ਪੜਚੋਲ ਕਰੋ

ਪਤੰਗ ਉਡਾਉਣ ਲਈ ਵੀ ‘ਪਰਮਿਟ’ ਜ਼ਰੂਰੀ, ਨਹੀਂ ਤਾਂ 10 ਲੱਖ ਰੁਪਏ ਜੁਰਮਾਨਾ ਤੇ 2 ਸਾਲ ਦੀ ਜੇਲ੍ਹ

ਤੇਲਗੂ ਸੂਬਿਆਂ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ’ਚ ਮਕਰ ਸੰਕ੍ਰਾਂਤੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪਤੰਗਬਾਜ਼ੀ ਦੀ ਪੁਰਾਣੀ ਰਵਾਇਤ ਹੈ। ਲੋਕ ਇਸ ਨੂੰ ਤਿਉਹਾਰੀ ਖੇਡ ਵਜੋਂ ਲੈਂਦੇ ਹਨ। ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਪਤੰਗਬਾਜ਼ੀ ਲਈ ਵੀ ਸਰਕਾਰੀ ਪ੍ਰਵਾਨਗੀ ਲੈਣੀ ਪੈਂਦੀ ਹੈ। ਹਵਾਬਾਜ਼ੀ ਕਾਨੂੰਨ 1934-2 (1) ਅਧੀਨ ਕੋਈ ਵੀ ਵਸਤੂ ਆਕਾਸ਼ ’ਚ ਉਡਾਉਣ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੈ।

ਹੈਦਰਾਬਾਦ: ਤੇਲਗੂ ਸੂਬਿਆਂ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ’ਚ ਮਕਰ ਸੰਕ੍ਰਾਂਤੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪਤੰਗਬਾਜ਼ੀ ਦੀ ਪੁਰਾਣੀ ਰਵਾਇਤ ਹੈ। ਲੋਕ ਇਸ ਨੂੰ ਤਿਉਹਾਰੀ ਖੇਡ ਵਜੋਂ ਲੈਂਦੇ ਹਨ। ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਪਤੰਗਬਾਜ਼ੀ ਲਈ ਵੀ ਸਰਕਾਰੀ ਪ੍ਰਵਾਨਗੀ ਲੈਣੀ ਪੈਂਦੀ ਹੈ। ਹਵਾਬਾਜ਼ੀ ਕਾਨੂੰਨ 1934-2 (1) ਅਧੀਨ ਕੋਈ ਵੀ ਵਸਤੂ ਆਕਾਸ਼ ’ਚ ਉਡਾਉਣ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੈ। ਇਹ ਕਾਨੂੰਨ ਡ੍ਰੋਨ ਕੈਮਰਿਆਂ, ਪਤੰਗਾਂ ਤੇ ਗ਼ੁਬਾਰਿਆਂ ਉੱਤੇ ਵੀ ਲਾਗੂ ਹੁੰਦਾ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ’ਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਜਾਂ ਦੋ ਸਾਲ ਦੀ ਜੇਲ੍ਹ ਜਾਂ ਫਿਰ ਦੋਵੇਂ ਸਜ਼ਾਵਾਂ ਨਾਲੋ-ਨਾਲ ਵੀ ਮਿਲ ਸਕਦੀਆਂ ਹਨ। ਬੱਚਿਆਂ ਨੂੰ ਪਤੰਗਬਾਜ਼ੀ ਬਹੁਤ ਪਸੰਦ ਹੈ। ਬੱਚੇ ਤਾਂ ਬੱਚੇ ਹੁੰਦੇ ਹਨ ਪਰ ਇਨ੍ਹਾਂ ਸਖ਼ਤ ਕਾਨੂੰਨਾਂ ਬਾਰੇ ਤਾਂ ਉਨ੍ਹਾਂ ਦੇ ਮਾਪਿਆਂ ਨੂੰ ਵੀ ਜਾਣਕਾਰੀ ਨਹੀਂ ਹੈ। ਪੁਲਿਸ ਤੇ ਪ੍ਰਸ਼ਾਸਨ ਦੇ ਲੋਕਾਂ ’ਚ ਵੀ ਅਜਿਹੀ ਕਾਨੂੰਨੀ ਜਾਣਕਾਰੀ ਦੀ ਕਮੀ ਹੈ ਕਿ ਪਤੰਗਬਾਜ਼ੀ ਲਈ ਵੀ ਲਾਇਸੈਂਸ ਲੈਣ ਦੀ ਲੋੜ ਹੁੰਦੀ ਹੈ। ਕਿਸਾਨ ਅੰਦੋਲਨ 'ਚ ਨਵਾਂ ਮੋੜ! ਭੁਪਿੰਦਰ ਮਾਨ ਮਗਰੋਂ ਦੁਸ਼ਯੰਤ ਦਵੇ ਵੱਲੋਂ ਅਸਤੀਫਾ ਹਵਾਬਾਜ਼ੀ ਕਾਨੂੰਨ ਵਿੱਚ ਪਿਛਲੇ ਵਰ੍ਹੇ ਸੋਧ ਕੀਤੀ ਗਈ ਸੀ; ਜਿਸ ਅਨੁਸਾਰ ਹਵਾਈ ਜਹਾਜ਼ਾਂ ’ਚ ਕਿਸੇ ਵੀ ਤਰ੍ਹਾਂ ਦੀ ਧਮਾਕਾਖ਼ੇਜ਼ ਜਾਂ ਕੋਈ ਹੋਰ ਘਾਤਕ ਵਸਤੂ ਲਿਜਾਣ ’ਤੇ ਸਜ਼ਾ ਦੀ ਵਿਵਸਥਾ ਨੂੰ ਹੋਰ ਸਖ਼ਤ ਕੀਤਾ ਗਿਆ ਸੀ। ਪਤੰਗਾਂ ਨੂੰ ਲੈ ਕੇ ਕੋਈ ਸੋਧ ਨਹੀਂ ਕੀਤੀ ਗਈ। ਇਸ ਦਾ ਮਤਲਬ ਹੈ ਕਿ ਬਿਨਾ ਇਜਾਜ਼ਤ ਪਤੰਗ ਉਡਾਉਣੀ ਹਾਲੇ ਵੀ ਅਪਰਾਧ ਹੈ। ਏਅਰਕ੍ਰਾਫ਼ਟ ਐਕਟ 1934-2(1) ਅਧੀਨ ਗ਼ੁਬਾਰੇ, ਹਵਾਈ ਜਹਾਜ਼, ਪਤੰਗ, ਗਲਾਈਡਰ ਤੇ ਉੱਡਣ ਵਾਲੀਆਂ ਮਸ਼ੀਨਾਂ ਉਡਾਉਣ ਲਈ ਸਰਕਾਰੀ ਇਜਾਜ਼ਤ ਲਾਜ਼ਮੀ ਹੈ। ਖ਼ਾਸ ਤੌਰ ’ਤੇ ਪਾਬੰਦੀਸ਼ੁਦਾ ਇਲਾਕਿਆਂ ’ਚ ਵਧੇਰੇ ਉਚਾਈ ਤੱਕ ਪਤੰਗ ਜਾਂ ਗ਼ੁਬਾਰਾ ਉਡਾਉਣ ਲਈ ਹਵਾਈ ਜਹਾਜ਼ਾਂ ਦੀ ਆਵਾਜਾਈ ’ਚ ਅੜਿੱਕਾ ਪੈ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget