ਪੜਚੋਲ ਕਰੋ

ਅਮਰੀਕਾ ਚੋਣਾਂ ਤੋਂ ਪਹਿਲਾਂ ਵੱਡਾ ਖੁਲਾਸਾ, ਤਾਜ਼ਾ ਸਰਵੇਖਣ ’ਚ ਕੀਤਾ ਇਹ ਦਾਅਵਾ

ਕੌਮਾਂਤਰੀ ਸਬੰਧਾਂ ਦੇ ਮਾਹਿਰਾਂ ਦੇ ਇੱਕ ਸਰਵੇਖਣ ’ਚ ਦਾਅਵਾ ਕੀਤਾ ਗਿਆ ਹੈ ਕਿ ਜੇ ਡੈਮੋਕ੍ਰੈਟਿਕ ਪਾਰਟੀ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਜੋਅ ਬਾਇਡੇਨ 2020 ਦੀ ਚੋਣ ਜਿੱਤਦੇ ਹਨ, ਤਾਂ ਵਿਦੇਸ਼ੀ ਸਰਕਾਰਾਂ ਡੋਨਾਲਡ ਟਰੰਪ ਦੇ ਮੁਕਾਬਲੇ ਅਮਰੀਕਾ ਨਾਲ ਸਹਿਯੋਗ ਵਧਾਉਣ ਲਈ ਵਧੇਰੇ ਇੱਛੁਕ ਹੋਣਗੀਆਂ।

