ਪੜਚੋਲ ਕਰੋ

ਲਗਾਤਾਰ 7ਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੀਆਂ ਕੀਮਤਾਂ

ਪੈਟਰੋਲ-ਡੀਜ਼ਲ ਲਗਾਤਾਰ ਸੱਤਵੇਂ ਦਿਨ ਮਹਿੰਗਾ ਹੋ ਗਿਆ ਹੈ। ਸ਼ਨੀਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 0.59 ਰੁਪਏ ਵਧ ਕੇ 75.16 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਨਵੀਂ ਦਿੱਲੀ: ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧਾਉਣ ਦਾ ਸਿਲਸਿਲਾ ਅਜੇ ਵੀ ਨਹੀਂ ਰੁਕਿਆ ਹੈ। ਪੈਟਰੋਲ-ਡੀਜ਼ਲ ਲਗਾਤਾਰ ਸੱਤਵੇਂ ਦਿਨ ਮਹਿੰਗਾ ਹੋ ਗਿਆ ਹੈ। ਸ਼ਨੀਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 0.59 ਰੁਪਏ ਵਧ ਕੇ 75.16 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 0.58 ਰੁਪਏ ਵਧ ਕੇ 73.39 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪਿਛਲੇ ਸੱਤ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 3.9 ਰੁਪਏ ਅਤੇ 4 ਰੁਪਏ ਵਧੀ ਹੈ।

ਪੈਟਰੋਲੀਅਮ ਯੋਜਨਾਬੰਦੀ ਅਤੇ ਵਿਸ਼ਲੇਸ਼ਣ ਸੈੱਲ ਅਨੁਸਾਰ ਮਈ ‘ਚ ਕੁਲ ਤੇਲ ਦੀ ਖਪਤ 1465 ਮਿਲੀਅਨ ਟਨ ਸੀ। ਇਹ ਖਪਤ ਅਪ੍ਰੈਲ ਦੇ ਮੁਕਾਬਲੇ 47.4 ਪ੍ਰਤੀਸ਼ਤ ਵਧੇਰੇ ਹੈ, ਪਰ ਪਿਛਲੇ ਸਾਲ ਮਈ ਦੇ ਮੁਕਾਬਲੇ, ਇਹ ਮੰਗ 23.3 ਪ੍ਰਤੀਸ਼ਤ ਘੱਟ ਹੈ। ਕੋਰੋਨਾ ਵਾਇਰਸ: ਭਾਰਤ 'ਚ ਮਰੀਜ਼ਾਂ ਦਾ ਅੰਕੜਾ 3 ਲੱਖ ਤੋਂ ਪਾਰ, ਖਤਰੇ ਦੀ ਘੰਟੀ ਮਹਾਂਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ: ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 75.16, 77.05, 82.10 ਅਤੇ 78.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵੀ ਕ੍ਰਮਵਾਰ 73.39, 69.23, 72.03 ਅਤੇ 71.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਰੋਨਾ ਮਹਾਮਾਰੀ ਦੌਰਾਨ ਇਮਰਾਨ ਖਾਨ ਨੇ ਪੇਸ਼ ਕੀਤਾ 7,130 ਅਰਬ ਰੁਪਏ ਦਾ ਬਜਟ, ਲਏ ਕਈ ਵਿਵਾਦਿਤ ਫੈਸਲੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget