ਪੜਚੋਲ ਕਰੋ

ਮੁਹਾਲੀ ਦੇ ਨਾਮੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਕਤਲ ਦਾ ਖਦਸ਼ਾ

ਪੰਜਾਬ ਦੇ ਮੁਹਾਲੀ ਸ਼ਹਿਰ 'ਚ ਨਾਮੀ ਸਕੂਲ ਦੇ ਵਿਦਿਆਰਥੀ ਵੱਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਮਨਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ 11ਵੀਂ ਦਾ ਵਿਦਿਆਰਥੀ ਸੀ।

ਮੁਹਾਲੀ: ਪੰਜਾਬ ਦੇ ਮੁਹਾਲੀ ਸ਼ਹਿਰ 'ਚ ਨਾਮੀ ਸਕੂਲ ਦੇ ਵਿਦਿਆਰਥੀ ਵੱਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਮਨਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ 11ਵੀਂ ਦਾ ਵਿਦਿਆਰਥੀ ਸੀ। ਪੁਲਿਸ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਤੇ ਕੇਸ ਦਰਜ ਕਰ ਲਿਆ ਹੈ। ਉਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ, ਉਸ ਦਾ ਕਤਲ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਉਸ 'ਚ ਜੋ ਵੀ ਸਾਹਮਣੇ ਆਏਗਾ, ਉਸ ਦੇ ਅਧਾਰ 'ਤੇ ਅੱਗੇ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
Embed widget