ਪੜਚੋਲ ਕਰੋ

DA Hike: ਹੁਣ ਇਕ ਹੋਰ ਸੂਬਾ ਸਰਕਾਰ ਨੇ ਮਹਿੰਗਾਈ ਭੱਤਾ 17% ਤੋਂ 28% ਕੀਤਾ, 1 ਜੁਲਾਈ ਤੋਂ ਹੀ ਹੋਵੇਗਾ ਪ੍ਰਭਾਵੀ 

ਕੇਂਦਰ ਤੋਂ ਬਾਅਦ ਪਹਿਲਾਂ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਤੇ ਹੁਣ ਝਾਰਖੰਡ ਦੀ ਹੇਮੰਤ ਸੋਰੇਨ ਸਰਕਾਰ ਨੇ ਵੀ ਮੰਗਲਵਾਰ ਨੂੰ ਰਾਜ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਕੀਤਾ ਹੈ।

ਕੇਂਦਰ ਵੱਲੋਂ ਮਹਿੰਗਾਈ ਭੱਤੇ ਵਧਾਉਣ ਦੀ ਤਾਜ਼ਾ ਘੋਸ਼ਣਾ ਤੋਂ ਬਾਅਦ ਹੁਣ ਕਈ ਰਾਜ ਸਰਕਾਰਾਂ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਡੀਏ ਵਧਾਉਣ ਦਾ ਫੈਸਲਾ ਵੀ ਕੀਤਾ ਹੈ। ਕੇਂਦਰ ਤੋਂ ਬਾਅਦ ਪਹਿਲਾਂ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਤੇ ਹੁਣ ਝਾਰਖੰਡ ਦੀ ਹੇਮੰਤ ਸੋਰੇਨ ਸਰਕਾਰ ਨੇ ਵੀ ਮੰਗਲਵਾਰ ਨੂੰ ਰਾਜ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਕੀਤਾ ਹੈ।

ਝਾਰਖੰਡ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਹੁਣ 17 ਪ੍ਰਤੀਸ਼ਤ ਤੋਂ ਵਧਾ ਕੇ 28 ਪ੍ਰਤੀਸ਼ਤ ਕਰ ਦਿੱਤਾ ਹੈ ਅਤੇ ਇਸ ਨੂੰ 1 ਜੁਲਾਈ 2021 ਤੋਂ ਲਾਗੂ ਮੰਨਿਆ ਜਾਵੇਗਾ।

ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਕੇਂਦਰੀ ਕਰਮਚਾਰੀਆਂ ਨੂੰ 1 ਜੁਲਾਈ ਤੋਂ ਮੁੱਢਲੀ ਤਨਖਾਹ ਦਾ 28% ਮਹਿੰਗਾਈ ਭੱਤਾ (DA Hike) ਮਿਲੇਗਾ। ਕੇਂਦਰ ਸਰਕਾਰ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਕਰਮਚਾਰੀਆਂ ਦਾ HRA ਵੀ ਵਧਿਆ ਹੈ। ਯਾਨੀ ਸਤੰਬਰ ਦੀ ਕਰਮਚਾਰੀਆਂ ਦੀ ਤਨਖਾਹ ਹੁਣ ਡਬਲ ਗੱਫੇ ਨਾਲ ਆਵੇਗੀ।

DA ਦੇ ਨਾਲ HRA ਵੀ ਵਧਿਆ
ਵਧ ਰਹੇ ਮਹਿੰਗਾਈ ਭੱਤੇ ਦੇ ਨਾਲ, ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਹਾਊਸ ਰੈਂਟ ਅਲਾਉਂਸ (HRA) ਵਧਾਉਣ ਦੇ ਆਦੇਸ਼ ਵੀ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਨਿਯਮਾਂ ਦੇ ਅਨੁਸਾਰ, ਐਚਆਰਏ ਵਿੱਚ ਵਾਧਾ ਕੀਤਾ ਗਿਆ ਹੈ ਕਿਉਂਕਿ ਮਹਿੰਗਾਈ ਭੱਤਾ 25% ਤੋਂ ਵੱਧ ਗਿਆ ਹੈ। ਇਸ ਲਈ ਕੇਂਦਰ ਸਰਕਾਰ ਨੇ ਮਕਾਨ ਕਿਰਾਇਆ ਭੱਤਾ ਵੀ ਵਧਾ ਕੇ 27% ਕਰ ਦਿੱਤਾ ਹੈ।

ਦਰਅਸਲ, ਖਰਚਾ ਵਿਭਾਗ ਨੇ 7 ਜੁਲਾਈ, 2017 ਨੂੰ ਇਕ ਆਦੇਸ਼ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਮਹਿੰਗਾਈ ਭੱਤਾ 25% ਤੋਂ ਵੱਧ ਹੋ ਜਾਵੇਗਾ। ਇਸ ਲਈ ਹਾਊਸ HRA ਵਿੱਚ ਸੋਧ ਕੀਤੀ ਜਾਏਗੀ। 1 ਜੁਲਾਈ ਤੋਂ, ਮਹਿੰਗਾਈ ਭੱਤਾ 28% ਹੋ ਗਿਆ ਹੈ, ਇਸ ਲਈ HRA ਨੂੰ ਵੀ ਸੋਧਣਾ ਜ਼ਰੂਰੀ ਹੈ।

ਸ਼ਹਿਰਾਂ ਅਨੁਸਾਰ HRA ਵਧੇਗਾ

ਸਰਕਾਰ ਦੇ ਆਦੇਸ਼ ਅਨੁਸਾਰ HRA ਨੂੰ ਤਿੰਨ ਸ਼ਹਿਰਾਂ ਵਿੱਚ ਵੰਡਿਆ ਗਿਆ ਹੈ - X, Y ਤੇ Z ਹੈ।  ਰਿਵੀਜ਼ਨ ਤੋਂ ਬਾਅਦ, X ਸ਼੍ਰੇਣੀ ਸ਼ਹਿਰਾਂ ਲਈ HRA ਮੁੱਢਲੀ ਤਨਖਾਹ ਦਾ 27% ਹੋਵੇਗਾ, ਇਸੇ ਤਰ੍ਹਾਂ Y ਸ਼੍ਰੇਣੀ ਦੇ ਸ਼ਹਿਰਾਂ ਲਈ ਐਚ.ਆਰ.ਏ ਮੁੱਢਲੀ ਤਨਖਾਹ ਦਾ 18% ਹੋਵੇਗਾ, ਪਰ ਜ਼ੈੱਡ ਸ਼੍ਰੇਣੀ ਦੇ ਸ਼ਹਿਰਾਂ ਲਈ ਇਹ ਮੁੱਢਲੀ ਤਨਖਾਹ ਦਾ 9% ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget