ਪੜਚੋਲ ਕਰੋ

ਪੰਜਾਬ ਤੋਂ ਟਰੈਕਟਰ ਟਰਾਲੀਆਂ ਦਾ ਵੱਡਾ ਜਥਾ ਪਹੁੰਚਿਆ ਦਿੱਲੀ, ਰਾਹ 'ਚ ਇੱਕ ਕਿਸਾਨ ਦੀ ਮੌਤ  

ਗੁਰਦਾਸਪੁਰ, ਹੁਸ਼ਿਆਰਪੁਰ, ਭੁਲੱਥ ਦਾ ਕਰੀਬ 300 ਟਰੈਕਟਰ ਟਰਾਲੀਆਂ ਦਾ ਜਥਾ ਰੁਕਾਵਟਾਂ ਦੇ ਬਾਵਜੂਦ ਵੀ ਦਿੱਲੀ ਵਿਖੇ ਕੁੰਡਲੀ-ਸਿੰਘੂ ਮੋਰਚੇ 'ਚ ਪਹੁੰਚਿਆ। ਇਸ ਦੌਰਾਨ ਰਸਤੇ 'ਚ ਹਾਦਸੇ 'ਚ ਗੁਰਦਾਸਪੁਰ ਦੇ 55 ਸਾਲਾ ਕਿਸਾਨ ਜਗਦੀਸ਼ ਸਿੰਘ ਦੀ ਮੌਤ ਹੋ ਗਈ। ਜਦਕਿ 2 ਕਿਸਾਨਾਂ ਜ਼ਖਮੀ ਹੋਏ ਹਨ।

ਸਿੰਘੂ/ਕੁੰਡਲੀ ਬਾਰਡਰ: ਗੁਰਦਾਸਪੁਰ, ਹੁਸ਼ਿਆਰਪੁਰ, ਭੁਲੱਥ ਦਾ ਕਰੀਬ 300 ਟਰੈਕਟਰ ਟਰਾਲੀਆਂ ਦਾ ਜਥਾ ਰੁਕਾਵਟਾਂ ਦੇ ਬਾਵਜੂਦ ਵੀ ਦਿੱਲੀ ਵਿਖੇ ਕੁੰਡਲੀ-ਸਿੰਘੂ ਮੋਰਚੇ 'ਚ ਪਹੁੰਚਿਆ। ਇਸ ਦੌਰਾਨ ਰਸਤੇ 'ਚ ਹਾਦਸੇ 'ਚ ਗੁਰਦਾਸਪੁਰ ਦੇ 55 ਸਾਲਾ ਕਿਸਾਨ ਜਗਦੀਸ਼ ਸਿੰਘ ਦੀ ਮੌਤ ਹੋ ਗਈ। ਜਦਕਿ 2 ਕਿਸਾਨਾਂ ਜ਼ਖਮੀ ਹੋਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਸਵੇਰੇ ਛੋਟੀਆਂ ਮੋਟੀਆਂ ਗਲੀਆਂ ਵਿੱਚ ਟੋਏ ਪੁੱਟ ਕੇ ਟਿੱਪਰ ਲਗਾਏ ਗਏ ਜਿਸ ਨਾਲ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਇਸ ਤੋਂ ਪਹਿਲਾਂ ਮੋਰਚੇ ਨੂੰ ਆਉਂਦਾ ਕੱਚਾ ਰਸਤਾ ਵੀ ਬੰਦ ਕੀਤਾ ਗਿਆ ਸੀ। 

ਇਸ ਦਾ ਕਿਸਾਨ ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਨਾਲ ਲੈ ਕੇ ਪੁਲਿਸ ਅਧਿਕਾਰੀਆਂ ਸਾਹਮਣੇ 4 ਘੰਟੇ ਰੋਸ ਜ਼ਾਹਰ ਕੀਤਾ। ਆਗੂਆਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਬੈਠੇ ਹਾਂ, ਜੇ ਕੇਂਦਰ ਸਰਕਾਰ ਚਾਹੁੰਦੀ ਹੈ ਤਾਂ ਕੁੱਟ-ਮਾਰ ਕਰ ਲਵੇ, ਪਰ ਅਸੀਂ ਰਾਹ ਬੰਦ ਨਹੀਂ ਹੋਣ ਦੇਵਾਂਗੇ। 3-4 ਦੌਰ ਦੀ ਗੱਲਬਾਤ ਹੋਈ ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਆਗੂਆਂ ਨੂੰ ਕਿਹਾ ਕਿ ਤੁਹਾਡੇ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕਰ ਲਵਾਂਗੇ। ਜਿਸ ਤੋਂ ਬਾਅਦ ਕਿਸਾਨ ਮੁੜ ਆਪਣੀ ਸਟੇਜ ਵਾਲੀ ਜਗ੍ਹਾ 'ਤੇ ਆ ਗਏ। 

ਸੜਕ ਹਾਦਸੇ ਵਿੱਚ ਮਾਰੇ ਗਏ ਕਿਸਾਨ ਦੇ ਪਰਿਵਾਰ ਨਾਲ ਜਥੇਬੰਦੀ ਵੱਲੋਂ ਦੁੱਖ ਜ਼ਾਹਰ ਕੀਤਾ ਤੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਦਾ ਪੋਸਟਮਾਰਟਮ ਕਰਕੇ  ਲਾਸ਼ ਪਿੰਡ ਵਾਪਸ ਭੇਜੀ ਗਈ ਤੇ ਇਲਾਕੇ ਨੂੰ ਬੇਨਤੀ ਹੈ ਕਿ ਮ੍ਰਿਤਕ ਦੇ ਪਿੰਡ ਨਰਪੁਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾਵੇ ਤੇ ਮ੍ਰਿਤਕ ਦਾ ਸਸਕਾਰ ਜਥੇਬੰਦੀ ਦੇ ਰੀਤਾਂ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਸਾਨਾਂ ਦੀਆਂ ਸ਼ਹਾਦਤਾਂ ਅਜਾਈਂ ਨਹੀਂ ਜਾਣ ਦਿੱਤੀਆਂ ਜਾਣਗੀਆਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨਾ ਮੰਨਣ ਤੱਕ ਮੋਰਚਾ ਜਾਰੀ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Embed widget