ਪੜਚੋਲ ਕਰੋ

ਸੁਖਨਾ ਲੇਕ ‘ਤੇ ਸ਼ੱਕੀ ਹਲਾਤਾਂ ‘ਚ ਵਿਅਕਤੀ ਦੀ ਮੌਤ

ਕੋਰੋਨਾਵਾਇਰਸ ਦੇ ਕਹਿਰ ਦਰਮਿਆਨ ਸੁਖਨਾ ਝੀਲ 'ਤੇ ਟਾਇਲਟ ‘ਚ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਖਨਾ ਝੀਲ ਚੌਕੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਵਰਨ ਕੁਮਾਰ 39 ਸਾਲ ਦੱਸੀ ਗਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਕਹਿਰ ਦਰਮਿਆਨ ਸੁਖਨਾ ਝੀਲ 'ਤੇ ਟਾਇਲਟ ‘ਚ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਖਨਾ ਝੀਲ ਚੌਕੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਵਰਨ ਕੁਮਾਰ 39 ਸਾਲ ਦੱਸੀ ਗਈ ਹੈ। ਪੁਲਿਸ ਨੇ ਸਵਰਨਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਡਾਕਟਰ ਵਲੋਂ ਉਸ ਦਾ ਕੋਰੋਨਾ ਸੈਂਪਲ ਲੈ ਲਿਆ ਗਿਆ ਹੈ। ਜਿਸ ਦੀ ਰਿਪੋਰਟ ਤੋਂ ਬਾਅਦ ਪੁਲਿਸ ਅਗਲੇਰੀ ਕਾਰਵਾਈ ਕਰੇਗੀ।

ਸ਼ੱਕੀ ਹਾਲਾਤਾਂ ‘ਚ ਸਵਰਨ ਦੀ ਮੌਤ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪ੍ਰਸ਼ਾਸਨ ਦੀ ਚਿੰਤਾ ਵੀ ਵੱਧ ਗਈ ਹੈ। ਇੱਥੇ ਸੈਰ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਵਰਨ ਕੁਮਾਰ ਦੀ ਡਿਊਟੀ ਸੁਖਨਾ ਝੀਲ ‘ਤੇ ਟਾਇਲਟ ਨੰਬਰ ਇਕ ‘ਤੇ ਸੀ। ਉਹ ਰਾਤ ਨੂੰ ਪਰਿਵਾਰ ਨਾਲ ਟਾਇਲਟ ਦੇ ਨਾਲ ਵਾਲੇ ਕਮਰੇ ‘ਚ ਰਹਿੰਦਾ ਸੀ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਜਦੋਂ ਉਹ ਖਾਣਾ ਖਾਣ ਤੋਂ ਬਾਅਦ ਸੌਂ ਗਿਆ। ਉਸ ਦੇ ਸਵੇਰੇ ਨਾ ਉੱਠਣ 'ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸਵਰਨ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪੁਲਿਸ ਦਾ ਕਹਿਣਾ ਹੈ ਕਿ ਮੁਢਲੇ ਪੱਧਰ 'ਤੇ ਇਹ ਖੁਲਾਸਾ ਹੋਇਆ ਹੈ ਕਿ ਸਵਰਨ ਕੁਮਾਰ ਸ਼ਰਾਬ ਪੀਣ ਦਾ ਆਦੀ ਸੀ।

ਫਿਲਹਾਲ ਉਸ ਦੇ ਸੈਂਪਲ ਸਾਵਧਾਨੀ ਵਜੋਂ ਲਏ ਗਏ ਹਨ, ਜਿਸ ਦੀ ਰਿਪੋਰਟ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 

Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ

ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ

Embed widget