ਪੜਚੋਲ ਕਰੋ

90 ਸਾਲਾ ਔਰਤ ਨਾਲ ਕੁਕਰਮ ਦੀ ਕੋਸ਼ਿਸ਼, ਮਰਿਆ ਸਮਝ ਕੇ ਖੇਤਾਂ 'ਚ ਸੁੱਟਿਆ 

ਰੱਖੜੀ ਦੇ ਦਿਨ, ਧੀਰਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਉਸਚਾਰ ਵਿੱਚ ਇੱਕ ਘਿਣਾਉਣੀ ਘਟਨਾ ਵਾਪਰੀ। ਇੱਕ 90 ਸਾਲਾ ਔਰਤ ਨੂੰ ਇੱਕ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕੀਤੀ।

ਪਾਲਮਪੁਰ: ਰੱਖੜੀ ਦੇ ਦਿਨ, ਧੀਰਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਉਸਚਾਰ ਵਿੱਚ ਇੱਕ ਘਿਣਾਉਣੀ ਘਟਨਾ ਵਾਪਰੀ। ਇੱਕ 90 ਸਾਲਾ ਔਰਤ ਨੂੰ ਇੱਕ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕੀਤੀ। ਉਹ ਬਜ਼ੁਰਗ ਔਰਤ ਦੇ ਕਮਰੇ ਵਿੱਚ ਚਲਾ ਗਿਆ। ਪਰ ਉਹ ਬਜ਼ੁਰਗ ਔਰਤ ਦੇ ਹੌਂਸਲੇ ਅੱਗੇ ਹਾਰ ਗਿਆ। ਔਰਤ ਨੇ ਕਿਸੇ ਨਾ ਕਿਸੇ ਤਰ੍ਹਾਂ ਉਸ ਨੂੰ ਰੋਕਿਆ। ਪਰ ਜਦੋਂ ਨੌਜਵਾਨ ਦੀ ਇੱਕ ਨਾ ਚੱਲੀ ਤਾਂ ਉਸ ਨੇ ਔਰਤ ਨੂੰ ਕਮਰੇ ਤੋਂ ਖਿੱਚ ਕੇ ਖੇਤਾਂ ਵਿੱਚ ਸੁੱਟ ਦਿੱਤਾ। 
 
ਉਸ ਨੇ ਔਰਤ ਨੂੰ ਮਾਰਨਾ ਸ਼ੁਰੂ ਕਰ ਦਿੱਤਾ। ਜਦੋਂ ਬਜ਼ੁਰਗ ਔਰਤ ਬੇਹੋਸ਼ ਹੋ ਗਈ, ਤਾਂ ਇਹ ਸੋਚ ਕੇ ਉੱਥੋਂ ਭੱਜ ਗਿਆ ਕਿ ਔਰਤ ਮਰ ਚੁੱਕੀ ਹੈ। ਪਰ ਜਦੋਂ ਔਰਤ ਹੋਸ਼ ਵਿੱਚ ਆਈ ਤਾਂ ਉਹ ਆਪਣੇ ਘਰ ਪਹੁੰਚੀ। ਉਸ ਨੇ ਆਪਣੀ ਨੂੰਹ ਨੂੰ ਸਾਰੀ ਘਟਨਾ ਬਾਰੇ ਦੱਸਿਆ। ਪਰਿਵਾਰ ਔਰਤ ਨੂੰ ਹਸਪਤਾਲ ਲੈ ਗਿਆ ਅਤੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ। 
 
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ ਅਤੇ ਦੋਸ਼ੀ ਅਜੇ ਵੀ ਫਰਾਰ ਹੈ। ਦੋਸ਼ੀ ਨੂੰ ਸਜ਼ਾ ਦੇਣ ਲਈ ਪੀੜਤ ਔਰਤ ਦੇ ਪਰਿਵਾਰਕ ਮੈਂਬਰ ਅੱਜ ਡੀਐਸਪੀ ਦੇ ਦਫਤਰ ਪਹੁੰਚੇ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ। ਡੀਐਸਪੀ ਗੁਰਬਚਨ ਸਿੰਘ ਨੇ ਕਿਹਾ ਕਿ ਅੱਜ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। 

ਟਾਪ ਹੈਡਲਾਈਨ

Punjab Club Dancer Murder: ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ABP Sanjha Top 10, 4 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 4 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget