ਪੜਚੋਲ ਕਰੋ

ਖੰਨਾ 'ਚ ਸਾਇੰਸ ਵਾਲੀ ਮੈਡਮ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ

ਅੱਜ ਦੇ ਸਮੇਂ 'ਚ ਹਰ ਕਿਸੇ ਨੂੰ ਕੋਈ ਨਾ ਕੋਈ ਪ੍ਰੇਸ਼ਾਨੀ ਜ਼ਰੂਰ ਹੈ ਪਰ ਲੋਕ ਆਪਣੀ ਬਿਜ਼ੀ ਜ਼ਿੰਦਗੀ 'ਚ ਇੰਨਾ ਰੁੱਝ ਗਏ ਹਨ ਕਿ ਉਨ੍ਹਾਂ ਕੋਲ ਖੁਦ ਲਈ ਵੀ ਸਮਾਂ ਨਹੀਂ। ਅਜਿਹੇ 'ਚ ਉਨ੍ਹਾਂ ਨੂੰ ਕਈ ਮਾਨਸਿਕ ਬਿਮਾਰੀਆਂ ਹੋ ਜਾਂਦੀਆਂ ਹਨ ਜਿਨ੍ਹਾਂ 'ਚ ਇੱਕ ਡਿਪ੍ਰੈਸ਼ਨ ਹੈ।

ਖੰਨਾ: ਅੱਜ ਦੇ ਸਮੇਂ 'ਚ ਹਰ ਕਿਸੇ ਨੂੰ ਕੋਈ ਨਾ ਕੋਈ ਪ੍ਰੇਸ਼ਾਨੀ ਜ਼ਰੂਰ ਹੈ ਪਰ ਲੋਕ ਆਪਣੀ ਬਿਜ਼ੀ ਜ਼ਿੰਦਗੀ 'ਚ ਇੰਨਾ ਰੁੱਝ ਗਏ ਹਨ ਕਿ ਉਨ੍ਹਾਂ ਕੋਲ ਖੁਦ ਲਈ ਵੀ ਸਮਾਂ ਨਹੀਂ। ਅਜਿਹੇ 'ਚ ਉਨ੍ਹਾਂ ਨੂੰ ਕਈ ਮਾਨਸਿਕ ਬਿਮਾਰੀਆਂ ਹੋ ਜਾਂਦੀਆਂ ਹਨ ਜਿਨ੍ਹਾਂ 'ਚ ਇੱਕ ਡਿਪ੍ਰੈਸ਼ਨ ਹੈ। ਇਹ ਕਿਸੇ 'ਤੇ ਇਸ ਕਦਰ ਹਾਵੀ ਹੋ ਗਿਆ ਕਿ ਖੰਨਾ ਦੇ ਪ੍ਰਾਈਵੇਟ ਸਕੂਲ ਦੀ ਸਾਇੰਸ ਟੀਚਰ ਨੇ ਖੁਦ ਨੂੰ ਗੋਲੀ ਮਾਰ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਖੰਨਾ ਦੇ ਪ੍ਰਾਈਵੇਟ ਸਕੂਲ 'ਚ ਸਾਇੰਸ ਦੀ ਅਧਿਆਪਕਾ ਅੰਜਲੀ ਨੇ ਆਪਣੇ ਘਰ 'ਚ ਖੁਦ ਨੂੰ ਗੋਲ਼ੀ ਮਾਰ ਖੁਦਕੁਸ਼ੀ ਕਰ ਲਈ। ਇਸ ਦਾ ਕਾਰਨ ਮਾਨਸਿਕ ਤਣਾਅ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਮ੍ਰਿਤਕਾ ਦੀ ਧੀ ਸਟੱਡੀ ਵੀਜ਼ਾ 'ਤੇ ਕੈਨੇਡਾ ਗਈ ਹੋਈ ਹੈ, ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਰਹਿੰਦੀ ਸੀ। ਖੰਨਾ 'ਚ ਸਾਇੰਸ ਵਾਲੀ ਮੈਡਮ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ ਉਧਰ, ਇਸ ਸਬੰਧ 'ਚ ਖੰਨਾ ਸਿਟੀ 2 ਦੇ ਐਡੀਸ਼ਨਲ ਐਸਐਚਓ ਕੀਮਤੀ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਢਲੀ ਜਾਣਕਾਰੀ ਤੋਂ ਇਹ ਡਿਪ੍ਰੈਸ਼ਨ ਕਰਕੇ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ। ਜਦਕਿ ਅਸਲ ਕਾਰਨ ਦਾ ਪਤਾ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਲੱਗੇਗਾ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget