾਈ ਡਾਕਟਰ ਨੇ ਲਿਖੀ ਸੀ, ਉਹ ਆਸ ਪਾਸ ਦੇ ਖੇਤਰ ‘ਚ ਨਹੀਂ ਮਿਲ ਰਹੀ ਸੀ। ਦਸਤਗੀਰ ਨੇ ਸ਼ਹਿਰ ਜਾਣ ਦਾ ਫ਼ੈਸਲਾ ਕੀਤਾ ਪਰ ਕੋਈ ਵਾਹਨ ਨਹੀਂ ਮਿਲਿਆ ਅਤੇ ਕੋਈ ਲੌਕਡਾਊਨ ਲੱਗਣ ਕਾਰਨ ਕੋਈ ਘਰ ਤੋਂ ਬਾਹਰ ਨਹੀਂ ਜਾ ਰਿਹਾ ਸੀ।

ਤਕਰੀਬਨ 70 ਕਿਲੋਮੀਟਰ ਦੀ ਸਵਾਰੀ ਤੋਂ ਬਾਅਦ, ਦਸਤਗੀਰ ਆਪਣੀ ਪਤਨੀ ਲਈ ਦਵਾਈ ਲੈ ਸਕਿਆ। ਇਸ ਸਮੇਂ ਦੌਰਾਨ ਪੁਲਿਸ ਨੇ ਕਈ ਥਾਂਵਾਂ 'ਤੇ ਦਸਤਗੀਰ ਨੂੰ ਰੋਕਿਆ, ਪਰ ਉਨ੍ਹਾਂ ਦੇ ਇਤਰਾਜ਼ਾਂ ਨੂੰ ਸੁਣਨ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਨੂੰ ਨਾ ਸਿਰਫ ਜਾਣ ਦਿੱਤਾ, ਬਲਕਿ ਪਾਣੀ ਵੀ ਪਿਲਾਇਆ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget