ਪੜਚੋਲ ਕਰੋ

ਦਿੱਲੀ ਦੀ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਹੋਈ ਮੌਤ  

ਰਾਜਧਾਨੀ ਦਿੱਲੀ ਦੇ ਪ੍ਰਤਾਪਨਗਰ ਮੈਟਰੋ 'ਚ ਸਥਿਤ ਇਕ ਫੈਕਟਰੀ 'ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਫੈਕਟਰੀ ਇਕ ਦੋ ਮੰਜ਼ਿਲਾ ਇਮਾਰਤ ਸੀ ਜਿਸ ਨੂੰ 1500 ਗਜ਼ਾਂ 'ਚ ਬਣਾਇਆ ਗਿਆ ਸੀ। ਇਸ ਹਾਦਸੇ ਵਿੱਚ ਚਾਰ ਲੋਕ ਜ਼ਖਮੀ ਹੋ ਗਏ ਅਤੇ ਇੱਕ ਫੈਕਟਰੀ ਵਰਕਰ ਦੀ ਹਾਦਸੇ ਦੁਰਘਟਨਾ ਵਿੱਚ ਮੌਤ ਹੋ ਗਈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਪ੍ਰਤਾਪਨਗਰ ਮੈਟਰੋ 'ਚ ਸਥਿਤ ਇਕ ਫੈਕਟਰੀ 'ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਫੈਕਟਰੀ ਇਕ ਦੋ ਮੰਜ਼ਿਲਾ ਇਮਾਰਤ ਸੀ ਜਿਸ ਨੂੰ 1500 ਗਜ਼ਾਂ 'ਚ ਬਣਾਇਆ ਗਿਆ ਸੀ। ਇਸ ਹਾਦਸੇ ਵਿੱਚ ਚਾਰ ਲੋਕ ਜ਼ਖਮੀ ਹੋ ਗਏ ਅਤੇ ਇੱਕ ਫੈਕਟਰੀ ਵਰਕਰ ਦੀ ਹਾਦਸੇ ਦੁਰਘਟਨਾ ਵਿੱਚ ਮੌਤ ਹੋ ਗਈ। ਅੱਗ ਇੰਨੀ ਗੰਭੀਰ ਸੀ ਕਿ ਅੱਗ ਬੁਝਾਉਣ ਲਈ 100 ਫਾਇਰ ਬ੍ਰਿਗੇਡ ਦੇ ਨਾਲ 100 ਫਾਇਰਫਾਈਟਰਾਂ ਦੇ ਸਮੂਹ ਨੂੰ ਤਾਇਨਾਤ ਕੀਤਾ ਗਿਆ। ਲਗਭਗ ਤਿੰਨ ਘੰਟੇ ਦੀ ਕੋਸ਼ਿਸ਼ ਦੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਮੁਢਲੀ ਜਾਂਚ 'ਚ ਗੈਸ ਸਿਲੰਡਰ ਦੇ ਫਟਣ ਕਾਰਨ ਅੱਗ ਲੱਗਣ ਦਾ ਕਾਰਨ ਸਾਹਮਣੇ ਆ ਰਿਹਾ ਹੈ, ਪਰ ਪੂਰੀ ਜਾਂਚ ਤੋਂ ਬਾਅਦ ਹੀ ਇਸ ਦੀ ਪੁਸ਼ਟੀ ਹੋਵੇਗੀ। ਅੱਗ ਲੱਗਣ ਸਮੇਂ ਕੁਝ ਕਾਮੇ ਫੈਕਟਰੀ ਵਿੱਚ ਫਸ ਗਏ ਸੀ। ਇਸ ਮੌਕੇ ਮੌਜੂਦ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਧਮਾਕੇ ਦੀ ਆਵਾਜ਼ ਸੁਣੀ ਜਿਸ ਤੋਂ ਬਾਅਦ ਉਹ ਤੁਰੰਤ ਭੱਜ ਨਿਕਲੇ। ਇਸ ਦੌਰਾਨ ਪੰਜ ਮਜ਼ਦੂਰ ਅੰਦਰ ਫਸ ਗਏ, ਜਿਸ 'ਚ ਦੋ ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਦੂਜਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। 

ਇਸ ਫੈਕਟਰੀ 'ਚ ਵੱਖ-ਵੱਖ ਹਿੱਸਿਆਂ 'ਚ ਵੱਖ-ਵੱਖ ਚੀਜ਼ਾਂ ਬਣਾਈਆਂ ਜਾਂਦੀਆਂ ਸੀ। ਇਥੇ ਕਾਸਮੈਟਿਕ, ਖਿਡੌਣਾ ਅਤੇ ਕਾਰ ਅਤੇ ਸਾਈਕਲ ਦੇ ਕਵਰ ਤਿਆਰ ਕੀਤੇ ਜਾਂਦੇ ਸੀ। ਚੀਫ ਫਾਇਰ ਅਫਸਰ ਰਜਿੰਦਰ ਅਠਾਵਲੇ ਦੇ ਅਨੁਸਾਰ ਦਰਵਾਜ਼ਾ ਬਾਹਰੋਂ ਬੰਦ ਹੋਣ ਕਾਰਨ ਕੁਝ ਕਰਮਚਾਰੀ ਅੰਦਰ ਫਸ ਗਏ ਸੀ, ਪਰ ਉਹ ਖਿੜਕੀਆਂ ਤੋੜ ਕੇ ਬਾਹਰ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਇੱਕ ਵਰਕਰ ਉਥੇ ਹੀ ਫਸ ਗਿਆ, ਜਿਸ ਦੀ ਇਸ ਹਾਦਸੇ 'ਚ ਮੌਤ ਹੋ ਗਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget