ਮੁਹਾਲੀ: ਪੰਜਾਬ ਦੇ ਮੁਹਾਲੀ ਸ਼ਹਿਰ 'ਚ ਨਾਮੀ ਸਕੂਲ ਦੇ ਵਿਦਿਆਰਥੀ ਵੱਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਮਨਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ 11ਵੀਂ ਦਾ ਵਿਦਿਆਰਥੀ ਸੀ।
ਪੁਲਿਸ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਤੇ ਕੇਸ ਦਰਜ ਕਰ ਲਿਆ ਹੈ। ਉਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ, ਉਸ ਦਾ ਕਤਲ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਉਸ 'ਚ ਜੋ ਵੀ ਸਾਹਮਣੇ ਆਏਗਾ, ਉਸ ਦੇ ਅਧਾਰ 'ਤੇ ਅੱਗੇ ਕਾਰਵਾਈ ਕੀਤੀ ਜਾਵੇਗੀ।
ਮੁਹਾਲੀ ਦੇ ਨਾਮੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਕਤਲ ਦਾ ਖਦਸ਼ਾ
ਏਬੀਪੀ ਸਾਂਝਾ
Updated at:
11 Mar 2020 11:56 AM (IST)
ਪੰਜਾਬ ਦੇ ਮੁਹਾਲੀ ਸ਼ਹਿਰ 'ਚ ਨਾਮੀ ਸਕੂਲ ਦੇ ਵਿਦਿਆਰਥੀ ਵੱਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਮਨਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ 11ਵੀਂ ਦਾ ਵਿਦਿਆਰਥੀ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -