ਪੜਚੋਲ ਕਰੋ

ਦੇਸ਼ ਭਰ ਵਿੱਚ ਘਰੇਲੂ ਏਅਰਲਾਈਨਾਂ ਸ਼ੁਰੂ, ਪਹਿਲੇ ਹੀ ਦਿਨ 82 ਉਡਾਣਾਂ ਰੱਦ

ਘਰੇਲੂ ਏਅਰਲਾਈਨਾਂ ਦੀ ਦੋ ਮਹੀਨਿਆਂ ਦੇ ਲੌਕਡਾਊਨ ਤੋਂ ਬਾਅਦ ਸੋਮਵਾਰ ਤੋਂ ਦੇਸ਼ ਭਰ ਵਿੱਚ ਸ਼ੁਰੂਆਤ ਹੋਈ। ਕੁੱਲ 243 ਉਡਾਣਾਂ ਅੱਜ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚਲਾਈਆਂ ਜਾਣਗੀਆਂ।

ਨਵੀਂ ਦਿੱਲੀ: ਘਰੇਲੂ ਏਅਰਲਾਈਨਾਂ (Domestic Airlines) ਦੀ ਦੋ ਮਹੀਨਿਆਂ ਦੇ ਲੌਕਡਾਊਨ (Lockdown) ਤੋਂ ਬਾਅਦ ਸੋਮਵਾਰ ਤੋਂ ਦੇਸ਼ ਭਰ ਵਿੱਚ ਸ਼ੁਰੂਆਤ ਹੋਈ। ਕੁੱਲ 243 ਉਡਾਣਾਂ ਅੱਜ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚਲਾਈਆਂ ਜਾਣਗੀਆਂ, ਜਿਨ੍ਹਾਂ ਵਿੱਚੋਂ 118 ਆਉਣ ਵਾਲੀਆਂ ਜਦੋਂਕਿ 125 ਜਾਣ ਵਾਲੀਆ ਹਨ। ਇਨ੍ਹਾਂ ਉਡਾਣਾਂ ‘ਚ ਮੁੰਬਈ ਤੇ ਕੋਲਕਾਤਾ ਦੀਆਂ ਕੁੱਲ 82 ਉਡਾਣਾਂ ਨੂੰ ਰੱਦ (Flights Canceled) ਵੀ ਕੀਤਾ ਗਿਆ ਹੈ।
 ਦੱਸ ਦੇਈਏ ਕਿ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਸਾਰੇ ਹਵਾਈ ਅੱਡਿਆਂ ਲਈ ਪਹਿਲਾਂ ਹੀ ਸਟੈਂਡਰਡ ਓਪਰੇਟਿੰਗ ਪ੍ਰੋਟੋਕੋਲ (SOP) ਜਾਰੀ ਕੀਤਾ ਸੀ ਤਾਂ ਕਿ ਕੁਝ ਸਾਵਧਾਨੀਆਂ ਤੇ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਏ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ (Union Ministry of Health Airport Authority) ਵੱਲੋਂ  ਗਾਈਡਲਾਈਨ ਜਾਰੀ ਕੀਤੀ ਗਈ ਹੈ। ਇਹ ਸਲਾਹ ਦਿੱਤੀ ਗਈ ਹੈ ਕਿ ਜੇ ਕਿਸੇ ਵੀ ਯਾਤਰੀ ਨੂੰ ਕੋਰੋਨਾਵਾਇਰਸ ਦੇ ਲੱਛਣ ਹੋਣ ਤਾਂ ਉਨ੍ਹਾਂ ਨੂੰ ਹਵਾਈ ਅੱਡੇ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ। ਪਹਿਲੇ ਹੀ ਦਿਨ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੱਜ 82 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਇਸ ਬਾਰੇ ਯਾਤਰੀਆਂ ਵਿੱਚ ਗੁੱਸਾ ਹੈ। ਉਨ੍ਹਾਂ ਨੇ ਸ਼ਿਕਾਇਤ ਕੀਤੀ ਹੈ ਕਿ ਏਅਰਲਾਈਨਾਂ ਨੇ ਬਗੈਰ ਕਿਸੇ ਨੋਟਿਸ ਦੇ ਉਡਾਨਾਂ ਰੱਦ ਕਰ ਦਿੱਤੀਆਂ। ਇਸ ਆਦੇਸ਼ ਵਿਚ ਕੁਆਰੰਟੀਨ ਦੇ ਮੁੱਦੇ ‘ਤੇ ਸੂਬਾ ਸਰਕਾਰਾਂ ਨਾਲ ਸਹਿਮਤੀ ਨਾ ਹੋਣ ਕਰਕੇ ਬੰਗਾਲ ਤੇ ਆਂਧਰਾ ਪ੍ਰਦੇਸ਼ ਲਈ ਉਡਾਣਾਂ ਮੰਗਲਵਾਰ ਤੋਂ ਸ਼ੁਰੂ ਹੋ ਜਾਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget