ਪੜਚੋਲ ਕਰੋ

'ਆਪ' ਦੀ ਦਹਿਸ਼ਤ! ਕੇਜਰੀਵਾਲ ਨੂੰ ਹਰਾਉਣ ਲਈ ਉਤਾਰੇ 87 ਉਮੀਦਵਾਰ

ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ 'ਤੇ ਨਾਮਜ਼ਦਗੀਆਂ ਦੀ ਪ੍ਰਕ੍ਰਿਆ ਮੰਗਲਵਾਰ ਨੂੰ ਪੂਰੀ ਹੋ ਚੁੱਕੀ ਹੈ। ਦਿੱਲੀ ਦੀਆਂ 70 ਸੀਟਾਂ 'ਤੇ ਔਸਤ 22 ਉਮੀਦਵਾਰ ਮੈਦਾਨ 'ਚ ਉੱਤਰੇ ਹਨ।

ਨਵੀਂ ਦਿੱਲੀ: ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ 'ਤੇ ਨਾਮਜ਼ਦਗੀਆਂ ਦੀ ਪ੍ਰਕ੍ਰਿਆ ਮੰਗਲਵਾਰ ਨੂੰ ਪੂਰੀ ਹੋ ਚੁੱਕੀ ਹੈ। ਦਿੱਲੀ ਦੀਆਂ 70 ਸੀਟਾਂ 'ਤੇ ਔਸਤ 22 ਉਮੀਦਵਾਰ ਮੈਦਾਨ 'ਚ ਉੱਤਰੇ ਹਨ। ਨਵੀਂ ਦਿੱਲੀ ਸੀਟ 'ਤੇ ਸੀਐਮ ਅਰਵਿੰਦ ਕੇਜਰੀਵਾਲ ਚੋਣ ਮੈਦਾਨ 'ਚ ਹਨ ਤੇ ਸਭ ਤੋਂ ਜ਼ਿਆਦਾ ਉਮੀਦਵਾਰ ਇਸ ਹੀ ਸੀਟ ਤੋਂ ਆਪਣੀ ਕਿਸਮਤ ਅਜ਼ਮਾ ਰਹੇ ਹਨ। ਨਵੀਂ ਦਿੱਲੀ ਸੀਟ 'ਤੇ 88 ਉਮੀਦਵਾਰਾਂ ਨੇ ਪਰਚਾ ਦਰਜ ਕੀਤਾ ਹੈ। ਜ਼ਿਆਦਾ ਉਮੀਦਵਾਰ ਹੋਣ ਕਰਕੇ ਨਾਮਜ਼ਦਗੀ ਦਾਖ਼ਲ ਕਰਦੇ ਸਮੇਂ ਕੇਜਰੀਵਾਲ ਨੂੰ 6 ਘੰਟੇ ਤੋਂ ਵੱਧ ਸਮਾਂ ਇੰਤਜ਼ਾਰ ਕਰਨਾ ਪਿਆ ਸੀ। ਨਵੀਂ ਦਿੱਲੀ ਤੋਂ ਕਿਸਮਤ ਅਜ਼ਮਾ ਰਹੇ ਜ਼ਿਆਦਾ ਉਮੀਦਵਾਰ ਪ੍ਰਾਈਵੇਟ ਕੰਪਨੀ, ਐਨਜੀਓ ਵਰਕਰ ਹਨ। 88 'ਚੋਂ 14 ਉਮੀਦਵਾਰ ਮਹਿਲਾਂਵਾਂ ਹਨ, ਜਦਕਿ 52 ਆਜ਼ਾਦ ਉਮੀਦਵਾਰ ਹਨ। ਨਾਮਜ਼ਦਗੀ ਦੀ ਪ੍ਰਕ੍ਰਿਆ ਦੌਰਾਨ ਤਿੰਨ ਉਮੀਦਵਾਰਾਂ ਦੇ ਪੇਪਰ ਰਿਜੈਕਟ ਹੋਏ, ਹਾਲਾਂਕਿ 24 ਜਨਵਰੀ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖ਼ਰੀ ਦਿਨ ਹੈ। ਉਸ ਦਿਨ ਉਮੀਦਵਾਰਾਂ ਦੀ ਗਿਣਤੀ 'ਚ ਕੁਝ ਕਮੀ ਦੇਖਣ ਨੂੰ ਮਿਲ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਜਾਣੋ ਕਿਹੜੇ-ਕਿਹੜੇ ਮੰਦਰ ਸ਼ਾਮਲ

ABP Sanjha Top 10, 4 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ

Embed widget