ਪੜਚੋਲ ਕਰੋ

ਪੰਜਾਬ ਐਮਐਲਏ ਹੋਸਟਲ ਦੇ ਬਾਹਰ ਚੱਲੀ ਗੋਲੀ, ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ 

ਚੰਡੀਗੜ੍ਹ 'ਚ ਪੰਜਾਬ ਐਮਐਲਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਬਲੈਨੋ ਕਾਰ 'ਚ ਬੈਠੇ ਪੰਜਾਬ ਪੁਲਿਸ ਦੇ ਕਾਂਸਟੇਬਲ ਸਿਮਰਨਦੀਪ ਸਿੰਘ ਦੇ ਆਪਣੇ ਹੀ ਸਰਕਾਰੀ ਰਿਵਾਲਵਰ ਨਾਲ ਗੋਲੀ ਲੱਗ ਗਈ।

ਚੰਡੀਗੜ੍ਹ: ਚੰਡੀਗੜ੍ਹ 'ਚ ਪੰਜਾਬ ਐਮਐਲਏ ਹੋਸਟਲ ਦੇ ਬਾਹਰ ਪੁਲਿਸ ਕਾਂਸਟੇਬਲ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਬਲੈਨੋ ਕਾਰ 'ਚ ਬੈਠੇ ਪੰਜਾਬ ਪੁਲਿਸ ਦੇ ਕਾਂਸਟੇਬਲ ਸਿਮਰਨਦੀਪ ਸਿੰਘ ਨੇ ਆਪਣੇ ਹੀ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਲਈ। ਜ਼ਖਮੀ ਹਾਲਤ 'ਚ ਉਸ ਨੂੰ ਪੀਜੀਆਈ ਪਹੁੰਚਾਇਆ ਗਿਆ, ਜਿੱਥੇ ਕਾਂਸਟੇਬਲ ਦੀ ਮੌਤ ਹੋ ਗਈ। ਸਿਮਰਨਦੀਪ ਭੋਗਪੁਰ ਦੇ ਚੌਲਾਂਗ ਦਾ ਰਹਿਣ ਵਾਲਾ ਸੀ।  ਸਿਮਰਨਦੀਪ ਪੰਜਾਬ ਹਰਿਆਣਾ ਹਾਈਕੋਰਟ 'ਚ ਡਿਊਟੀ ਦੇ ਰਿਹਾ ਸੀ। ਉਸ ਨੇ ਰਾਤ 2 ਵਜੇ ਹੋਸਟਲ ਦੇ ਬਾਹਰ ਆਪਣੀ ਗੱਡੀ 'ਚ ਖੁਦਕੁਸ਼ੀ ਕੀਤੀ। ਉਸ ਨੇ ਕਾਰ ਸਟਾਰਟ ਕਰਕੇ ਸਰਵਿਸ ਰਿਵੋਲਵਰ ਨਾਲ ਖੁੱਦ ਨੂੰ ਗੋਲੀ ਮਾਰ ਲਈ। ਕਾਂਸਟੇਬਲ ਸਿਮਰਨਦੀਪ ਸਿੰਘ ਨਾਈਟ ਡਿਊਟੀ ਦੇ ਰਿਹਾ ਸੀ ਤੇ ਐਮਐਲਏ ਹੋਸਟਲ ਦੇ ਬਿਲਕੁਲ ਸਾਹਮਣੇ ਗੱਡੀ ਪਾਰਕ ਕੀਤੀ ਹੋਈ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget