ਪੜਚੋਲ ਕਰੋ

PUBG ਖੇਡਣ ਤੋਂ ਬਾਅਦ ਦੇਰ ਰਾਤ 14 ਸਾਲਾਂ ਬੱਚੇ ਨੇ ਲਿਆ ਫਾਹਾ

ਰਾਜਸਥਾਨ ਦੇ ਕੋਟਾ ‘ਚ ਇਕ 14 ਸਾਲਾ ਨਾਬਾਲਿਗ ਨੇ PUBG ਖੇਡਣ ਤੋਂ ਬਾਅਦ ਸ਼ਨੀਵਾਰ ਦੀ ਦੁਪਹਿਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਕੋਟਾ: ਰਾਜਸਥਾਨ ਦੇ ਕੋਟਾ ‘ਚ ਇਕ 14 ਸਾਲਾ ਨਾਬਾਲਿਗ ਨੇ PUBG ਖੇਡਣ ਤੋਂ ਬਾਅਦ ਸ਼ਨੀਵਾਰ ਦੀ ਦੁਪਹਿਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਕਿ ਕਿਸ਼ੋਰ ਨੌਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਉਸ ਦਾ ਪਿਤਾ ਫੌਜ ਵਿੱਚ ਨੌਕਰੀ ਕਰਦਾ ਹੈ। ਉਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਕਿਸ਼ੋਰ ਬੈੱਡਰੂਮ ਵਿੱਚ ਬਣੇ ਰੋਸ਼ਨਦਾਨ ਦੇ ਜੰਗਲੇ ਨਾਲ ਲਟਕਿਆ ਮਿਲਿਆ। ਰਾਤ 3 ਵਜੇ ਤੱਕ ਖੇਡੀ ਪਬਜੀ: ਪੁਲਿਸ ਨੇ ਦੱਸਿਆ ਕਿ ਨਾਬਾਲਿਗ ਦੇ ਪਰਿਵਾਰ ਅਨੁਸਾਰ ਉਸ ਨੇ ਤਿੰਨ ਦਿਨ ਪਹਿਲਾਂ ਆਪਣੀ ਮਾਂ ਦੇ ਫੋਨ ‘ਤੇ ਪਬਜੀ ਗੇਮ ਡਾਊਨਲੋਡ ਕੀਤੀ ਸੀ ਅਤੇ ਇਸ ‘ਤੇ ਲਗਾਤਾਰ ਖੇਡ ਰਿਹਾ ਸੀ। ਉਸ ਨੇ ਦੱਸਿਆ ਕਿ ਨਾਬਾਲਿਗ ਤਿੰਨ ਵਜੇ ਤੱਕ ਪਬਜੀ ਖੇਡ ਰਿਹਾ ਸੀ। ਇਸ ਤੋਂ ਬਾਅਦ ਉਹ ਕਮਰੇ ‘ਚ ਸੌਣ ਚਲਾ ਗਿਆ। ਰੋਸ਼ਨਦਾਨ ਨਾਲ ਲਟਕਦੀ ਮਿਲੀ ਲਾਸ਼: ਪੁਲਿਸ ਨੇ ਦੱਸਿਆ ਕਿ ਸਵੇਰੇ ਉਹ ਰੋਸ਼ਨਦਾਨ ਦੇ ਜੰਗਲੇ ਨਾਲ ਲਟਕਿਆ ਮਿਲਿਆ। ਕਿਸ਼ੋਰ ਨੂੰ ਤੁਰੰਤ ਐਮਬੀਐਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਸ ਨੇ ਦੱਸਿਆ ਕਿ ਕਿਸ਼ੋਰ ਦਾ ਪਰਿਵਾਰ ਅਸਲ ਵਿੱਚ ਤਾਮਿਲਨਾਡੂ ਦਾ ਰਹਿਣ ਵਾਲਾ ਹੈ ਅਤੇ ਇਥੇ ਗਾਂਧੀ ਕਲੋਨੀ ਵਿੱਚ ਰਹਿੰਦਾ ਹੈ। ਵਿਆਹ ਤੋਂ ਪਹਿਲਾਂ ਹੀ ਦਾਜ ਦੀ ਬਲੀ ਚੜ੍ਹੀ ਲੜਕੀ! ਫਾਹਾ ਲੈ ਕੇ ਕੀਤੀ ਖੁਦਕੁਸ਼ੀ ਇਸ ਤਰ੍ਹਾਂ ਦੇ ਕੇਸ ਪਹਿਲਾਂ ਵੀ ਆ ਚੁੱਕੇ ਹਨ: ਤੁਹਾਨੂੰ ਦੱਸ ਦਈਏ ਕਿ PUBG ਮੋਬਾਈਲ ਗੇਮ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਹੋ ਗਈ ਹੈ। ਬਹੁਤ ਜਲਦੀ ਇਸ ਖੇਡ ਨੇ ਲੋਕਾਂ ਨੂੰ ਪਾਗਲ ਬਣਾ ਦਿੱਤਾ। ਪਬਜੀ ਦੇ ਖੇਡਣ ਤੋਂ ਬਾਅਦ ਪਹਿਲਾਂ ਵੀ ਖੁਦਕੁਸ਼ੀ ਦੇ ਮਾਮਲੇ ਸਾਹਮਣੇ ਆਏ ਹਨ। ਦਿੱਲੀ ਹਿੰਸਾ ‘ਚ ਪੁਲਿਸ ਨੇ 410 ਲੋਕਾਂ ਖ਼ਿਲਾਫ਼ ਦਾਖਿਲ ਕੀਤੀ ਚਾਰਜਸ਼ੀਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਦੇ ਅਚਾਨਕ ਤਬਾਦਲੇ: ਇਨ੍ਹਾਂ 2 ਅਫਸਰਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਦੇ ਅਚਾਨਕ ਤਬਾਦਲੇ: ਇਨ੍ਹਾਂ 2 ਅਫਸਰਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ...
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget