ਪੜਚੋਲ ਕਰੋ

ਮੀਂਹ ਦਾ ਕੋਰੋਨਾ ਵਾਇਰਸ 'ਤੇ ਰਹੇਗਾ ਵੱਡਾ ਅਸਰ, ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ

ਵਾਸ਼ਿੰਗਟਨ ਯੂਨੀਵਰਸਿਟੀ ਦੇ ਗਲੋਬਲ ਹੈਲਥ, ਮੈਡੀਸਨ ਤੇ ਐਪਡੀਮਿਓਲੋਜੀ ਦੇ ਪ੍ਰੋਫੈਸਰ ਜੇਰਡ ਬੇਟੇਨ ਮੁਤਾਬਕ ਬਾਰਸ਼ ਕੋਰੋਨਾ ਵਾਇਰਸ ਨੂੰ ਕਮਜ਼ੋਰ ਕਰ ਸਕਦੀ ਹੈ। ਜਿਵੇਂ ਧੂੜ ਮੀਂਹ 'ਚ ਘੁਲ ਕੇ ਵਹਿ ਜਾਂਦੀ ਹੈ, ਉਸੇ ਤਰ੍ਹਾਂ ਕੋਰੋਨਾ ਵਾਇਰਸ ਵੀ ਵਹਿ ਸਕਦਾ ਹੈ।

ਵਾਸ਼ਿੰਗਟਨ: ਕੋਰੋਨਾ ਵਾਇਰਸ ਬਾਰੇ ਦੁਨੀਆ ਭਰ 'ਚ ਅਧਿਐਨ ਹੋ ਰਿਹਾ ਹੈ। ਇਹ ਕਿੱਥੋਂ ਆਇਆ, ਇਸ ਦਾ ਅਸਰ ਕਿੰਨਾ ਚਿਰ ਰਹਿ ਸਕਦਾ, ਇਹ ਕਿਵੇਂ ਜਾਵੇਗਾ, ਆਦਿ। ਅਜਿਹੇ 'ਚ ਜਦੋਂ ਜ਼ਿਆਦਾਤਰ ਮਾਹਰ ਇਹ ਮੰਨਦੇ ਹਨ ਕਿ ਬਾਰਸ਼ ਦੌਰਾਨ ਵਾਇਰਸ ਦੇ ਜ਼ਿਆਦਾ ਫੈਲਣ ਦਾ ਖਤਰਾ ਹੈ, ਉੱਥੇ ਹੀ ਅਮਰੀਕਾ ਦੀ ਜੌਨਸ ਹੌਪਕਿਨਸ ਯੂਨੀਵਰਸਿਟੀ ਐਪਲਾਇਡ ਫਿਜ਼ਿਕਸ ਲੈਬੋਰਟਰੀ ਦੇ ਸੀਨੀਅਰ ਵਿਗਿਆਨੀ ਜੇਰਡ ਇਵਾਂਸ ਮੁਤਾਬਕ ਫਿਲਹਾਲ ਇਹ ਪਤਾ ਨਹੀਂ ਕਿ ਸੀਮਤ ਬਾਰਸ਼ ਦਾ ਕੋਰੋਨਾ ਵਾਇਰਸ 'ਤੇ ਕੀ ਅਸਰ ਹੋਵੇਗਾ। ਉੱਧਰ, ਵਾਸ਼ਿੰਗਟਨ ਯੂਨੀਵਰਸਿਟੀ ਦੇ ਗਲੋਬਲ ਹੈਲਥ, ਮੈਡੀਸਨ ਤੇ ਐਪਡੀਮਿਓਲੋਜੀ ਦੇ ਪ੍ਰੋਫੈਸਰ ਜੇਰਡ ਬੇਟੇਨ ਮੁਤਾਬਕ ਬਾਰਸ਼ ਕੋਰੋਨਾ ਵਾਇਰਸ ਨੂੰ ਕਮਜ਼ੋਰ ਕਰ ਸਕਦੀ ਹੈ। ਜਿਵੇਂ ਧੂੜ ਮੀਂਹ 'ਚ ਘੁਲ ਕੇ ਵਹਿ ਜਾਂਦੀ ਹੈ, ਉਸੇ ਤਰ੍ਹਾਂ ਕੋਰੋਨਾ ਵਾਇਰਸ ਵੀ ਵਹਿ ਸਕਦਾ ਹੈ। ਕਈ ਮਾਹਿਰਾਂ ਦਾ ਮੰਨਣਾ ਹੈ ਕਿ ਬਾਰਸ਼ ਸਾਬਣ ਦੇ ਪਾਣੀ ਵਾਂਗ ਸਤ੍ਹਾ ਨੂੰ ਜੀਵਾਣੂ ਮੁਕਤ ਕਰਨ ਦੇ ਸਮਰੱਥ ਨਹੀਂ। ਯੂਨੀਵਰਸਿਟੀ ਆਫ ਮੈਰੀਲੈਂਡ ਮੁਤਾਬਕ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਿਨ੍ਹਾਂ 'ਚ 17 ਦਿਨਾਂ ਬਾਅਦ ਵੀ ਸਤ੍ਹਾ 'ਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਅਜਿਹੇ 'ਚ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਬਾਰਸ਼ ਨਾਲ ਕਿਸੇ ਸਤ੍ਹਾ, ਮੈਦਾਨ ਜਾਂ ਕੁਰਸੀ 'ਤੇ ਲੱਗਾ ਵਾਇਰਸ ਸਾਫ਼ ਹੋ ਜਾਵੇਗਾ। ਇਸ ਲਈ ਫਿਲਹਾਲ ਬਾਰਸ਼ ਦੌਰਾਨ ਵਾਧੂ ਸਾਵਧਾਨੀ ਜ਼ਰੂਰੀ ਹੈ। ਆਈਸੀਐਮਆਰ ਵੱਲੋਂ ਕੋਰੋਨਾ ਵਾਇਰਸ ਲਈ ਬਣਾਈ ਗਈ ਰਿਸਰਚ ਤੇ ਆਪਰੇਸ਼ਨ ਟੀਮ ਦੇ ਮੈਂਬਰ ਕੋ-ਐਪਡੇਮੋਲਾਜਿਸਟ ਪ੍ਰੋ. ਡਾ. ਨਰੇਂਦਰ ਅਰੋੜਾ ਮੁਤਾਬਕ ਬਾਰਸ਼ ਨਾਲ ਕੋਰੋਨਾ ਘੱਟ ਹੋਵੇਗਾ ਇਸ ਦੀ ਸੰਭਾਵਨਾ ਨਹੀਂ ਹੈ। ਇੰਡੋਨੇਸ਼ੀਆ ਤੇ ਸਿੰਗਾਪੁਰ 'ਚ ਪੂਰਾ ਸਾਲ ਮੀਂਹ ਪੈਂਦਾ ਹੈ ਪਰ ਉੱਥੇ ਵੀ ਲਗਾਤਾਰ ਕੋਰੋਨਾ ਦੇ ਮਾਮਲੇ ਆ ਰਹੇ ਹਨ। ਡਾਕਟਰਾਂ ਤੇ ਵਿਗਿਆਨੀਆਂ ਮੁਤਾਬਕ ਬਾਰਸ਼ ਦੇ ਮੌਸਮ 'ਚ ਡੇਂਗੂ, ਚਿਕਨਗੁਨੀਆ ਤੇ ਹੋਰ ਫਲੂ ਵਾਲੇ ਮਰੀਜ਼ਾਂ ਦੀ ਗਿਣਤੀ ਵਧੇਗੀ ਜੋ ਇਕ ਹੋਰ ਪ੍ਰੇਸ਼ਾਨੀ ਹੋਵੇਗੀ। ਇਸ ਸਮੇਂ ਜੇਕਰ ਜ਼ਿਆਦਾ ਲੋਕ ਹਸਪਤਾਲ 'ਚ ਦਾਖਲ ਹੋਣਗੇ ਤਾਂ ਵਾਇਰਸ ਦੇ ਫੈਲਣ ਦਾ ਖ਼ਤਰਾ ਵੀ ਵੱਧ ਜਾਵੇਗਾ। ਇਹ ਵੀ ਪੜ੍ਹੋ: 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
Big News: ਸਾਬਕਾ ਮੁੱਖ ਮੰਤਰੀ ਮਮਤਾ ਨੂੰ ਵੱਡਾ ਝਟਕਾ, 100 ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਹੁਣ...
Big News: ਸਾਬਕਾ ਮੁੱਖ ਮੰਤਰੀ ਮਮਤਾ ਨੂੰ ਵੱਡਾ ਝਟਕਾ, 100 ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਹੁਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget