ਪੜਚੋਲ ਕਰੋ

ਨਵਜੋਤ ਸਿੱਧੂ ਨਾਲ 10000 ਗੱਡੀਆਂ ਦਾ ਕਾਫਲਾ ਕੱਲ੍ਹ ਜਾਵੇਗਾ ਲਖੀਮਪੁਰ

ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਕੱਲ੍ਹ ਯਾਨੀ ਵੀਰਵਾਰ 10,000 ਗੱਡੀਆਂ ਦਾ ਕਾਫਲਾ ਲਖੀਮਪੁਰ ਜਾਵੇਗਾ। ਸਿੱਧੂ ਦੇ ਨਾਲ ਪੂਰੇ ਪੰਜਾਬ ਤੋਂ ਕਾਂਗਰਸ ਦੇ ਵਰਕਰ ਲਖੀਮਪੁਰ ਖੇੜੀ ਜਾਣਗੇ।

ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਕੱਲ੍ਹ ਯਾਨੀ ਵੀਰਵਾਰ 10,000 ਗੱਡੀਆਂ ਦਾ ਕਾਫਲਾ ਲਖੀਮਪੁਰ ਜਾਵੇਗਾ। ਸਿੱਧੂ ਦੇ ਨਾਲ ਪੂਰੇ ਪੰਜਾਬ ਤੋਂ ਕਾਂਗਰਸ ਦੇ ਵਰਕਰ ਲਖੀਮਪੁਰ ਖੇੜੀ ਜਾਣਗੇ। ਪੰਜਾਬ ਕਾਂਗਰਸ ਦਾ ਵਫਦ ਮੋਹਾਲੀ ਏਅਰਪੋਰਟ ਤੋਂ ਲਖੀਮਪੁਰ ਜਾਵੇਗਾ। ਇਸ 'ਚ ਕਾਂਗਰਸ ਦੇ ਸੀਨੀਅਰ ਲੀਡਰ ਵੀ ਸ਼ਾਮਿਲ ਹੋਣਗੇ। ਮੋਹਾਲੀ ਏਅਰਪੋਰਟ ਲਾਈਟ ਪੁਆਇੰਟ ਤੋਂ ਸਵੇਰੇ 10:00 ਵਜੇ ਉਹ ਜਾਣਗੇ ਤੇ ਜੇਕਰ ਰਾਹ 'ਚ ਉਨ੍ਹਾਂ ਨੂੰ ਕੋਈ ਰੋਕਦਾ ਹੈ ਤਾਂ ਉਹ ਉਥੇ ਹੀ ਪ੍ਰਦਰਸ਼ਨ ਕਰਨਗੇ। 
 
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਦੇ ਕਾਫਲੇ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਪੱਤਰਕਾਰਾਂ ਨੂੰ ਪੰਜਾਬ ਸਰਕਾਰ 50-50 ਲੱਖ ਰੁਪਏ ਦੇਵੇਗੀ।
 
ਦਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਲਖੀਮਪੁਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਲਖਨਾਊ ਜਾਣ ਲਈ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਏ ਹਨ। ਪੰਜਾਬ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵੀ ਰਾਹੁਲ ਦੇ ਨਾਲ ਜਾ ਰਹੇ ਹਨ। ਤਿੰਨੇ ਕਾਂਗਰਸੀ ਆਗੂ ਲਖੀਮਪੁਰ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ। ਉੱਤਰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਰਾਜ ਸਰਕਾਰ ਨੇ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਤਿੰਨ ਹੋਰਾਂ ਨੂੰ ਲਖੀਮਪੁਰ ਖੇੜੀ ਆਉਣ ਦੀ ਆਗਿਆ ਦੇ ਦਿੱਤੀ ਹੈ। 
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Police Constable Recruitment 2024: ਪੁਲਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

Embed widget