ਨਿਊਯਾਰਕ: ਕੌਮਾਂਤਰੀ ਸਬੰਧਾਂ ਦੇ ਮਾਹਿਰਾਂ ਦੇ ਇੱਕ ਸਰਵੇਖਣ ’ਚ ਦਾਅਵਾ ਕੀਤਾ ਗਿਆ ਹੈ ਕਿ ਜੇ ਡੈਮੋਕ੍ਰੈਟਿਕ ਪਾਰਟੀ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਜੋਅ ਬਾਇਡੇਨ 2020 ਦੀ ਚੋਣ ਜਿੱਤਦੇ ਹਨ, ਤਾਂ ਵਿਦੇਸ਼ੀ ਸਰਕਾਰਾਂ ਡੋਨਾਲਡ ਟਰੰਪ ਦੇ ਮੁਕਾਬਲੇ ਅਮਰੀਕਾ ਨਾਲ ਸਹਿਯੋਗ ਵਧਾਉਣ ਲਈ ਵਧੇਰੇ ਇੱਛੁਕ ਹੋਣਗੀਆਂ। ਇਸ ਦਾ ਦੂਜਾ ਮਤਲਬ ਇਹੋ ਕੱਢਿਆ ਜਾ ਸਕਦਾ ਹੈ ਕਿ ‘ਜੇ ਟਰੰਪ ਹਾਰ ਗਏ, ਤਾਂ ਦੁਨੀਆ ਦੇ ਬਹੁਤੇ ਦੇਸ਼ ਖ਼ੁਸ਼ ਹੋਣਗੇ।’ ਇੱਥੇ ਵਰਨਣਯੋਗ ਹੈ ਕਿ ਅਮਰੀਕਾ ’ਚ ਤਿੰਨ ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਤੈਅ ਹਨ, ਜਿਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਜੋਅ ਬਾਇਡੇਨ ਆਹਮੋ-ਸਾਹਮਣੇ ਹਨ।
ਅਮਰੀਕੀ ਯੂਨੀਵਰਸਿਟੀਜ਼ ’ਚ ਕੌਮਾਂਤਰੀ ਸਬੰਧਾਂ ਦੇ 708 ਵਿਦਵਾਨਾਂ ਦੀ ਸਿਖਲਾਈ, ਖੋਜ ਤੇ ਕੌਮਾਂਤਰੀ ਨੀਤੀ (TRIP) ਸਰਵੇਖਣ ’ਚ ਪਾਇਆ ਗਿਆ ਕਿ ਇਨ੍ਹਾਂ ਮਾਹਿਰਾਂ ਦੇ ਰਾਸ਼ਟਰਪਤੀ ਵਜੋਂ ਟਰੰਪ ਦੇ ਮੁਕਾਬਲੇ ਬਾਇਡੇਨ ਦੀ ਹਮਾਇਤ ਕਰਨ ਦੀ ਵਧੇਰੇ ਸੰਭਾਵਨਾ ਹੈ। ਨਾਲ ਹੀ ਉਹ ਇਸ ਗੱਲ ਲਈ ਵੀ ਸਹਿਮਤ ਹਨ ਕਿ ਬਾਇਡੇਨ ਆਪਣੀ ਵਿਦੇਸ਼ ਨੀਤੀ ਦਾ ਏਜੰਡਾ ਹਾਸਲ ਕਰਨ ਵਿੱਚ ਬਿਹਤਰ ਪ੍ਰਦਰਸ਼ਨ ਕਰਨਗੇ। ਪਰਾਲੀ ਸਾੜਨ ਖਿਲਾਫ ਮੋਦੀ ਸਰਕਾਰ ਲਿਆਏਗੀ ਆਰਡੀਨੈਂਸ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ ਸਰਵੇਖਣ ’ਚ ਪਾਇਆ ਗਿਆ ਕਿ ਖ਼ੁਦ ਨੂੰ ਰੀਪਬਲਿਕਨ ਤੇ ਆਜ਼ਾਦ ਦੱਸਣ ਵਾਲੇ ਮਾਹਿਰ ਵਿਦੇਸ਼ ਨੀਤੀ ਨੂੰ ਲੈ ਕੇ ਟਰੰਪ ਦੇ ਦ੍ਰਿਸ਼ਟੀਕੋਣ ਉੱਤੇ ਸ਼ੱਕ ਕਰਦੇ ਹਨ। ਸਰਵੇਖਣ ਵਿੱਚ ਹਿੱਸਾ ਲੈਣ ਵਾਲਿਆਂ ਨੇ ਕਿਹਾ ਕਿ ਵਿਦੇਸ਼ੀ ਸਰਕਾਰਾਂ ਟਰੰਪ ਦੇ ਮੁਕਾਬਲੇ ਬਾਇਡੇਨ ਦੇ ਚੋਣ ਜਿੱਤਣ ਉੱਤੇ ਅਮਰੀਕਾ ਨਾਲ ਸਹਿਯੋਗ ਵਧਾਉਣ ਦੇ ਵੱਧ ਇੱਛੁਕ ਹੋਣਗੀਆਂ। ਉਨ੍ਹਾਂ ਵਿੱਚੋਂ 92 ਫ਼ੀ ਸਦੀ ਨੇ ਇਸ ਮਾਮਲੇ ’ਚ ਬਾਇਡੇਨ ਦਾ ਸਮਰਥਨ ਕੀਤਾ, ਜਦ ਕਿ ਸਿਰਫ਼ ਦੋ ਫ਼ੀ ਸਦੀ ਲੋਕਾਂ ਨੇ ਟਰੰਪ ਦੀ ਹਮਾਇਤ ਕੀਤੀ। ਉੱਧਰ 95 ਫ਼ੀ ਸਦੀ ਮਾਹਿਰ ਇਸ ਗੱਲ ’ਤੇ ਸਹਿਮਤ ਦਿਸੇ ਕਿ ਬਾਇਡੇਨ ਵਿਦੇਸ਼ ਨੀਤੀ ਦੇ ਮਾਮਲੇ ਵਿੱਚ ਵਧੇਰੇ ਪ੍ਰਭਾਵੀ ਰਾਸ਼ਟਰਪਤੀ ਹੋਣਗੇ। ਉੱਧਰ ਸਿਰਫ਼ ਪੰਜ ਫ਼ੀ ਸਦੀ ਲੋਕਾਂ ਨੇ ਹੀ ਟਰੰਪ ਨੂੰ ਇਸ ਦੇ ਸਮਰੱਥ ਮੰਨਿਆ। ਸਰਵੇਖਣ ’ਚ ਕਿਹਾ ਗਿਆ ਹੈ ਕਿ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੀਆਂ ਚਿੰਤਾਵਾਂ ਦੇ ਬਾਵਜੂਦ ਜ਼ਿਆਦਾਤਰ ਵਿਦਵਾਨਾਂ ਨੂੰ ਭਰੋਸਾ ਹੈ ਕਿ ਰੂਸ, ਈਰਾਨ ਤੇ ਚੀਨ ਚੋਣਾਂ ਦੇ ਨਤੀਜੇ ਨੂੰ ਜ਼ਿਆਦਾ ਪ੍ਰਭਾਵਿਤ ਨਹੀਂ ਕਰਨਗੇ।

ਟਾਪ ਹੈਡਲਾਈਨ

Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget