ਪੜਚੋਲ ਕਰੋ

ਕੈਪਟਨ ਦੀ ਚੇਤਾਵਨੀ, ਕੋਰੋਨਾ ਦੇ ਕਹਿਰ 'ਚ ਇਨ੍ਹਾਂ ਹਸਪਤਾਲਾਂ ਦੇ ਹੋਣਗੇ ਲਾਇਸੈਂਸ ਰੱਦ

ਕੋਰੋਨਾਵਾਇਰਸ ਕਾਰਨ ਸਰਕਾਰੀ ਹਸਪਤਾਲਾਂ ‘ਤੇ ਪਹਿਲਾਂ ਹੀ ਬਹੁਤ ਦਬਾਅ ਹੈ। ਇਸ ਦਰਮਿਆਨ ਨਿਜੀ ਹਸਪਤਾਲਾਂ ਵਲੋਂ ਓਪੀਡੀ ਬੰਦ ਕਰਨ ਕਾਰਨ ਮਰੀਜ਼ ਸਰਕਾਰੀ ਹਸਪਤਾਲਾਂ ‘ਚ ਇਲਾਜ ਲਈ ਆਉਂਦੇ ਹਨ। ਜਿਸ ਨਾਲ ਇਹ ਦਬਾਅ ਹੋਰ ਵੀ ਵੱਧ ਰਿਹਾ ਹੈ।

  ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਸਰਕਾਰੀ ਹਸਪਤਾਲਾਂ ‘ਤੇ ਪਹਿਲਾਂ ਹੀ ਬਹੁਤ ਦਬਾਅ ਹੈ। ਇਸ ਦਰਮਿਆਨ ਨਿਜੀ ਹਸਪਤਾਲਾਂ ਵਲੋਂ ਓਪੀਡੀ ਬੰਦ ਕਰਨ ਕਾਰਨ ਮਰੀਜ਼ ਸਰਕਾਰੀ ਹਸਪਤਾਲਾਂ ‘ਚ ਇਲਾਜ ਲਈ ਆਉਂਦੇ ਹਨ। ਜਿਸ ਨਾਲ ਇਹ ਦਬਾਅ ਹੋਰ ਵੀ ਵੱਧ ਰਿਹਾ ਹੈ। ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਜੀ ਹਸਪਤਾਲਾਂ ਪ੍ਰਤੀ ਸਖ਼ਤ ਰੁੱਖ ਅਖਤਿਆਰ ਕੀਤਾ ਹੈ। ਕੈਪਟਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁੱਝ ਨਿਜੀ ਹਸਪਤਾਲ ਆਪਣੀ ਓਪੀਡੀ ਬੰਦ ਕਰ ਗਏ ਹਨ। ਇਹ ਗਲਤ ਹੈ। ਮੁਸ਼ਕਿਲ ਦੀ ਘੜੀ ‘ਚ ਡਾਕਟਰ ਦੀ ਡਿਊਟੀ ਸਾਹਮਣੇ ਆਉਣਾ ਹੁੰਦਾ ਹੈ, ਲੁਕਣਾ ਨਹੀਂ। ਜੇਕਰ ਉਨ੍ਹਾਂ ਨੇ ਓਪੀਡੀ ਨਹੀਂ ਖੋਲ੍ਹੀ ਤਾਂ ਇਨ੍ਹਾਂ ਦੇ ਲਾਇਸੈਂਸ ਕੈਂਸਿਲ ਕਰ ਦਿੱਤੇ ਜਾਣਗੇ। ਕੈਪਟਨ ਨੇ ਸਿਹਤ ਵਿਭਾਗ ਨੂੰ ਚੈਕਿੰਗ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕਿਸਮ ਦਾ ਭਗੌੜਾਪਨ ਹੈ। ਜੇਕਰ ਫੌਜ ‘ਚ ਇੰਝ ਕੋਈ ਭੱਜਦਾ ਹੈ ਤਾਂ ਉਸ ਨੂੰ ਗੋਲੀ ਮਾਰਨ ਦਾ ਹੁਕਮ ਹੁੰਦਾ ਹੈ। ਜੇਕਰ ਤੁਸੀਂ ਮੈਦਾਨ ਛੱਡ ਕੇ ਭੱਜਦੇ ਹੋ ਤਾਂ ਮੁਸ਼ਕਿਲ ਆਵੇਗੀ। ਜੇਕਰ ਇਨ੍ਹਾਂ ਹਸਪਤਾਲਾਂ ਵਲੋਂ ਓਪੀਡੀ ਨਹੀਂ ਖੋਲ੍ਹੀ ਗਈ ਤਾਂ ਲਾਇਸੈਂਸ ਰੱਦ ਕਰ ਹਸਪਤਾਲ ਵੀ ਨਹੀਂ ਚੱਲਣ ਦਿੱਤੇ ਜਾਣਗੇ। ਦਸ ਦਈਏ ਕਿ ਪੰਜਾਬ ‘ਚ 23 ਮਾਰਚ ਤੋਂ ਕਰਫਿਊ ਦੇ ਐਲਾਨ ਤੋਂ ਬਾਅਦ 7500 ਨਿਜੀ ਹਸਪਤਾਲ ਤੇ ਹੋਮ ਨਰਸਿੰਗ ‘ਚ 85 ਫੀਸਦ ਹਸਪਤਾਲਾਂ ਦੀਆਂ ਓਪੀਡੀ ਬੰਦ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget