ਪੜਚੋਲ ਕਰੋ

'ਚਿੱਟੇ' ਦੀ ਆਦੀ ਨੂੰਹ ਨੇ ਪਾਇਆ ਭੜਥੂ, ਪਹਿਲੇ ਦਿਨ ਹੀ ਚੂੜਾ ਲਾਹ ਕੀਤਾ ਹੰਗਾਮਾ

ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ੇ ਨੇ ਬੁਰੀ ਤਰ੍ਹਾਂ ਨਾਲ ਜਕੜ ਲਿਆ ਹੈ। ਇਸ ਦੀ ਗ੍ਰਿਫ਼ਤ 'ਚ ਪੰਜਾਬ ਦੇ ਮੁੰਡੇ ਹੀ ਨਹੀਂ ਕੁੜੀਆਂ ਵੀ ਫਸਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦਾ ਹੈ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ।

ਫਿਰੋਜ਼ਪੁਰ: ਜੀ ਹਾਂ, ਮਾਮਲਾ ਪੰਜਾਬ ਸੂਬੇ ਦੇ ਫਿਰੋਜ਼ਪੁਰ ਦਾ ਹੈ। ਜਿੱਥੇ ਵਿਆਹ ਦੇ ਪਹਿਲੇ ਹੀ ਦਿਨ ਸਹੁਰੇ ਘਰ ਆਈ ਲਾੜੀ ਨੇ ਨਸ਼ਾ ਨਾ ਮਿਲਣ ਕਰਕੇ ਹੰਗਾਮਾ ਕਰ ਦਿੱਤਾ। ਇਸ ਦੌਰਾਨ ਉਸ ਨੇ ਆਪਣਾ ਚੂੜਾ ਲਾਹ ਦਿੱਤਾ ਤੇ ਚੀਕ-ਚਿਹਾੜਾ ਪਾ ਦਿੱਤਾ। ਇਹ ਸਭ ਵੇਖ ਉਸ ਦੇ ਪਰਿਵਾਰਕ ਮੈਂਬਰ ਪਹਿਲਾਂ ਤਾਂ ਘਬਰਾ ਗਏ ਪਰ ਕੁਝ ਦੇਰ ਬਾਅਦ ਉਸ ਨੂੰ ਨਸ਼ਾ ਛੁਡਾਉ ਕੇਂਦਰ ਲੈ ਜਾਇਆ ਗਿਆ। ਇੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਨ੍ਹਾਂ ਨੂੰ ਲਿਖ ਕੇ ਦਿੱਤਾ ਕਿ ਇਹ ਨਸ਼ਾ ਕਰਦੀ ਹੈ ਤਾਂ ਹੋ ਉਹ ਇਸ ਵਿਆਹ ਨੂੰ ਖ਼ਤਮ ਕਰਨ 'ਚ ਮਦਦ ਹੋ ਸਕੇ। ਜਾਂਚ ਕਰਨ ਵਾਲੇ ਡਾਕਟਰ ਦਾ ਕਹਿਣਾ ਹੈ ਕਿ ਨਸ਼ੇੜੀ ਮਹਿਲਾ ਦੋ ਸਾਲ ਤੋਂ ਹੈਰੋਇਨ ਦਾ ਸੇਵਨ ਕਰ ਰਹੀ ਹੈ। ਇਸ ਦੇ ਨਾਲ ਹੀ ਡਾਕਟਰ ਨੇ ਕੁੜੀ ਦੇ ਸੁਹਰਾ ਪਰਿਵਾਰ ਨੂੰ ਇਹ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਨਸ਼ੇ ਦਾ ਇਲਾਜ ਹੈ, ਉਹ ਇਸ ਵਿਆਹ ਨੂੰ ਖ਼ਤਮ ਨਾ ਕਰਨ। ਇਸ 'ਤੇ ਪੀੜਤ ਪਰਿਵਾਰ ਨੇ ਡਾਕਟਰ ਦੀ ਗੱਲ ਮੰਨੀ ਤੇ ਨਵ-ਵਿਆਹੁਤਾ ਨੂੰ ਦਵਾਈ ਦਵਾ ਘਰ ਲੈ ਗਏ।

ਟਾਪ ਹੈਡਲਾਈਨ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

Embed widget