ਪੜਚੋਲ ਕਰੋ

ਪਾਕਿਸਤਾਨ ਦੇ ਬਲੂਚਿਸਤਾਨ 'ਚ ਹੋਇਆ ਬੰਬ ਧਮਾਕਾ, 6 ਲੋਕ ਜ਼ਖਮੀ

ਪਾਕਿਸਤਾਨ ਦੇ ਅਸ਼ਾਂਤ ਪ੍ਰਾਂਤ ਬਲੋਚਿਸਤਾਨ ਵਿਚ ਵੀਰਵਾਰ ਨੂੰ ਇਕ ਧਮਾਕੇ ਵਿਚ ਸੁਰੱਖਿਆ ਕਰਮਚਾਰੀਆਂ ਸਣੇ ਘੱਟੋ-ਘੱਟ 6 ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਕੋਇਟਾ ਦੇ ਏਅਰਪੋਰਟ ਰੋਡ 'ਤੇ ਅਸਕਰੀ ਪਾਰਕ ਦੇ ਸਾਹਮਣੇ ਹੋਇਆ।

ਕਰਾਚੀ: ਪਾਕਿਸਤਾਨ ਦੇ ਅਸ਼ਾਂਤ ਪ੍ਰਾਂਤ ਬਲੋਚਿਸਤਾਨ ਵਿਚ ਵੀਰਵਾਰ ਨੂੰ ਇਕ ਧਮਾਕੇ ਵਿਚ ਸੁਰੱਖਿਆ ਕਰਮਚਾਰੀਆਂ ਸਣੇ ਘੱਟੋ-ਘੱਟ 6 ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਕੋਇਟਾ ਦੇ ਏਅਰਪੋਰਟ ਰੋਡ 'ਤੇ ਅਸਕਰੀ ਪਾਰਕ ਦੇ ਸਾਹਮਣੇ ਹੋਇਆ। ਬਲੋਚਿਸਤਾਨ ਦੇ ਗ੍ਰਹਿ ਮੰਤਰੀ ਮੀਰ ਜ਼ਿਆ ਲੰਗੋਏ ਨੇ ਕਿਹਾ ਕਿ ਪਾਕਿਸਤਾਨੀ ਸੈਨਾ ਦੇ ਛੇ ਵਾਹਨਾਂ ਦਾ ਕਾਫਲਾ ਇਸ ਰਸਤੇ ਤੋਂ ਲੰਘ ਰਿਹਾ ਸੀ ਜਦੋਂ ਇਕ ਮੋਟਰਸਾਈਕਲ ਸੜਕ ਦੇ ਕਿਨਾਰੇ ਫਟਿਆ।

ਉਨ੍ਹਾਂ ਕਿਹਾ ਕਿ ਮੁਢਲੀ ਜਾਣਕਾਰੀ ਦੱਸਦੀ ਹੈ ਕਿ ਧਮਾਕੇ ਵਿਚ ਚਾਰ ਤੋਂ ਪੰਜ ਕਿਲੋਗ੍ਰਾਮ ਵਿਸਫੋਟਕ ਵਰਤੇ ਗਏ ਸਨ। ਲੰਗੋਵੇ ਨੇ ਕਿਹਾ ਕਿ ਇਸ ਧਮਾਕੇ ਵਿੱਚ ਪੰਜ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ ਸਨ। ਇਸ ਦੇ ਨਾਲ ਹੀ ਕਾਊਂਟਰ-ਟੈਰੋਰਿਜ਼ਮ ਡਿਪਾਰਟਮੈਂਟ (ਸੀਟੀਡੀ) ਨੇ ਕਿਹਾ ਕਿ ਜ਼ਖਮੀਆਂ ਵਿਚ ਫਰੰਟੀਅਰ ਕੋਰ ਦਾ ਇਕ ਸਿਪਾਹੀ ਵੀ ਸ਼ਾਮਲ ਹੈ।

ਹਾਲ ਹੀ ਦੇ ਦਿਨਾਂ ਵਿਚ ਅੱਤਵਾਦੀਆਂ ਅਤੇ ਵੱਖਵਾਦੀਆਂ ਨੇ ਸੁਰੱਖਿਆ ਬਲਾਂ ਅਤੇ ਜਨਤਕ ਥਾਵਾਂ 'ਤੇ ਕਈ ਹਮਲੇ ਕੀਤੇ ਹਨ। ਇਕ ਅੱਤਵਾਦ ਵਿਰੋਧੀ ਵਿਭਾਗ (ਸੀਟੀਡੀ) ਦੇ ਬੁਲਾਰੇ ਦਾ ਕਹਿਣਾ ਹੈ ਕਿ ਸਪੱਸ਼ਟ ਤੌਰ 'ਤੇ ਉਦੇਸ਼ ਸੂਬੇ ਵਿਚ ਸ਼ਾਂਤੀ ਨੂੰ ਅਸਥਿਰ ਕਰਨਾ ਹੈ।

ਪਿਛਲੇ ਹਫਤੇ, ਸੀਬੀ ਜ਼ਿਲੇ ਦੇ ਸੰਗਾਨ ਖੇਤਰ ਵਿੱਚ ਅੱਤਵਾਦੀਆਂ ਨੇ ਪੰਜ ਫਰੰਟੀਅਰ ਕੋਰ ਦੇ ਜਵਾਨਾਂ ਨੂੰ ਮਾਰ ਦਿੱਤਾ ਸੀ। ਇਸ ਤੋਂ ਪਹਿਲਾਂ ਜੂਨ ਵਿੱਚ, ਮਾਰਗਟ-ਕੋਇਟਾ ਸੜਕ 'ਤੇ ਹੋਏ ਇੱਕ ਬੰਬ ਧਮਾਕੇ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਧਿਕਾਰੀ ਸਣੇ ਚਾਰ ਐਫਸੀ ਕਰਮਚਾਰੀ ਮਾਰੇ ਗਏ ਸਨ।

ਟਾਪ ਹੈਡਲਾਈਨ

Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Mamata Banerjee ਨੂੰ ਵੱਡਾ ਝਟਕਾ, TMC ਦੇ 20 ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, NDA ਨੂੰ ਸਮਰਥਨ ਦੇਣ ਦਾ ਕੀਤਾ ਦਾਅਵਾ
Mamata Banerjee ਨੂੰ ਵੱਡਾ ਝਟਕਾ, TMC ਦੇ 20 ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, NDA ਨੂੰ ਸਮਰਥਨ ਦੇਣ ਦਾ ਕੀਤਾ ਦਾਅਵਾ
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
Iran-US War: 'ਤੁਰੰਤ ਬੰਦ ਹੋਵੇ ਗੋਲੀਬਾਰੀ', ਵਧਦੇ ਤਣਾਅ ਦਰਮਿਆਨ ਡੋਨਾਲਡ ਟਰੰਪ ਦੀ ਇਰਾਨ-ਇਜ਼ਰਾਈਲ ਨੂੰ ਸਖ਼ਤ ਚੇਤਾਵਨੀ
Iran-US War: 'ਤੁਰੰਤ ਬੰਦ ਹੋਵੇ ਗੋਲੀਬਾਰੀ', ਵਧਦੇ ਤਣਾਅ ਦਰਮਿਆਨ ਡੋਨਾਲਡ ਟਰੰਪ ਦੀ ਇਰਾਨ-ਇਜ਼ਰਾਈਲ ਨੂੰ ਸਖ਼ਤ ਚੇਤਾਵਨੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
Embed widget