ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦੇ 988 ਨਵੇਂ ਕੇਸ, ਹੁਣ ਤੱਕ 604 ਲੋਕਾਂ ਦੀ ਹੋਈ ਮੌਤ 

ਅੱਜ ਪੰਜਾਬ 'ਚ 988 ਨਵੇਂ ਕੇਸ ਦਰਜ ਕੀਤੇ ਗਏ ਜਦਕਿ 20 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਚੰਡੀਗੜ੍ਹ: ਪੰਜਾਬ 'ਚ ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ 'ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ 'ਚ 988 ਨਵੇਂ ਕੇਸ ਦਰਜ ਕੀਤੇ ਗਏ ਜਦਕਿ 20 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 604 ਹੋ ਗਿਆ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤਕ 24889 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 15735 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਮੌਜੂਦਾ ਸਮੇਂ 8550 ਐਕਟਿਵ ਕੇਸ ਹਨ। ਪੰਜਾਬ 'ਚ 129 ਲੋਕ ਆਕਸੀਜ਼ਨ ਸਪੋਰਟ 'ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ 'ਤੇ ਹਨ। ਕੈਪਟਨ ਨੇ ਦੱਸਿਆ ਕਿਉਂ ਵਾਪਿਸ ਲਈ ਪ੍ਰਤਾਪ ਬਾਜਵਾ ਦੀ ਸਿਕਿਓਰਿਟੀ, ਕਿਹਾ ਬਾਦਲਾਂ ਨਾਲ ਨਹੀਂ ਕਰ ਸਕਦੇ ਤੁਲਨਾ ਦੇਖੋ ਸੂਬੇ 'ਚ ਕੋਰੋਨਾ ਦਾ ਹਾਲ: ਪੰਜਾਬ 'ਚ ਕੋਰੋਨਾ ਦੇ 988 ਨਵੇਂ ਕੇਸ, ਹੁਣ ਤੱਕ 604 ਲੋਕਾਂ ਦੀ ਹੋਈ ਮੌਤ  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget