ਪੜਚੋਲ ਕਰੋ

ਦੀਪ ਸਿੱਧੂ ਵਿਰੁੱਧ ਹੁਣ ਪੰਜਾਬ ’ਚ ਕੇਸ ਦਰਜ, ਕੋਵਿਡ ਨਿਯਮਾਂ ਦੀ ਉਲੰਘਣਾ ਦਾ ਇਲਜ਼ਾਮ

ਦਿੱਲੀ ਹਿੰਸਾ ਦੇ ਮੁਲਜ਼ਮ ਦੀਪ ਸਿੱਧੂ ਵਿਰੁੱਧ ਹੁਣ ਪੰਜਾਬ ਦੇ ਫ਼ਰੀਦਕੋਟ ’ਚ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਹੋ ਗਿਆ ਹੈ। ਇੱਕ ਦਿਨ ਪਹਿਲਾਂ ਸਿੱਧੂ ਨੇ ਜੈਤੋ ਦੇ ਪਿੰਡਾਂ ਵਿੱਚ ਕਿਸਾਨ ਅੰਦੋਲਨ ਲਈ ਮੀਟਿੰਗਾਂ ਕੀਤੀਆਂ ਸਨ। ਫ਼ਰੀਦਕੋਟ ਪੁਲਿਸ ਨੇ ਥਾਣਾ ਜੈਤੋ ’ਚ ਸਿੱਧੂ ਵਿਰੁੱਧ ਕੇਸ ਦਰਜ ਕੀਤਾ ਹੈ।

ਫ਼ਰੀਦਕੋਟ: ਦਿੱਲੀ ਹਿੰਸਾ ਦੇ ਮੁਲਜ਼ਮ ਦੀਪ ਸਿੱਧੂ ਵਿਰੁੱਧ ਹੁਣ ਪੰਜਾਬ ਦੇ ਫ਼ਰੀਦਕੋਟ ’ਚ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਹੋ ਗਿਆ ਹੈ। ਇੱਕ ਦਿਨ ਪਹਿਲਾਂ ਸਿੱਧੂ ਨੇ ਜੈਤੋ ਦੇ ਪਿੰਡਾਂ ਵਿੱਚ ਕਿਸਾਨ ਅੰਦੋਲਨ ਲਈ ਮੀਟਿੰਗਾਂ ਕੀਤੀਆਂ ਸਨ। ਫ਼ਰੀਦਕੋਟ ਪੁਲਿਸ ਨੇ ਥਾਣਾ ਜੈਤੋ ’ਚ ਸਿੱਧੂ ਵਿਰੁੱਧ ਕੇਸ ਦਰਜ ਕੀਤਾ ਹੈ।
 
ਦਿੱਲੀ ਹਿੰਸਾ ਦੇ ਮੁਲਜ਼ਮ ਦੀਪ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣੇ ਜੱਦੀ ਪਿੰਡ ਉਦੇਕਰਣ ’ਚ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿੰਡ ਦੇ ਵਾਸੀਆਂ ਉੱਤੇ ਮਾਣ ਹੈ, ਜਿਨ੍ਹਾਂ ਨੇ ਸੰਕਟ ਦੇ ਸਮੇਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ। ਉਨ੍ਹਾਂ ਦਾ ਮੰਤਵ ਦੇਸ਼ ਦੇ ਤਿਰੰਗੇ ਝੰਡੇ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ। ਉਨ੍ਹਾਂ ਲਈ ਦੇਸ਼ ਸਭ ਤੋਂ ਪਹਿਲਾਂ ਹੈ। ਦੇਸ਼ ਤੋਂ ਹੀ ਅਸੀਂ ਲੋਕ ਹਾਂ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਪਿੰਡ ਵਿੱਚ ਆਉਣ ਦਾ ਮੰਤਵ ਨਹੀਂ ਹੈ। ਉਹ ਤਾਂ ਬੱਸ ਕਿਸਾਨਾਂ ਨੂ ਅੰਦੋਲਨ ਲਈ ਉਤਸ਼ਾਹਤ ਕਰਨਾ ਚਾਹੁੰਦੇ ਹਨ।
 
ਉਨ੍ਹਾਂ ਕਿਹਾ ਕਿ 26 ਜਨਵਰੀ ਤੋਂ ਪਹਿਲਾਂ ਜਿਵੇਂ ਕਿਸਾਨ ਅੰਦੋਲਨ ’ਚ ਜੋਸ਼ ਸੀ, ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵੀ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਸੀ ਪਰ ਹੁਣ 26 ਜਨਵਰੀ ਦੀ ਘਟਨਾ ਤੋਂ ਬਾਅਦ ਅੰਦੋਲਨ ਨੂੰ ਸਹੀ ਰਣਨੀਤੀ ਨਹੀਂ ਮਿਲ ਰਹੀ; ਜਿਸ ਤੋਂ ਲੱਗਦਾ ਹੈ ਕਿ ਕਿਸਾਨ ਭਰਾ ਜਿੱਥੋਂ ਪਹਿਲਾਂ ਚੱਲੇ ਸਨ, ਹੁਣ ਵੀ ਉੱਥੇ ਹੀ ਹਨ।
 
ਇਸ ਤੋਂ ਪਹਿਲਾਂ ਦੀਪ ਸਿੱਧੂ ਨੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ। ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਰੋਪਾਓ ਬਖ਼ਸ਼ਿਸ਼ ਕਰ ਕੇ ਸਨਮਾਨਿਤ ਕੀਤਾ। ਦੀਪ ਸਿੱਧੂ ਨੇ ਪਿੰਡ ਉਦੇਕਰਣ ਤੋਂ ਇਲਾਵਾ ਪਿੰਡ ਚੌਤਰਾ, ਸੱਕਾਂਵਾਲੀ, ਕਬਰਵਾਲੀ ਤੇ ਪਿੰਡ ਬਧਾਈ ਦਾ ਵੀ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅੰਦੋਲਨ ਅੱਗੇ ਵਧਾਉਣ ਲਈ ਨਵੀਂ ਰਣਨੀਤੀ ਤਿਆਰ ਕਰਨ ਉੱਤੇ ਜ਼ੋਰ ਦਿੱਤਾ।
 
ਕਿਸਾਨ ਟ੍ਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਦੇ ਮੁਲਜ਼ਮ ਦੀਪ ਸਿੱਧੂ ਨੇ ਬੀਤੀ 8 ਅਪ੍ਰੈਲ ਨੂੰ ਪਿਛਲੀ ਸੁਣਵਾਈ ਦੌਰਾਨ ਖ਼ੁਦ ਨੂੰ ਨਿਰਦੋਸ਼ ਦੱਸਦਿਆਂ ਜ਼ਮਾਨਤ ਦੇਣ ਦੀ ਬੇਨਤੀ ਕੀਤੀ ਸੀ। ਸਿੱਧੂ ਨੇ ਕਿਹਾ  ਕਿ ਉਨ੍ਹਾਂ ਨੂੰ ਫ਼ਰਜ਼ੀ ਤਰੀਕੇ ਨਾਲ ਇਸ ਮਾਮਲੇ ’ਚ ਫਸਾਇਆ ਜਾ ਰਿਹਾ ਹੈ। ਪਰ ਸਰਕਾਰੀ ਧਿਰ ਨੇ ਇਸ ਜ਼ਮਾਨਤ ’ਤੇ ਇਤਰਾਜ਼ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਮੁੱਖ ਦੋਸ਼ੀ ਕਰਾਰ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget