ਪੜਚੋਲ ਕਰੋ

ਕਾਬੁਲ ਦੀ ਮਸਜਿਦ ‘ਚ ਜ਼ਬਰਦਸਤ ਧਮਾਕਾ, ਇਮਾਮ ਸਮੇਤ ਦੋ ਦੀ ਮੌਤ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਮੰਗਲਵਾਰ ਨੂੰ ਇਕ ਮਸਜਿਦ ‘ਚ ਜ਼ਬਰਦਸਤ ਧਮਾਕਾ ਹੋਇਆ। ਇਸ ਘਟਨਾ ਵਿੱਚ ਮਸਜਿਦ ਦੇ ਇਮਾਮ ਸਮੇਤ ਦੋ ਲੋਕ ਮਾਰੇ ਗਏ ਅਤੇ ਦੋ ਜ਼ਖਮੀ ਹੋ ਗਏ।

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਮੰਗਲਵਾਰ ਨੂੰ ਇਕ ਮਸਜਿਦ ‘ਚ ਜ਼ਬਰਦਸਤ ਧਮਾਕਾ ਹੋਇਆ। ਇਸ ਘਟਨਾ ਵਿੱਚ ਮਸਜਿਦ ਦੇ ਇਮਾਮ ਸਮੇਤ ਦੋ ਲੋਕ ਮਾਰੇ ਗਏ ਅਤੇ ਦੋ ਜ਼ਖਮੀ ਹੋ ਗਏ।

ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਅਰੀਅਨ ਨੇ ਦੱਸਿਆ ਕਿ
" ਵਜ਼ੀਰ ਅਕਬਰ ਖ਼ਾਨ ਮਸਜਿਦ ਨੂੰ ਸ਼ਾਮ ਕਰੀਬ 7:25 ਵਜੇ ਨਿਸ਼ਾਨਾ ਬਣਾਇਆ ਗਿਆ ਜਦੋਂ ਲੋਕ ਨਮਾਜ਼ ਪੜ੍ਹਨ ਲਈ ਇਕੱਠੇ ਹੋਏ। "
-
ਉਨ੍ਹਾਂ ਕਿਹਾ ਕਿ ਹਮਲੇ ‘ਚ ਇਮਾਮ ਮੁੱਲਾ ਮੁਹੰਮਦ ਅਯਾਜ਼ ਨਿਆਜੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਕਾਬੁਲ ਦੀ ਮਸਜਿਦ ਵਿੱਚ ਜ਼ਬਰਦਸਤ ਧਮਾਕਾ: ਨਿਆਜ਼ੀ ਇਮਾਮ ਹੋਣ ਦੇ ਨਾਲ ਕਾਬੁਲ ਯੂਨੀਵਰਸਿਟੀ ਦੇ ਇਸਲਾਮੀ ਕਾਨੂੰਨ ਵਿਭਾਗ ਵਿੱਚ ਪ੍ਰੋਫੈਸਰ ਸੀ। ਜੂਮਾ ਦੀਆਂ ਪ੍ਰਾਰਥਨਾਵਾਂ ‘ਚ ਉਨ੍ਹਾਂ ਦੀ ਸਾਖ ਲੋਕਾਂ ‘ਚ ਬਹੁਤ ਮਸ਼ਹੂਰ ਸੀ। ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਰ ਮੰਨਿਆ ਜਾਂਦਾ ਹੈ ਕਿ ਹਮਲੇ ਪਿੱਛੇ ਆਈਐਸ ਦਾ ਹੱਥ ਹੋ ਸਕਦਾ ਹੈ। ਕਾਬੁਲ ਵਿੱਚ ਹੋਏ ਹਮਲੇ ਦੀ ਗੱਲ ਆਈਐਸ ਸੰਗਠਨ ਦੁਆਰਾ ਸਾਹਮਣੇ ਆਈ ਹੈ। ਪਲੇ ਸਟੋਰ ਨੇ ਹਟਾਇਆ ‘Remove China Apps’, 50 ਲੱਖ ਤੋਂ ਵੱਧ ਵਾਰ ਹੋਇਆ ਸੀ ਡਾਊਨਲੋਡ ਇਸ ਘਟਨਾ ‘ਚ ਇਮਾਮ ਸਮੇਤ ਦੋ ਲੋਕਾਂ ਦੀ ਮੌਤ: ਹਾਲਾਂਕਿ, ਤਾਲਿਬਾਨ ਦੇ ਵਿਦਰੋਹੀ ਕਦੇ ਵੀ ਮਸਜਿਦ 'ਤੇ ਹਮਲਾ ਨਹੀਂ ਕਰਦੇ। ਸ਼ਨੀਵਾਰ ਨੂੰ ਆਈਐਸ ਨੇ ਕਾਬੁਲ ਵਿੱਚ ਇੱਕ ਸਥਾਨਕ ਟੀਵੀ ਸਟੇਸ਼ਨ ਬੱਸ ਨੂੰ ਨਿਸ਼ਾਨਾ ਬਣਾਇਆ। ਜਿਸ ‘ਚ ਸੰਸਥਾ ਦੇ ਦੋ ਕਰਮਚਾਰੀ ਮਾਰੇ ਗਏ। ਅਜੋਕੇ ਸਮੇਂ ‘ਚ ਅਫਗਾਨਿਸਤਾਨ ‘ਚ ਨਮਾਜ਼ੀਆਂ 'ਤੇ ਹਮਲੇ ‘ਚ ਵਾਧਾ ਹੋਇਆ ਹੈ। ਪਿਛਲੇ ਮਹੀਨੇ, ਅਣਪਛਾਤੇ ਹਮਲਾਵਰਾਂ ਨੇ ਮਸਜਿਦ ਵਿੱਚ ਦਾਖਲ ਹੋ ਕੇ ਪਰਵਾਨ ਪ੍ਰਾਂਤ ਵਿੱਚ 11 ਨਮਾਜੀਆਂ ਨੂੰ ਮਾਰ ਦਿੱਤਾ ਜਦੋਂ ਕਿ ਬਹੁਤ ਸਾਰੇ ਜ਼ਖਮੀ ਹੋ ਗਏ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget